July 5, 2024 12:47 am

ਮੁੱਖ ਮੰਤਰੀ ਨੇ ਅਨੰਤਨਾਗ ‘ਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

ਕਰਨਲ ਮਨਪ੍ਰੀਤ ਸਿੰਘ

ਐਸ.ਏ.ਐਸ.ਨਗਰ/ਪਟਿਆਲਾ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅ+ਤਿ+ਵਾ+ਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ […]

ਅਨੰਤਨਾਗ ‘ਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ‘ਤੇ CM ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ

Anantnag

ਚੰਡੀਗੜ੍ਹ, 19 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ (Anantnag) ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ […]

ਅਨੰਤਨਾਗ ‘ਚ ਮੁਕਾਬਲੇ ਦੌਰਾਨ ਸ਼ਹੀਦ ਹੋਏ ਪਿੰਡ ਬੱਲਮਗੜ੍ਹ ਦੇ ਪਰਦੀਪ ਸਿੰਘ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ

Anantnag

ਪਟਿਆਲਾ ,19 ਸਤੰਬਰ 2023: ਜੰਮੂ-ਕਸ਼ਮੀਰ ਦੇ ਅਨੰਤਨਾਗ (Anantnag) ਵਿੱਚ ਮੁਕਾਬਲੇ ਫ਼ੌਜੀ ਆਪ੍ਰੇਸ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦਾ ਫ਼ੌਜੀ ਜਵਾਨ ਪਰਦੀਪ ਸਿੰਘ ਪੁੱਤਰ ਸ. ਦਰਸ਼ਨ ਸਿੰਘ ਵਾਸੀ ਪਿੰਡ ਬੱਲਮਗੜ੍ਹ (ਸਮਾਣਾ) 13 ਸਤੰਬਰ ਨੂੰ ਸ਼ਹੀਦ ਹੋ ਗਿਆ ਸੀ। ਸ਼ਹੀਦ ਪਰਦੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਬੱਲਮਗੜ੍ਹ (ਸਮਾਣਾ) ਵਿਖੇ ਅੱਜ ਮਿਤੀ 19 ਸਤੰਬਰ ਨੂੰ ਦੁਪਹਿਰ 1 ਵਜੇ ਪੂਰੇ […]

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Colonel Manpreet Singh

ਖਰੜ/ਐੱਸ.ਏ.ਐੱਸ.ਨਗਰ, 15 ਸਤੰਬਰ 2023: ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱ+ਤ+ਵਾ+ਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਕਰਨਲ ਮਨਪ੍ਰੀਤ ਸਿੰਘ (Colonel Manpreet Singh) (42) , ਜੋਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ, ਦਾ ਪਿੰਡ ਭੜੌਜੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ […]

ਕਰਨਲ ਮਨਪ੍ਰੀਤ ਸਿੰਘ ਦੇ 7 ਸਾਲਾ ਪੁੱਤ ਨੇ ਫੌਜ ਦੀ ਵਰਦੀ ਪਾ ਕੇ ਆਪਣੇ ਸ਼ਹੀਦ ਪਿਤਾ ਨੂੰ ਦਿੱਤੀ ਸਲਾਮੀ

Colonel Manpreet Singh

ਅੰਮ੍ਰਿਤਸਰ, 15 ਸਤੰਬਰ 2023: 13 ਸਤੰਬਰ ਬੁੱਧਵਾਰ ਨੂੰ ਅਨੰਤਨਾਗ ‘ਚ ਅੱ+ਤ+ਵਾ+ਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ (Colonel Manpreet Singh) ਆਪਣੀ ਅੰਤਿਮ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ। ਜਿੱਥੇ ਪਰਿਵਾਰ ਅਤੇ ਲੋਕ ਉਨ੍ਹਾਂ ਨੂੰ ਅੰਤਿਮ ਵਿਧਾਈ ਦੇ ਰਹੇ ਹਨ। ਸ਼ਹੀਦ ਕਰਨਲ ਮਨਪ੍ਰੀਤ […]

ਅਨੰਤਨਾਗ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਧੌਣਚੱਕ ਦਾ ਫੌਜੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

Major Ashish Dhonchak

ਚੰਡੀਗੜ੍ਹ, 15 ਸਤੰਬਰ 2023: ਕਸ਼ਮੀਰ ਦੇ ਅਨੰਤਨਾਗ ‘ਚ 13 ਸਤੰਬਰ ਨੂੰ ਅੱ+ਤ+ਵਾ+ਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਧੌਣਚੱਕ (Major Ashish Dhonchak) ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿੰਝੌਲ ‘ਚ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਸ਼ਹੀਦ ਮੇਜਰ ਆਸ਼ੀਸ਼ ਧੌਣਚੱਕ ਨੂੰ ਫੌਜੀ ਸਨਮਾਨਾਂ ਨਾਲ ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ […]

ਅਨੰਤਨਾਗ ‘ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ‘ਚ ਦਿੱਤੀ ਜਾਵੇਗੀ ਅੰਤਿਮ ਵਿਧਾਈ

Colonel Manpreet Singh

ਚੰਡੀਗੜ੍ਹ, 15 ਸਤੰਬਰ 2023: ਅਨੰਤਨਾਗ ‘ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ (Colonel Manpreet Singh) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਦੁਪਹਿਰ 12 ਵਜੇ ਉਸਦੇ ਜੱਦੀ ਪਿੰਡ ਪਹੁੰਚੇਗੀ | ਸ਼ਹੀਦ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਕੇਂਦਰੀ […]

ਅਨੰਤਨਾਗ ‘ਚ ਮੁਕਾਬਲੇ ਦੌਰਾਨ ਕਰਨਲ ਮਨਪ੍ਰੀਤ ਸਿੰਘ ਸਮੇਤ 3 ਜਵਾਨ ਸ਼ਹੀਦ, ਆਪ੍ਰੇਸ਼ਨ ਜਾਰੀ

Colonel Manpreet Sing

ਚੰਡੀਗੜ੍ਹ, 13 ਸਤੰਬਰ 2023: ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱ+ਤ+ਵਾ+ਦੀਆਂ ਵਿਚਾਲੇ ਦੋ ਮੁਕਾਬਲੇ ਜਾਰੀ ਹੈ । ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਅੱ+ਤ+ਵਾ+ਦੀਆਂ ਨੇ ਸੁਰੱਖਿਆ ਬਲਾਂ ‘ਤੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਉਹ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਇਸ ਵਿੱਚ ਕਰਨਲ ਮਨਪ੍ਰੀਤ ਸਿੰਘ (Colonel Manpreet Singh) ਸ਼ਹੀਦ ਹੋ ਗਏ […]

ਅਨੰਤਨਾਗ ‘ਚ ਸੁਰੱਖਿਆ ਬਲਾਂ ਤੇ ਅੱ+ਤ+ਵਾ+ਦੀਆਂ ਵਿਚਾਲੇ ਮੁਕਾਬਲਾ, ਦੋ ਅੱ+ਤ+ਵਾਦੀ ਢੇਰ

Anantnag

ਚੰਡੀਗੜ੍ਹ, 13 ਸਤਬੰਰ 2023: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲ ਨੇ ਅੱ+ਤ+ਵਾ+ਦੀਆਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ | ਮਿਲੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਵੱਖ-ਵੱਖ ਜ਼ਿਲਿਆਂ ‘ਚ ਦੋ ਦਿਨਾਂ ਦੇ ਅੰਦਰ ਦੋ ਮੁਕਾਬਲੇ ਹੋਏ ਹਨ। ਇਸ ਮੁਕਾਬਲੇ ‘ਚ ਦੋ ਅੱ+ਤ+ਵਾ+ਦੀ ਮਾਰੇ ਗਏ ਹਨ ਅਤੇ ਪੰਜ ਸੁਰੱਖਿਆ ਬਲ ਵੀ ਜ਼ਖਮੀ ਹੋਏ ਹਨ। ਜਿਕਰਯੋਗ ਹੈ ਕਿ 12 […]

ਅਨੰਤਨਾਗ ‘ਚ ਪਾਬੰਦੀਸ਼ੁਦਾ ਸੰਗਠਨ ਜੇਈਐੱਲ ਦੀਆਂ 90 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Anantnag

ਚੰਡੀਗੜ੍ਹ 26 ਨਵੰਬਰ 2022: ਜੰਮੂ-ਕਸ਼ਮੀਰ ਜਾਂਚ ਏਜੰਸੀ (SIA) ਨੇ ਸ਼ਨੀਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਏਜੰਸੀ ਨੇ ਪਾਬੰਦੀਸ਼ੁਦਾ ਸੰਗਠਨ ਜਮਾਤ-ਏ-ਇਸਲਾਮੀ (JeI) ਦੀਆਂ 90 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਜਾਇਦਾਦਾਂ ਜ਼ਬਤ ਕੀਤੀਆਂ ਹਨ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਜਾਇਦਾਦਾਂ ਜ਼ਿਲ੍ਹਾ ਮੈਜਿਸਟਰੇਟ ਦੇ […]