July 5, 2024 12:49 am

Jammu & Kashmir: ਅਨੰਤਨਾਗ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

Anantnag

ਚੰਡੀਗੜ੍ਹ 06 ਸਤੰਬਰ 2022: ਕਸ਼ਮੀਰ ਡਿਵੀਜ਼ਨ ਦੇ ਅਨੰਤਨਾਗ (Anantnag) ਜ਼ਿਲ੍ਹੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪ੍ਰਾਪਤਬ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਪੁਲਿਸ ਅਤੇ ਸੁਰੱਖਿਆ ਬਲ ਦੇ ਜਵਾਨ ਮੌਕੇ ‘ਤੇ ਤੈਨਾਤ ਹਨ। ਇਸਦੇ ਨਾਲ ਗਈ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ | ਇਸ […]