July 5, 2024 7:40 am

ਪੰਜਾਬ ਭਰ ‘ਚ ਐਨ.ਆਰ.ਆਈ. ਸਭਾਵਾਂ ਨੂੰ ਜਲਦ ਮੁੜ ਸੁਰਜੀਤ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ

NRI across Punjab Sabhas

ਚੰਡੀਗੜ 19 ਅਕਤੂਬਰ 2022: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਧਾਲੀਵਾਲ, ਜੋ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਵਿਭਾਗ ਦੇ […]

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨਾਲ ਕੀਤੀ ਮੁਲਾਕਾਤ

NITI Aayog

ਚੰਡੀਗੜ੍ਹ 02 ਅਗਸਤ 2022: ਪੰਜਾਬ ਪਿੰਡਾਂ ਵਿਚ ਵਸਦਾ ਹੈ ਅਤੇ ਇੱਥੋਂ ਦੀ 60 ਫੀਸਦੀ ਅਬਾਦੀ ਖੇਤੀਬਾੜੀ ‘ਤੇ ਨਿਰਭਰ ਹੈ, ਸੋ ਇਸ ਲਈ ਪਿੰਡਾਂ ਦੇ ਵਿਕਾਸ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਤੋਂ ਬਿਨਾਂ ਰੰਗਲੇ ਪੰਜਾਬ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸੇਸ਼ ਸੱਦੇ ‘ਤੇ ਮਿਲਣ ਪਹੁੰਚੇ ਨੀਤੀ ਆਯੋਗ (NITI Aayog) […]

ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 43 ਨਵ-ਨਿਯੁਕਤ ਡਰਾਫਟਮੈਨਾ ਨੂੰ ਦਿੱਤੇ ਨਿਯੁਕਤੀ ਪੱਤਰ

ਡਰਾਫਟਮੈਨਾ

ਐੱਸ ਏ ਐੱਸ ਨਗਰ 08 ਅਗਸਤ 2022: ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਵਿਭਾਗਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਜਾਰੀ ਕੀਤੇ ਗਏ ਹਨ। ਅੱਜ ਇੱਥੇ ਵਿਕਾਸ ਭਵਨ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 43 […]

ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

ਸਬਜੀਆਂ ਤੇ ਫਲਾਂ

ਚੰਡੀਗੜ੍ਹ 05 ਅਗਸਤ 2022: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਵਾਲੀ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ ਜਿੰਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep […]

ਤ੍ਰਿਪਤ ਰਜਿੰਦਰ ਬਾਜਵਾ ਨੇ ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿਲ ਕੇ ਕੀਤਾ 28 ਕਰੋੜ ਦਾ ਘਪਲਾ : ਕੁਲਦੀਪ ਧਾਲੀਵਾਲ

ਤ੍ਰਿਪਤ ਰਜਿੰਦਰ ਬਾਜਵਾ

ਅੰਮ੍ਰਿਤਸਰ 11 ਜੂਨ 2022 : ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜੂਦਾ ਸਰਕਾਰ ਵਲੋਂ ਨਹੀਂ ਬਲਕਿ ਸਾਰੇ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 ਨੂੰ ਜਾਰੀ ਕੀਤੀ ਸੀ, ਜਦਕਿ ਉਸ ਸਮੇਂ ਕੋਡ ਆਫ਼ ਕੰਡਟਕਟ ਲੱਗਾ ਹੋਇਆ ਸੀ […]

ਸੂਬੇ ‘ਚ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ: ਕੁਲਦੀਪ ਧਾਲੀਵਾਲ

ਡੇਅਰੀ

ਚੰਡੀਗੜ੍ਹ 06 ਜੂਨ 2022: ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਨੂੰ ਕਮਰਸ਼ੀਅਲ ਡੇਅਰੀ ਫਾਰਮ ਸਥਾਪਿਤ ਕਰਨ ਦੇ ਨਾਲ ਨਾਲ ਮਹਿਲਾਵਾਂ ਨੂੰ ਵੀ ਦੁੱਧ ਦੇ ਕਿੱਤੇ ਨਾਲ ਜੋੜਨ ਲਈ ਵਿਸੇਸ਼ ਉਪਰਾਲੇ ਕੀਤੇ ਜਾਣਗੇ।ਅੱਜ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਲਾਈਵਸਟਾਕ ਕੰਪਲੈਕਸ, ਮੋਹਾਲੀ ਵਿਖੇ ਸਰਕਾਰ ਵੱਲੋਂ ਸੂਬੇ ਵਿੱਚ ਡੇਅਰੀ ਫਾਰਮਿੰਗ ਨਾਲ […]

ਮੋਹਾਲੀ ਵਿਖੇ ਕਿਸਾਨਾਂ ਦੇ ਪੱਕੇ ਮੋਰਚੇ ‘ਚ ਪਹੁੰਚੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ

Mohali

ਚੰਡੀਗੜ੍ਹ 18 ਮਈ 2022: ਪੰਜਾਬ ਸਰਕਾਰ ਅਤੇ ਕਿਸਾਨਾਂ ‘ਚ ਵਿਚਾਲੇ ਅੱਜ ਅਹਿਮ ਮੀਟਿੰਗ ਹੋਈ | ਇਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਦਾ ਪੱਕਾ ਮੋਰਚਾ ਚੁਕਵਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਪੱਕੇ ਧਰਨੇ ਵਾਲੀ ਜਗ੍ਹਾ ‘ਤੇ ਪਹੁੰਚੇ ਚੁੱਕੇ ਹਨ। ਇਸ ਦੌਰਾਨ […]