July 7, 2024 5:50 pm

Chandrababu Naidu: ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਚੌਥੀ ਵਾਰ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Chandrababu Naidu

ਚੰਡੀਗੜ੍ਹ, 12 ਜੂਨ 2024: ਚੰਦਰਬਾਬੂ ਨਾਇਡੂ (Chandrababu Naidu) ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਾਇਡੂ ਚੌਥੀ ਵਾਰ ਮੁੱਖ ਮੰਤਰੀ ਬਣੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਜੇਪੀ ਨੱਡਾ ਸਮੇਤ ਕਈ ਦਿੱਗਜ ਆਗੂ ਮੌਜੂਦ ਸਨ। ਨਾਇਡੂ ਸਰਕਾਰ ਵਿੱਚ ਟੀਡੀਪੀ ਦੇ 21, ਜਨਸੇਨਾ ਦੇ ਦੋ […]

NDA ਦੀ ਬੈਠਕ ‘ਚ ਸ਼ਾਮਲ ਹੋਣਗੇ ਚੰਦਰਬਾਬੂ ਨਾਇਡੂ, ਆਖਿਆ- ਸਿਆਸਤ ‘ਚ ਉਤਰਾਅ-ਚੜ੍ਹਾਅ ਆਮ ਗੱਲ

Chandrababu Naidu

ਚੰਡੀਗੜ੍ਹ, 05 ਜੂਨ 2024: ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਵਿੱਚ ਬੰਪਰ ਜਿੱਤ ਦਰਜ ਕੀਤੀ ਹੈ। ਚੰਦਰਬਾਬੂ ਨਾਇਡੂ (Chandrababu Naidu) ਦੀ ਪਾਰਟੀ ਨੇ ਐਨਡੀਏ ਨਾਲ ਮਿਲ ਕੇ ਲੜੀਆਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਬਹੁਮਤ ਨਹੀਂ ਮਿਲਿਆ ਅਤੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਵੀ 300 ਦੇ ਅੰਕੜੇ […]

Election Results: ਲੋਕ ਸਭਾ ਚੋਣਾਂ ਲਈ ਦੇਸ਼ ਭਰ ‘ਚ ਵੋਟਾਂ ਦੀ ਗਿਣਤੀ ਸ਼ੁਰੂ

Election Results

ਚੰਡੀਗੜ੍ਹ, 04 ਜੂਨ 2024: (Election Results) ਲੋਕ ਸਭਾ ਚੋਣਾਂ ਲਈ ਦੇਸ਼ ਭਰ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਵਿੱਚ ਵੀ ਵੋਟਾਂ ਦੀ ਗਿਣਤੀ ਹੋ ਰਹੀ ਹੈ। ਥੋੜ੍ਹੇ ਸਮੇਂ […]

ਲੋਕ ਸਭਾ ਚੋਣਾਂ 2024: ਆਂਧਰਾ ਪ੍ਰਦੇਸ਼ ‘ਚ ਵੋਟਿੰਗ ਦੌਰਾਨ ਵਿਧਾਇਕ ਤੇ ਵੋਟਰ ਨੇ ਇਕ-ਦੂਜੇ ਦੇ ਜੜੇ ਥੱਪੜ

Lok Sabha Elections 2024

ਚੰਡੀਗੜ੍ਹ,13 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਚੌਥੇ ਪੜਾਅ ‘ਚ ਸੋਮਵਾਰ ਨੂੰ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ 96 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੀਆਂ 175 ਵਿਧਾਨ ਸਭਾ ਸੀਟਾਂ ਅਤੇ ਉੜੀਸਾ ਦੀਆਂ 28 ਵਿਧਾਨ ਸਭਾ ਸੀਟਾਂ ‘ਤੇ ਵੀ ਵੋਟਿੰਗ ਹੋ ਰਹੀ […]

ਆਂਧਰਾ ਪ੍ਰਦੇਸ਼ ‘ਚ ਸਿਆਸੀ ਸਰਗਰਮੀਆਂ ਤੇਜ਼, ਤੇਲਗੂ ਦੇਸ਼ਮ ਪਾਰਟੀ ਦਾ BJP ਨਾਲ ਹੋਇਆ ਗੱਠਜੋੜ

Andhra Pradesh

ਚੰਡੀਗੜ੍ਹ 9 ਮਾਰਚ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਂਧਰਾ ਪ੍ਰਦੇਸ਼ (Andhra Pradesh) ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਬੇ ਵਿੱਚ ਲੋਕ ਸਭਾ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਆਪੋ-ਆਪਣੀ ਸ਼ਤਰੰਜ ਵਿਛਾਉਣ ਵਿਚ ਰੁੱਝੀਆਂ ਹੋਈਆਂ ਹਨ। ਇਸ ਲੜੀ ‘ਚ ਸ਼ਨੀਵਾਰ ਨੂੰ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ […]

ਆਂਧਰਾ ਪ੍ਰਦੇਸ਼ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 14 ਹੋਈ, ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Andhra Pradesh

ਚੰਡੀਗੜ੍ਹ, 30 ਅਕਤੂਬਰ 2023: ਆਂਧਰਾ ਪ੍ਰਦੇਸ਼ (Andhra Pradesh) ਦੇ ਵਿਜਿਆਨਗਰਮ ਜ਼ਿਲ੍ਹੇ ਵਿੱਚ ਦੋ ਟਰੇਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 14 ਜਣਿਆਂ ਦੀ ਮੌਤ ਹੋ ਗਈ ਹੈ । ਇਸ ਦੌਰਾਨ 50 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਡਿਵੀਜ਼ਨਲ ਰੇਲਵੇ ਮੈਨੇਜਰ ਨੇ ਦੱਸਿਆ ਕਿ ਹਾਵੜਾ-ਚੇਨਈ ਮਾਰਗ ‘ਤੇ ਵਿਸ਼ਾਖਾਪਟਨਮ-ਪਲਾਸਾ ਪੈਸੰਜਰ ਟਰੇਨ ਅਤੇ ਵਿਸ਼ਾਖਾਪਟਨਮ-ਰਾਏਗੜਾ ਪੈਸੰਜਰ […]

ਚੰਦ ‘ਤੇ ਉਤਰਨ ਦੇ ਆਖ਼ਰੀ 20 ਮਿੰਟ ਚੰਦਰਯਾਨ ਲਈ ਚੁਣੌਤੀਪੂਰਨ, ਦੇਸ਼ ਭਰ ‘ਚ ਹੋ ਰਹੀਆਂ ਹਨ ਦੁਆਵਾਂ

Chandrayaan-3

ਚੰਡੀਗ੍ਹੜ, 23 ਅਗਸਤ, 2023: ਚੰਦਰਯਾਨ-3 (Chandrayaan-3) ਦਾ ਲੈਂਡਰ ਮੋਡਿਊਲ (LM) ਬੁੱਧਵਾਰ ਸ਼ਾਮ ਨੂੰ ਚੰਦਰਮਾ ਦੀ ਸਤ੍ਹਾ ‘ਤੇ ਉਤਰੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਜਾਵੇਗਾ। ਸਿਰਫ਼ ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ ਇਸ ਇਤਿਹਾਸਕ ਪਲ ਦੀ ਉਡੀਕ ਕਰ ਰਹੀ ਹੈ। ਲੈਂਡਰ (ਵਿਕਰਮ) ਅਤੇ […]

ਚੰਦਰਯਾਨ-3 ਦੇ ਆਖ਼ਰੀ 15 ਮਿੰਟ ਬੇਹੱਦ ਚੁਣੌਤੀਪੂਰਨ, ਭਲਕੇ ਸ਼ਾਮ ਨੂੰ ਕਰਵਾਈ ਜਾਵੇਗੀ ਲੈਂਡਿੰਗ

National Space Day

ਚੰਡੀਗੜ੍ਹ, 22 ਅਗਸਤ 2023: ਚੰਦਰਯਾਨ-3 (Chandrayaan-3) ਦੇ ਲੈਂਡਰ ਨੂੰ ਕੱਲ ਯਾਨੀ 23 ਅਗਸਤ ਨੂੰ ਸ਼ਾਮ 6:04 ਵਜੇ 25 ਕਿਲੋਮੀਟਰ ਦੀ ਉਚਾਈ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਵਿੱਚ 15 ਤੋਂ 17 ਮਿੰਟ ਲੱਗਣਗੇ। ਇਹ 15 ਮਿੰਟ ਚੰਦਰਯਾਨ ਲਈ ਕਾਫ਼ੀ ਚੁਣੌਤੀ ਵਾਲੇ ਹੋਣਗੇ । ਜੇਕਰ ਭਾਰਤ ਦਾ ਚੰਦਰਯਾਨ-3 ਮਿਸ਼ਨ ਸਫਲ ਹੁੰਦਾ ਹੈ, ਤਾਂ ਇਹ ਚੰਦਰਮਾ […]

ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ‘ਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਅਭਿਆਸਾਂ ਤੋਂ ਸੇਧ ਲਵੇਗਾ

Punjab State Food

ਚੰਡੀਗੜ੍ਹ, 19 ਜੁਲਾਈ 2023: ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (Punjab State Food Commission) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, 2017 ਅਤੇ ਤੇਲੰਗਾਨਾ ਖੁਰਾਕ ਸੁਰੱਖਿਆ ਨਿਯਮਾਂ ਦੀ ਤਰਜ਼ ‘ਤੇ ਪੰਜਾਬ ਖੁਰਾਕ ਸੁਰੱਖਿਆ ਨਿਯਮ, 2016 ਨੂੰ ਸੋਧਣ ਦੀ ਪਹਿਲ ਕੀਤੀ ਹੈ। […]

Chandrayaan-3: ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਚੰਦਰਯਾਨ-3 ਲਾਂਚ

Chandrayaan-3

ਚੰਡੀਗੜ੍ਹ, 14 ਜੁਲਾਈ 2023: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਭਾਰਤ ਦਾ ਤੀਜਾ ਚੰਦਰ ਮਿਸ਼ਨ ‘ਚੰਦਰਯਾਨ-3’ (Chandrayaan-3) ਲਾਂਚ ਕੀਤਾ ਗਿਆ ਹੈ। ਚੰਦਰਯਾਨ-3 ਨੇ ਦੁਪਹਿਰ 2:35 ਵਜੇ ਚੰਦਰਮਾ ਵੱਲ ਉਡਾਣ ਭਰੀ। ਇਸ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ ਸੀ। 615 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ […]