July 2, 2024 8:21 pm

HSENB ਵੱਲੋਂ ਨਾਜਾਇਜ ਸ਼ਰਾਬ ਵਰਗੀ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਸ਼ਿੰਕਜਾ ਕੱਸਣ ਲਈ ਹਰਿਆਣਾ ਦੇ 22 ਜ਼ਿਲ੍ਹਿਆਂ ‘ਚ ਛਾਪੇਮਾਰੀ

Anil Vij

ਚੰਡੀਗੜ੍ਹ 10 ਮਾਰਚ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਰਾਜ ਇੰਫੋਰਸਮੈਂਟ ਬਿਊਰੋ (ਐਚ.ਐਸ.ਈ.ਐਨ.ਬੀ.) ਵੱਲੋਂ ਨਾਜਾਇਜ ਸ਼ਰਾਬ ਤੇ ਕੱਚੀ ਸ਼ਰਾਬ ਵਰਗੀ ਗੈਰ ਕਾਨੂੰਨੀ ਗਤੀਵਿਧੀਆਂ ‘ਤੇ ਸ਼ਿੰਕਜਾ ਕਸਣ ਲਈ 9 ਮਾਰਚ, 2024 ਨੂੰ ਸੂਬੇ ਦੇ 22 ਜ਼ਿਲ੍ਹਿਆਂ ਵਿਚ ਛਾਪੇਮਾਰੀ ਕੀਤੀ ਗਈ | ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੁਲ 45 ਐਫ.ਆਈ.ਆਰ. ਦਰਜ ਕੀਤੇ ਗਏ […]

ਗ੍ਰਹਿ ਮੰਤਰੀ ਅਨਿਲ ਵਿਜ ਨੇ ਕੌਮਾਂਤਰੀ ਬੀਬੀ ਦਿਹਾੜੇ ‘ਤੇ ਬੀਬੀਆਂ ਨੂੰ ਕੀਤੀ ਇਹ ਅਪੀਲ

Anil Vij

ਚੰਡੀਗੜ੍ਹ, 8 ਮਾਰਚ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਕੌਮਾਂਤਰੀ ਬੀਬੀ ਦਿਹਾੜੇ ਮੌਕੇ ‘ਤੇ ਬੀਬੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰੀ ਬੀਬੀਆਂ ਨੂੰ ਸੰਕਲਪ ਲੈਣਾ ਚਾਹੀਦਾ ਹੈ ਕਿ ਛੋਟੇ-ਛੋਟੇ ਸਮੂਹ ਬਣਾ ਕੇ ਸਮਾਜ ਦੇ ਲਈ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਹੀ […]

ਇਨੈਲੋ ਆਗੂ ਨਫੇ ਸਿੰਘ ਰਾਠੀ ਕਤਲ ਕਾਂਡ ਦੀ ਜਾਂਚ ਹਰਿਆਣਾ ਸਰਕਾਰ ਨੇ CBI ਨੂੰ ਸੌਂਪੀ: ਅਨਿਲ ਵਿਜ

Nafe Singh Rathee

ਚੰਡੀਗੜ੍ਹ, 6 ਮਾਰਚ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇਨੈਲੋ ਆਗੂ ਨਫੇ ਸਿੰਘ ਰਾਠੀ ਕਤਲ ਕਾਂਡ ਦੀ ਜਾਂਚ ਹਰਿਆਣਾ ਦੇ ਸਦਨ ਨੂੰ ਦਿੱਤੇ ਭਰੋਸੇ ਕਾਰਨ ਸੂਬਾ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪ ਦਿੱਤੀ ਹੈ। ਇਸ ਸਬੰਧ ਵਿਚ ਵਿਧਾਨ ਸਭਾ ਵਿਚ ਕਿਹਾ ਗਿਆ ਸੀ ਕਿ ਇਹ ਕਤਲ ਕੇਸ ਸੀ.ਬੀ.ਆਈ. ਨੂੰ […]

ਹਰਿਆਣਾ ‘ਚ ਯੋਗਸ਼ਾਲਾਵਾਂ ਸਮੇਤ 500 ਹੈਲਥ ਐਂਡ ਵੈਲਨੈਸ ਸੈਂਟਰ ਸਥਾਪਿਤ ਕੀਤੇ ਜਾਣਗੇ: ਅਨਿਲ ਵਿਜ

Anil Vij

ਚੰਡੀਗੜ੍ਹ, 01 ਮਾਰਚ 2024: ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਨਿਲ ਵਿਜ (Anil Vij) ਨੇ ਕਿਹਾ ਕਿ ਰਾਜ ਵਿਚ ਯੋਗਸ਼ਾਲਾਵਾਂ ਸਮੇਤ 500 ਹੈਲਥ ਐਂਡ ਵੈਲਨੈਸ ਸੈਂਟਰ ਸਥਾਪਿਤ ਕੀਤੇ ਜਾਣਗੇ। ਇਸ ਦੇ ਲਈ ਬਜਟ ਵਿਚ ਪ੍ਰਾਵਧਾਨ ਕੀਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਸਰਕਾਰ ਆਯੂਸ਼ ਮੈਡੀਕਲ ਪੱਦਤੀ ਰਾਹੀਂ ਸਿਹਤ ਦੇਖਭਾਲ ਦੇ […]

ਮੌਜੂਦਾ ਹਰਿਆਣਾ ਸਰਕਾਰ ਨੇ ਸਪੈਸ਼ਲਿਸਟ ਕਾਡਰ ਬਣਾਉਣ ਦੀ ਦਿੱਤੀ ਮਨਜ਼ੂਰੀ: ਅਨਿਲ ਵਿਜ

Anil Vij

ਚੰਡੀਗੜ੍ਹ, 27 ਫਰਵਰੀ 2024: ਹਰਿਆਣਾ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਅਨਿਲ ਵਿਜ (Anil Vij) ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਸਪੈਸ਼ਲਿਸਟ ਕਾਡਰ ਬਣਾਉਣ ਜਾ ਰਹੀ ਹੈ ਅਤੇ ਇਸ ‘ਤੇ ਸਿਧਾਂਤਿਕ ਤੌਰ ‘ਤੇ ਸਹਿਮਤੀ ਦੇ ਦਿੱਤੀ ਗਈ ਹੈ। ਇਸ ਸਬੰਧ ਵਿਚ ਫਾਇਲ ਵਿੱਤ ਵਿਭਾਗ ਦੇ ਕੋਲ ਹੈ ਅਤੇ ਜਿਵੇਂ ਹੀ ਇਸ ਬਾਰੇ ਵਿਚ ਮਨਜ਼ੂਰੀ ਮਿਲੇਗੀ […]

ਸਾਬਕਾ ਵਿਧਾਇਕ ਨਫੇ ਸਿੰਘ ਰਾਠੀ ਕਤਲ ਦੇ ਮਾਮਲੇ ਦੀ CBI ਤੋਂ ਕਰਵਾਈ ਜਾਵੇਗੀ ਜਾਂਚ: ਅਨਿਲ ਵਿਜ

Anil Vij

ਚੰਡੀਗੜ੍ਹ, 26 ਫਰਵਰੀ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਇੰਡੀਅਨ ਨੈਸ਼ਨਲ ਲੋਕ ਦਲ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਨਫੇ ਸਿੰਘ ਰਾਠੀ (Nafe Singh Rathee) ਦੇ ਕਤਲ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਕਤਲ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ […]

ਪੰਜਾਬ ਕਾਂਗਰਸ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸੌਂਪਿਆ ਮੰਗ ਪੱਤਰ, ਗ੍ਰਹਿ ਮੰਤਰੀ ਅਨਿਲ ਵਿਜ ਖ਼ਿਲਾਫ਼ ਕੇਸ ਦਰਜ ਕਰਨ ਦੀ ਕੀਤੀ ਮੰਗ

Punjab Congress

ਚੰਡੀਗੜ੍ਹ 15 ਫਰਵਰੀ 2024: ਹਰਿਆਣਾ ਪੁਲਿਸ ਵੱਲੋਂ ਦਿੱਲੀ ਵੱਲ ਕੂਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ‘ਤੇ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਭਖਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ (Punjab Congress) ਪਾਰਟੀ ਦਾ ਇੱਕ ਵਫ਼ਦ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ […]

ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਅਨਿਲ ਵਿਜ ਦਾ ਬਿਆਨ, ਵੱਡੇ ਮੁੱਦੇ ਗੱਲਬਾਤ ਰਾਹੀਂ ਕੀਤੇ ਜਾ ਸਕਦੇ ਨੇ ਹੱਲ

Anil Vij

ਚੰਡੀਗੜ੍ਹ, 12 ਫਰਵਰੀ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਕਿਸਾਨਾਂ ਦੇ ਦਿੱਲੀ ਮਾਰਚ ਦੇ ਸਬੰਧ ਵਿੱਚ ਕਿਹਾ ਕਿ “ਵੱਡੇ ਮੁੱਦੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ ਅਤੇ ਇਸ ਮੁੱਦੇ ਨੂੰ ਵੀ ਹੱਲ ਕੀਤਾ ਜਾਵੇਗਾ”। ਉਨ੍ਹਾਂ ਕਿਹਾ ਕਿ “ਅਸੀਂ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਜੋ […]

ਅਮਰੀਕਾ ਭੇਜਣ ਦੇ ਨਾਂ ‘ਤੇ 53 ਲੱਖ ਦੀ ਠੱਗੀ, ਗ੍ਰਹਿ ਮੰਤਰੀ ਅਨਿਲ ਵਿਜ ਨੇ SIT ਨੂੰ ਸੌਂਪੀ ਜਾਂਚ

Anil Vij

ਚੰਡੀਗੜ੍ਹ, 7 ਫਰਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਅੰਬਾਲਾ ਸਥਿਤ ਆਪਣੇ ਨਿਵਾਸ ‘ਤੇ ਸੂਬੇ ਦੇ ਕੋਨੇ-ਕੋਨੇ ਤੋਂ ਆਏ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਚਰਖੀ-ਦਾਦਰੀ ਤੋਂ ਆਈ ਸ਼ਿਕਾਇਤਕਰਤਾ ਨੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਆਪਣੀ ਸ਼ਿਕਾਇਤ ਦਿੰਦੇ ਹੋਏ ਕਿਹਾ […]

ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਕਤਲ ਅਤੇ ਖੁਦਕੁਸ਼ੀ ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ SIT ਗਠਿਤ ਕਰਨ ਦੇ ਨਿਰਦੇਸ਼

suicide

ਚੰਡੀਗੜ, 6 ਫਰਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੁਲਿਸ ਅਧਿਕਾਰੀਆਂ ਨੂੰ ਕਤਲ ਅਤੇ ਖੁਦਕੁਸ਼ੀ (suicide) ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ ਐਸ.ਆਈ.ਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਹਿਸਾਰ ਰੇਂਜ ਦੇ ਆਈਜੀ ਨੂੰ ਹਿਸਾਰ ਵਿੱਚ ਜ਼ਮੀਨ ਹੜੱਪਣ ਅਤੇ ਭੰਨਤੋੜ ਦੇ ਮਾਮਲੇ ਵਿੱਚ ਐਸਆਈਟੀ ਗਠਿਤ ਕਰਨ ਦੇ […]