July 7, 2024 6:23 pm

Jobs: ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Gurmeet Singh Khuddian

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 2 ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਤੇ 3 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ | ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰ ਅਤੇ ਲਗਨ ਨਾਲ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ […]

ਪਿੰਡ ਬਜੀਦਪੁਰ ਕਟਿਆਂ ‘ਚ ਪਸ਼ੂ ਪਾਲਣ ਵਿਭਾਗ ਨੇ ਜਾਨਵਰਾਂ ਨੂੰ ਲਗਾਈ ਐਂਟੀ ਰੈਬਿਜ ਵੈਕਸੀਨ ਦੀ ਡੋਜ

ਐਂਟੀ ਰੈਬਿਜ ਵੈਕਸੀਨ

ਫਾਜ਼ਿਲਕਾ, 9 ਅਪ੍ਰੈਲ 2024: ਪਿੰਡ ਬਜੀਦਪੁਰ ਕਟਿਆਂ ਵਾਲੀ ਵਿਚ ਅਵਾਰਾ ਕੁੱਤੇ ਵੱਲੋਂ ਜਾਨਵਰਾਂ ਨੂੰ ਕੱਟੇ ਜਾਣ ਦੀ ਸੂਚਨਾ ਮਿਲਣ ਤੇ ਪਸੂ ਪਾਲਣ ਵਿਭਾਗ ਨੇ ਪਿੰਡ ਦੇ ਪ੍ਰਭਾਵਿਤ ਜਾਨਵਰਾਂ ਨੂੰ ਐਂਟੀ ਰੈਬਿਜ ਵੈਕਸੀਨ ਦੀ ਡੋਜ ਲਗਾ ਦਿੱਤੀ ਹੈ ਅਤੇ ਅਵਾਰਾ ਕੁੱਤਿਆਂ ਦਾ ਵੀ ਟੀਕਾਕਰਨ ਕੀਤਾ ਗਿਆ ਹੈ ਤਾਂ ਜੋ ਪ੍ਰਭਾਵਿਤਾਂ ਨੂੰ ਰੈਬਿਜ ਦੀ ਬਿਮਾਰੀ ਹੋਣ ਦਾ […]

ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਅਬੋਹਰ ਵਿਖੇ ਟੀਕਾਕਰਨ ਦੀ ਸ਼ੁਰੂਆਤ

lumpy skin disease

ਅਬੋਹਰ, ਫਾਜ਼ਿਲਕਾ, 15 ਮਾਰਚ 2024: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ (lumpy skin disease) ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਜਿਸ ਦਾ ਉਦਘਾਟਨ ਸ ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਨੇ ਕੀਤਾ ਹੈ। ਇਸ ਤਹਿਤ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ […]

ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ਼ ਰੈਲੀ

Fazilka

ਫਾਜ਼ਿਲਕਾ, 19 ਫਰਵਰੀ 2024: ਪਸ਼ੂ ਪਾਲਣ ਵਿਭਾਗ ਫਾਜ਼ਿਲਕਾ (Fazilka) ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ ਦੀ ਅਗਵਾਈ ਹੇਠ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ਼ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕਿਹਾ ਕਿ ਪਸ਼ੂਆਂ ਵਿਚ ਸਭ ਤੋਂ […]

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਠੰਡ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

National School Games

ਚੰਡੀਗੜ੍ਹ, 11 ਜਨਵਰੀ 2024: ਪਸ਼ੂ ਪਾਲਣ ਵਿਭਾਗ, ਹਰਿਆਣਾ ਨੇ ਸੂਬੇ ਸਮੇਤ ਪੂਰੇ ਉੱਤਰ ਭਾਰਤ ‘ਚ ਸੀਤ ਲਹਿਰ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤੋਂ ਸਿਰਫ਼ ਇਨਸਾਨ ਹੀ ਨਹੀਂ ਸਗੋਂ ਜਾਨਵਰ (Animals) ਵੀ ਪ੍ਰੇਸ਼ਾਨ ਹਨ, ਜਿਸ ਦੇ ਮੱਦੇਨਜ਼ਰ ਵਿਭਾਗ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪਸ਼ੂਆਂ ਨੂੰ ਸੀਤ ਲਹਿਰ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। […]

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ

ਚੰਡੀਗੜ੍ਹ, 10 ਦਸੰਬਰ 2023: ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ (Animal Husbandry Department) ਵੱਲੋਂ ਵੱਡੇ ਪੱਧਰ ‘ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ […]

ਪਸ਼ੂਆਂ ਨੂੰ ਹਰਾ-ਚਾਰਾ ਪਹੁੰਚਾਉਣ ਲਈ ਖੇਤੀਬਾੜੀ ਤੇ ਪਸ਼ੂ ਪਾਲਣ ਵਿਭਾਗ ਨਿਭਾਅ ਰਿਹੈ ਅਹਿਮ ਜ਼ਿੰਮੇਵਾਰੀ

ਪਸ਼ੂਆਂ

ਪਟਿਆਲਾ, 12 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਸਮੁੱਚੀ ਟੀਮ ਵੱਲੋਂ ਜਿਥੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ […]

ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸਾਂਭਿਆ

Gurmeet Singh Khudian

ਚੰਡੀਗੜ੍ਹ, 01 ਜੂਨ 2023: ਪੰਜਾਬ ਵਜ਼ਾਰਤ ਵਿੱਚ ਸ਼ਾਮਲ ਹੋਏ ਨਵੇਂ ਮੈਂਬਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲਿਆ। ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਸਾਥੀ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ, […]

ਪਸ਼ੂ ਪਾਲਣ ਲਈ ਵਿੱਤੀ ਸਾਲ 2022-23 ਨਾਲੋਂ 9 ਫ਼ੀਸਦੀ ਵਾਧੇ ਨਾਲ 605 ਕਰੋੜ ਰੁਪਏ ਰੱਖੇ

ਪਸ਼ੂ ਪਾਲਣ

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਪਸ਼ੂ ਪਾਲਣ (Animal Husbandry), ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ […]

ਗਊ ਸੇਵਾ ਕਮਿਸ਼ਨ ਨੇ ਪਰਾਲੀ ਦੀ ਚਾਰੇ ਤਰਾਂ ਵਰਤੋਂ ਦੇ ਤਰੀਕੇ ਤਲਾਸ਼ਣ ਸਬੰਧੀ ਆਦੇਸ਼ਾਂ ਦੀ ਸ਼ਲਾਘਾ ਕੀਤੀ

ਗਊ ਸੇਵਾ ਕਮਿਸ਼ਨ

ਚੰਡੀਗੜ੍ਹ, 14 ਸਤੰਬਰ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ  ਸਚਿਨ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਨੂੰ ਚਾਰੇ ਵਜੋਂ ਵਰਤਣ ਦੇ ਢੰਗ-ਤਰੀਕੇ ਤਲਾਸ਼ਣ ਦੇ ਦਿੱਤੇ ਹੁਕਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਹੈ | ਇਸ ਨਾਲ ਦੋਹਰਾ ਫ਼ਾਇਦਾ ਹੋਵੇਗਾ, ਇੱਕ ਤਾਂ ਵਾਤਾਵਰਣ ਪ੍ਰਦੂਸ਼ਿਤ […]