July 5, 2024 12:40 am

ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਲਾਲਜੀਤ ਸਿੰਘ ਭੁੱਲਰ

Lumpy Skin Disease

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ (Lumpy Skin Disease) ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ […]

ਪੰਜਾਬ ਸਰਕਾਰ ਨੇ ਪੰਜ ਸਾਲਾਂ ‘ਚ ਮੁਨਾਫ਼ੇ ਵਾਲੇ ਕਿੱਤੇ ਝੀਂਗਾ ਪਾਲਣ ਅਧੀਨ ਰਕਬਾ ਵਧਾ ਕੇ 5000 ਏਕੜ ਕਰਨ ਦਾ ਟੀਚਾ ਮਿੱਥਿਆ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 03 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ […]

ਪਸ਼ੂਆਂ ਦੇ ਅਗਾਊਂ ਬਚਾਅ ਲਈ 15 ਫ਼ਰਵਰੀ ਤੋਂ ਮੈਗਾ ਟੀਕਾਕਰਨ ਮੁਹਿੰਮ ਦੀ ਹੋਵੇਗੀ ਸ਼ੁਰੂਆਤ

ਨਵਾਂਸ਼ਹਿਰ

ਚੰਡੀਗੜ੍ਹ 11 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ‘ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ […]

ਪੰਜਾਬ ਰੋਡੇਵਜ਼ ਦੇ ਠੇਕਾ ਅਧਾਰਿਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿੰਨ ਮੈਂਬਰੀ ਸਬ-ਕਮੇਟੀ ਨੂੰ ਭੇਜਿਆ: ਲਾਲਜੀਤ ਸਿੰਘ ਭੁੱਲਰ

Punjab Roadways

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਦੱਸਿਆ ਕਿ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਵਿਭਾਗ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੂੰ ਭੇਜਿਆ ਹੋਇਆ ਹੈ। ਪੰਜਾਬ ਸਿਵਲ ਸਕੱਤਰੇਤ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੱਟੀ ਤੋਂ ਚੰਡੀਗੜ੍ਹ ਲਈ AC ਵਾਲਵੋ ਬੱਸਾਂ ਦੀ ਸ਼ੁਰੂਆਤ

Volvo buses

ਚੰਡੀਗ੍ਹੜ 08 ਸਤੰਬਰ 2022: ਪੰਜਾਬ ਸਰਕਾਰ ਨੇ ਸਰਹੱਦੀ ਕਸਬੇ ਪੱਟੀ ਤੋਂ ਚੰਡੀਗੜ੍ਹ ਲਈ ਸਿੱਧੀ ਏ.ਸੀ. ਬੱਸ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਤੋਂ ਚੰਡੀਗੜ੍ਹ ਲਈ ਏ.ਸੀ. ਵਾਲਵੋ ਬੱਸਾਂ (Volvo buses) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸਦੇ ਨਾਲ ਹੀ ਪੱਟੀ ਬੱਸ ਸਟੈਂਡ ਤੋਂ […]

ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਤਰਨ ਤਾਰਨ ਲਈ 6.75 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ: ਲਾਲਜੀਤ ਸਿੰਘ ਭੁੱਲਰ

Laljit Singh Bhullar

ਚੰਡੀਗੜ੍ਹ 03 ਸਤੰਬਰ 2022: ਟਰਾਂਸਪੋਰਟ ਅਤੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਦੇ ਠੋਸ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਵਿੱਚ ਪਿੰਡ ਕੈਰੋਂ ਵਿਖੇ ਬਣ ਰਹੀ ਸ੍ਰੀ ਗੁਰੂ ਤੇਗ਼ ਬਹਾਦਰ ਰਾਜ ਲਾਅ ਯੂਨੀਵਰਸਿਟੀ (Sri Guru Tegh Bahadur State Law University) ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ […]

ਫਾਜ਼ਿਲਕਾ ‘ਚ ਅਫ਼ਰੀਕਨ ਸਵਾਈਨ ਫੀਵਰ ਨੇ ਦਿੱਤੀ ਦਸਤਕ, 2 ਜਣਿਆਂ ਦੀ ਮੌਤ

African Swine Fever

ਫਾਜ਼ਿਲਕਾ 02 ਸਤੰਬਰ 2022: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਫ਼ਰੀਕਨ ਸਵਾਈਨ ਫੀਵਰ (African Swine Fever) ਦੇ ਮਾਮਲੇ ਸਾਹਮਣੇ ਆਏ ਹਨ | ਇਸਦੇ ਨਾਲ ਹੀ ਹੁਣ ਅਫ਼ਰੀਕਨ ਸਵਾਈਨ ਫੀਵਰ ਨੇ ਫ਼ਾਜ਼ਿਲਕਾ (Fazilka) ਦੇ ਵਿਚ ਵੀ ਦਸਤਕ ਦੇ ਦਿੱਤੀ ਹੈ | ਜਿਸ ਤੋਂ ਬਾਅਦ ਫਾਜ਼ਿਲਕਾ ਸ਼ਹਿਰ ਦੇ ਵਿੱਚ ਲੱਗਦੀ ਬਾਦਲ ਕਲੋਨੀ ਵਿਚ ਇਕ ਪੌਜ਼ੀਟਿਵ ਕੇਸ ਸਾਹਮਣੇ ਆਇਆ […]

ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਲਗਾਈ ਗੋਟ ਪੌਕਸ ਦੀ ਦਵਾਈ: ਲਾਲਜੀਤ ਸਿੰਘ ਭੁੱਲਰ

Laljit Singh Bhullar

ਚੰਡੀਗੜ੍ਹ 09 ਅਗਸਤ 2022: ਲੰਪੀ ਸਕਿਨ (Lumpy skin) ਦੀ ਬਿਮਾਰੀ ਪੰਜਾਬ ਦੇ ਪਿੰਡਾਂ ‘ਤੇ ਸ਼ਹਿਰਾਂ ਦੇ ਪਸ਼ੂਆਂ ‘ਚ ਤੇਜ਼ੀ ਨਾਲ ਫੈਲ ਰਹੀ ਹੈ ਜਿਸਦੇ ਚੱਲਦੇ ਪਸ਼ੂ ਪਾਲਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਦੇ ਪਸ਼ੂ ਵੱਡੀ ਗਿਣਤੀ ‘ਚ ਇਸ ਬਿਮਾਰੀ ਨਾਲ ਪੀੜਤ ਹੋ ਰਹੇ ਹਨ। ਇਸ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ […]

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਕੀਤੇ ਜਾਰੀ

ਲੰਪੀ ਸਕਿੱਨ

ਚੰਡੀਗੜ੍ਹ 03 ਅਗਸਤ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ ‘ਤੇ ਫੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਸਮੂਹ […]