July 7, 2024 7:20 pm

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

ਪਸ਼ੂਆਂ ਦੀ ਮੌਤ

ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ”ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ […]

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਠੰਡ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

National School Games

ਚੰਡੀਗੜ੍ਹ, 11 ਜਨਵਰੀ 2024: ਪਸ਼ੂ ਪਾਲਣ ਵਿਭਾਗ, ਹਰਿਆਣਾ ਨੇ ਸੂਬੇ ਸਮੇਤ ਪੂਰੇ ਉੱਤਰ ਭਾਰਤ ‘ਚ ਸੀਤ ਲਹਿਰ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤੋਂ ਸਿਰਫ਼ ਇਨਸਾਨ ਹੀ ਨਹੀਂ ਸਗੋਂ ਜਾਨਵਰ (Animals) ਵੀ ਪ੍ਰੇਸ਼ਾਨ ਹਨ, ਜਿਸ ਦੇ ਮੱਦੇਨਜ਼ਰ ਵਿਭਾਗ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪਸ਼ੂਆਂ ਨੂੰ ਸੀਤ ਲਹਿਰ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। […]

ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ADC ਗੀਤਿਕਾ ਸਿੰਘ

examination centers

ਐਸ.ਏ.ਐਸ.ਨਗਰ, 14 ਸਤੰਬਰ, 2023: ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ (ADC Geetika Singh) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੋਸਾਇਟੀ ਦੇ ਮੈਂਬਰਾਂ ਵੱਲੋਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਲਿਆਂਦਾ ਤੇ ਵਧੀਕ ਡਿਪਟੀ ਕਮਿਸ਼ਨਰ […]