July 4, 2024 7:26 pm

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚੰਡੀਗੜ੍ਹ ਪਹੁੰਚਣ ‘ਤੇ ਪੰਜਾਬ ਰਾਜਪਾਲ ਨੇ ਕੀਤਾ ਸਵਾਗਤ

Draupadi Murmu

ਚੰਡੀਗੜ੍ਹ, 4 ਮਈ 2024: ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu)  ਅੱਜ ਚੰਡੀਗੜ੍ਹ ਪਹੁੰਚੇ, ਇਸ ਦੌਰਾਨ ਰਾਸ਼ਟਰਪਤੀ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਵਾਗਤ ਕੀਤਾ । ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਰਹੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਤੋਂ ਬਾਅਦ ਸ਼ਿਮਲਾ ਲਈ ਰਵਾਨਾ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ […]

ਸੈਰ ਸਪਾਟੇ ਦੇ ਖੇਤਰ ‘ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ’ ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ’

Anmol Gagan Mann

ਚੰਡੀਗੜ੍ਹ/ਬਰਲਿਨ, 7 ਮਾਰਚ 2024: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ‘ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ […]

ਅਨਮੋਲ ਗਗਨ ਮਾਨ ਵਲੋਂ ਸਭ ਤੋਂ ਵੱਡਾ ਪਰੌਂਠਾ ਬਣਾਉਣ ਦਾ ਰਿਕਾਰਡ ਗਿੰਨੀਜ਼ ਬੁੱਕ ਆਫ਼ ਵਰਲਡ ‘ਚ ਦਰਜ ਹੋਣ ‘ਤੇ ਵਧਾਈ

ਗਿੰਨੀਜ਼ ਬੁੱਕ

ਚੰਡੀਗੜ੍ਹ 28 ਫਰਵਰੀ 2024: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਨ ਦਾ ਰਿਕਾਰਡ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋਣ ਤੇ ਤਾਜ ਗਰੁੱਪ ਅਤੇ ਸੈਰ ਸਪਾਟਾ […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

Punjab Day function

ਚੰਡੀਗੜ੍ਹ/ਨਵੀਂ ਦਿੱਲੀ ,17 ਨਵੰਬਰ 2023: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18 ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ (Punjab Day function) ਦੇ ਮੁੱਖ ਮਹਿਮਾਨ ਹੋਣਗੇ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ […]

ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ

ਰੁਜ਼ਗਾਰ

ਖਰੜ/ਮੋਹਾਲੀ, 28 ਅਗਸਤ 2023: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ […]

ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਸੂਬੇ ਦੇ ਅਮੀਰ ਵਿਰਸੇ ਨੂੰ ਦਰਸਾਉਣ ਦੇ ਨਾਲ-ਨਾਲ ਸੈਰ-ਸਪਾਟੇ ਨੂੰ ਦੇਵੇਗਾ ਹੁਲਾਰਾ: ਅਨਮੋਲ ਗਗਨ ਮਾਨ

PUNJAB TOURISM SUMMIT

ਹੈਦਰਾਬਾਦ/ਚੰਡੀਗੜ੍ਹ, 25 ਅਗਸਤ 2023: ਪੰਜਾਬ ਸਰਕਾਰ ਨੇ ਮੋਹਾਲੀ ਵਿਖੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ ਪੰਜਾਬ ਟੂਰਿਜ਼ਮ ਸਮਿਟ (PUNJAB TOURISM SUMMIT) ਐਂਡ ਟਰੈਵਲ ਮਾਰਟ ਦਾ ਐਲਾਨ ਕੀਤਾ ਹੈ। ਇਸ ਸੰਮੇਲਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਦੇਸ਼ ਭਰ ਵਿੱਚ ਲੜੀਵਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਪਹਿਲੇ ਰੋਡ […]

ਅਨਮੋਲ ਗਗਨ ਮਾਨ ਨੇ ਮੁੰਬਈ ‘ਚ ਸੈਰ-ਸਪਾਟਾ ਰੋਡ ਸ਼ੋਅ ਦੀ ਕੀਤੀ ਅਗਵਾਈ, ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਦਰਸਾਇਆ

Tourism

ਮੁੰਬਈ/ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਸੈਰ ਸਪਾਟਾ (Tourism) ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਵੀਰਵਾਰ ਨੂੰ ਮੁੰਬਈ ਸ਼ਹਿਰ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਨਮੋਹਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ 23 ਅਗਸਤ ਨੂੰ ਜੈਪੁਰ (ਰਾਜਸਥਾਨ) ਤੋਂ ਸ਼ੁਰੂ ਹੋਏ ਚਾਰ-ਸ਼ਹਿਰਾਂ ਵਾਲੇ ਰੋਡ ਸ਼ੋਅ […]

ਪੰਜਾਬ ‘ਚ ਵੱਖ ਵੱਖ ਤਰ੍ਹਾਂ ਦੇ ਸੈਰ-ਸਪਾਟਾ ਮੇਲੇ ਕਰਵਾਏ ਜਾਣਗੇ: CM ਭਗਵੰਤ ਮਾਨ

ਚੰਡੀਗੜ੍ਹ, 06 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਹੈ । ਬਹੁਤ ਜਲਦ ਅਸੀਂ ਪੰਜਾਬ ਵਿੱਚ ਕਈ […]

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ: ਅਨਮੋਲ ਗਗਨ ਮਾਨ

Anmol Gagan Maan

ਚੰਡੀਗੜ੍ਹ, 19 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਨੇ ਸੁੱਕਰਵਾਰ […]

ਮਹਾਰਾਜਾ ਦਲੀਪ ਸਿੰਘ ਦੀ ਬਾਦਸ਼ਾਹ ਵਜੋਂ ਆਖ਼ਰੀ ਰਾਤ ਨੂੰ ਯਾਦ ਕਰਾਉਂਦੀ ਬੱਸੀਆਂ ਕੋਠੀ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਵੇਗੀ ਪੰਜਾਬ ਸਰਕਾਰ: ਅਨਮੋਲ ਗਗਨ ਮਾਨ

Bassian Kothi

ਲੁਧਿਆਣਾ/ਚੰਡੀਗੜ੍ਹ 19 ਅਪ੍ਰੈਲ 2023: ਵਿਸ਼ਵ ਵਿਰਾਸਤ ਦਿਵਸ ਮੌਕੇ ਬੀਤੀ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ ਬੱਸੀਆਂ (Bassian Kothi) (ਲੁਧਿਆਣਾ) ਵੱਲੋਂ ਸਾਂਝੇ ਤੌਰ ਤੇ ਬੱਸੀਆਂ (ਰਾਏਕੋਟ) ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ 200 ਸਾਲ ਪੁਰਾਣੀ ਇਸ […]