ਹਿਮਾਚਲ ‘ਚ ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 5 ਵਰਕਰਾਂ ਨੂੰ ਪਾਰਟੀ ‘ਚੋਂ ਕੱਢਿਆ
![BJP](https://theunmute.com/wp-content/uploads/2022/01/pmo-2.jpg)
ਚੰਡੀਗੜ੍ਹ 31 ਅਕਤੂਬਰ 2022: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸੂਬੇ ‘ਚ ਪਾਰਟੀ ਦੇ 5 ਵਰਕਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਗਲੇ 6 ਸਾਲਾਂ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ |