July 4, 2024 11:52 pm

ਰਾਜਸਥਾਨ ਵਿਧਾਨ ਸਭਾ ਚੋਣਾਂ: ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ ‘ਤੇ ਲਗਾਏ ਵਿਸ਼ੇਸ਼ ਨਾਕੇ

Punjab Police

ਚੰਡੀਗੜ੍ਹ/ ਫਾਜ਼ਿਲਕਾ, 26 ਅਕਤੂਬਰ 2023: ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab Police) ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਵਧਾਉਣ ਲਈ ਪੰਜਾਬ-ਰਾਜਸਥਾਨ ਸਰਹੱਦ ‘ਤੇ 5 ਹਾਈ-ਟੈਕ ਨਾਕਿਆਂ ਸਮੇਤ 30 ਵਿਸ਼ੇਸ਼ ਅੰਤਰ-ਰਾਜੀ ਨਾਕੇ ਲਗਾਏ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲਾਅ ਐਂਡ ਆਰਡਰ-ਕਮ-ਰਾਜਸਥਾਨ ਚੋਣਾਂ ਲਈ ਪੰਜਾਬ ਪੁਲਿਸ […]

ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ‘ਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਕੀਤੀ ਇੱਕੋ ਸਮੇਂ ਛਾਪੇਮਾਰੀ

Punjab police

ਚੰਡੀਗੜ, 19 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ (Punjab Police) ਨੇ ਸ਼ੁੱਕਰਵਾਰ ਨੂੰ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]

ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ ਤੇ NIA ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਛਾਪੇਮਾਰੀ

Punjab police

ਚੰਡੀਗੜ, 17 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ (PUNJAB POLICE) ਵੱਲੋਂ ਬੁੱਧਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸੂਬੇ ਭਰ ਵਿੱਚ ਇੱਕੋ ਸਮੇਂ ‘ਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਘੇਰਾਬੰਦੀ […]

ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਤਲਾਸ਼ੀ ਅਭਿਆਨ ਚਲਾ ਕੇ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ

Punjab Police

ਚੰਡੀਗੜ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਘੇਰਾਬੰਦੀ […]

ਪੰਜਾਬ ਪੁਲਿਸ ਵਲੋਂ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀ ਗ੍ਰਿਫਤਾਰ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

Punjab Police

ਚੰਡੀਗੜ੍ਹ/ਮੋਹਾਲੀ, 25 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ (Punjab Police) ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ.ਨਗਰ ਨੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੱਕੀ ਪਟਿਆਲ, ਜੋ ਮੌਜੂਦਾ ਸਮੇਂ ਬੰਬੀਹਾ ਗੈਂਗ ਦਾ […]