June 30, 2024 10:00 pm

ਰੂਸ ਅਤੇ ਚੀਨ ਨੇ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸੰਯੁਕਤ ਬਿਆਨ ਜਾਰੀ ਕਰਨ ਦਾ ਸਮਰਥਨ ਨਹੀਂ ਕੀਤਾ: ਐਂਟਨੀ ਬਲਿੰਕਨ

Antony Blinken

ਚੰਡੀਗੜ੍ਹ, 03 ਮਾਰਚ 2023: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken) ਨੇ ਵੀਰਵਾਰ ਨੂੰ ਕਿਹਾ ਕਿ ਰੂਸ ਅਤੇ ਚੀਨ ਉਹ ਦੋ ਦੇਸ਼ ਹਨ ਜਿਨ੍ਹਾਂ ਨੇ ਭਾਰਤ ਦੀ ਮੇਜ਼ਬਾਨੀ ‘ਚ ਆਯੋਜਿਤ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸੰਯੁਕਤ ਬਿਆਨ ਜਾਰੀ ਕਰਨ ਦਾ ਸਮਰਥਨ ਨਹੀਂ ਕੀਤਾ। ਰੂਸ ਦੇ ਹਮਲੇ ਦੇ ਜ਼ਿਕਰ ਨੂੰ ਲੈ ਕੇ ਦੋਵਾਂ ਦੇਸ਼ਾਂ […]

ਭਾਰਤ ਦੀ ਅਗਵਾਈ ਹੇਠ ‘ਕਵਾਡ’ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਹੋਈ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Quad

ਚੰਡੀਗੜ੍ਹ, 03 ਮਾਰਚ 2023: ਭਾਰਤ ਦੀ ਅਗਵਾਈ ਹੇਠ ‘ਕਵਾਡ’ (Quad) ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ਹੋਈ। ਬੈਠਕ ਦੀ ਪ੍ਰਧਾਨਗੀ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੀਤੀ। ਇਸ ਮੀਟਿੰਗ ਵਿੱਚ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ, ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੇਨੀ ਵੋਂਗ ਅਤੇ ਜਾਪਾਨ ਦੇ ਵਿਦੇਸ਼ ਮੰਤਰੀ ਹਯਾਸ਼ੀ […]

ਭਾਰਤ ਅਤੇ ਚੀਨ ਨੇ ਰੂਸ ਨੂੰ ਯੂਕਰੇਨ ‘ਤੇ ਪ੍ਰਮਾਣੂ ਹਮਲਾ ਕਰਨ ਤੋਂ ਰੋਕਿਆ: ਐਂਟਨੀ ਬਲਿੰਕਨ

Antony Blinken

ਚੰਡੀਗੜ੍ਹ, 25 ਫ਼ਰਵਰੀ 2023: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken) ਨੇ ਰੂਸ-ਯੂਕਰੇਨ ਜੰਗ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇਕ ਇੰਟਰਵਿਊ ‘ਚ ਕਿਹਾ ਕਿ ਇਸ ਜੰਗ ਨੂੰ ਖਤਮ ਕਰਨ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬਹੁਤ ਪਹਿਲਾਂ ਯੂਕਰੇਨ ‘ਤੇ ਪ੍ਰਮਾਣੂ ਹਮਲਾ ਕਰ ਦੇਣਾ ਸੀ। ਸੰਭਵ ਹੈ ਕਿ ਭਾਰਤ ਅਤੇ ਚੀਨ […]

ਅਮਰੀਕਾ ਵਲੋਂ ਚੀਨ, ਪਾਕਿਸਤਾਨ ਸਮੇਤ 12 ਦੇਸ਼ “ਵਿਸ਼ੇਸ਼ ਚਿੰਤਾ ਵਾਲੇ ਦੇਸ਼” ਘੋਸ਼ਿਤ

Antony Blinken

ਚੰਡੀਗੜ੍ਹ 03 ਦਸੰਬਰ 2022: ਅਮਰੀਕਾ ਨੇ ਚੀਨ, ਪਾਕਿਸਤਾਨ ਅਤੇ ਮਿਆਂਮਾਰ ਸਮੇਤ 12 ਦੇਸ਼ਾਂ ਨੂੰ ਉੱਥੇ ਧਾਰਮਿਕ ਆਜ਼ਾਦੀ ਦੀ ਮੌਜੂਦਾ ਸਥਿਤੀ ਨੂੰ ਲੈ ਕੇ ”ਵਿਸ਼ੇਸ਼ ਚਿੰਤਾ ਵਾਲੇ ਦੇਸ਼” ਘੋਸ਼ਿਤ ਕੀਤਾ ਹੈ। ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕਰਦੇ ਹੋਏ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (Antony Blinken) ਨੇ ਕਿਹਾ ਕਿ ਦੁਨੀਆ ਭਰ ਦੀਆਂ ਸਰਕਾਰਾਂ ਅਤੇ ਗੈਰ-ਸਰਕਾਰੀ ਤੱਤ […]

ਅਮਰੀਕਾ ਵਲੋਂ ਯੂਕਰੇਨ ਸਮੇਤ 18 ਗੁਆਂਢੀ ਦੇਸ਼ਾਂ ਨੂੰ ਵਿਦੇਸ਼ੀ ਫੌਜੀ ਸਹਾਇਤਾ ਦੇਣ ਦਾ ਐਲਾਨ

Ukraine

ਚੰਡੀਗੜ੍ਹ 08 ਸਤੰਬਰ 2022: ਰੂਸ-ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਵੀਰਵਾਰ ਨੂੰ ਰੂਸ ਤੋਂ ਖਤਰੇ ਵਾਲੇ ਯੂਕਰੇਨ (Ukraine) ਅਤੇ ਹੋਰ ਯੂਰਪੀ ਦੇਸ਼ਾਂ ਲਈ 2 ਬਿਲੀਅਨ ਡਾਲਰ ਤੋਂ ਵੱਧ ਦੀ ਫੌਜੀ ਸਹਾਇਤਾ ਦਾ ਐਲਾਨ ਕੀਤਾ। ਬਲਿੰਕਨ ਨੇ ਕਿਹਾ ਕਿ ਬਿਡੇਨ ਪ੍ਰਸ਼ਾਸਨ ਯੂਕਰੇਨ ਅਤੇ ਇਸਦੇ 18 ਗੁਆਂਢੀ ਦੇਸ਼ਾਂ ਨੂੰ ਦੋ […]