July 4, 2024 10:57 pm

ਮੁਆਵਜ਼ਾ ਜਲਦੀ ਨਾਲ ਦੇਣ ਲਈ ਗਿਰਦਾਵਰੀ ਦੇ ਕੰਮ ’ਤੇ ਰੋਜ਼ਮਰਾ ਦੇ ਆਧਾਰ ’ਤੇ ਨਜ਼ਰ ਰੱਖੀ ਜਾ ਰਹੀ: ਬ੍ਰਮ ਸ਼ੰਕਰ ਜਿੰਪਾ

Jimpa

ਤੰਗੋਰੀ (ਐਸ.ਏ.ਐਸ. ਨਗਰ), 03 ਅਪ੍ਰੈਲ 2023: ਕਣਕ ਦੀ ਫਸਲ ਨੂੰ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਦੇ ਸਬੰਧ ਵਿੱਚ ਕਿਸਾਨਾਂ ਨੂੰ ਹਰ ਮਦਦ ਦੇਣ ਦਾ ਐਲਾਨ ਕਰਦੇ ਹੋਏ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਪ੍ਰਭਾਵਿਤ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ […]

ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਐਕਸ਼ਨ ‘ਚ ਪੰਜਾਬ ਸਰਕਾਰ

sugarcane

ਚੰਡੀਗੜ੍ਹ, 3 ਅਪ੍ਰੈਲ 2023: ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ […]

ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਸਾਰੇ ‘ਆਪ’ ਵਿਧਾਇਕ ਆਪਣੇ ਹਲਕਿਆਂ ਦਾ ਕਰਨਗੇ ਦੌਰਾ

Punjab

ਚੰਡੀਗੜ੍ਹ, 03 ਅਪ੍ਰੈਲ 2023: ਪੰਜਾਬ (Punjab) ਵਿੱਚ ਬੇਮੌਸਮੀ ਬਾਰਿਸ਼ ਕਾਰਨ ਸੂਬੇ ਭਰ ਵਿੱਚ ਕਿਸਾਨਾਂ ਦੀਆਂ ਕਣਕ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਹੀ ਵਿਧਾਇਕਾਂ ਨੂੰ ਆਪਣੇ ਹਲਕਿਆਂ ਵਿੱਚ ਖ਼ਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਰਿਪੋਰਟ ਛੇਤੀ ਹੀ 6-7 ਦਿਨਾਂ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਹੈ | […]

ਪੁਲਿਸ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਨੂੰ 5 ਨਜਾਇਜ਼ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Aam Aadmi Party

ਖੰਨਾ, 01 ਫਰਵਰੀ 2023: ਖੰਨਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੀਪਕ ਗੋਇਲ (Deepak Goyal) ਨੂੰ 5 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ । ਦੀਪਕ ਗੋਇਲ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਕਰੀਬੀ ਸਾਥੀ ਹੈ। ਗਿਆਸਪੁਰਾ ਨੇ ਹੀ ਦੀਪਕ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਸੀ। ‘ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਦੀਪਕ […]

ਸਰਕਾਰ ਅਫਸਰਾਂ ਤੇ ਕਰਮਚਾਰੀਆਂ ਦੇ ਕੰਮ ਕਾਜ ਲਈ ਵਧੀਆ ਪਾਲਿਸੀ ਬਣਾਵੇ: ਸੁਖਪਾਲ ਸਿੰਘ ਖਹਿਰਾ

ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ 16 ਮਾਰਚ 2022: ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਸਰਕਾਰੀ ਦਫ਼ਤਰਾਂ ‘ਚ ਛਾਪੇ ਮਾਰਨ ਲੈ ਕੇ ਬੇਨਤੀ ਕਰਦਿਆਂ ਕਿਹਾ ਕਿ ਮੇਰੀ AAP ਦੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਬੇਨਤੀ ਹੈ ਕਿ ਸਰਕਾਰੀ ਅਧਿਕਾਰੀਆਂ ਨੂੰ ਡਰਾਉਣਾ ਧਮਕਾਉਣਾ ਬੰਦ ਕਰਨ, ਜੇਕਰ ਉਹਨਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਇਸ ਦੀ ਸ਼ਿਕਾਇਤ ਭਗਵੰਤ ਮਾਨ ਨੂੰ ਕਰਨ […]