July 5, 2024 1:38 am

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

Farmers Protest

ਸ੍ਰੀ ਮੁਕਤਸਰ ਸਾਹਿਬ, 15 ਮਾਰਚ 2024: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ (Farmers Protest) ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਵੱਲੋਂ ਗਗਨਦੀਪ ਕੌਰ […]

ਮਿਸ਼ਨ ਰੁਜ਼ਗਾਰ ਤਹਿਤ 249 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਸ਼ੁਰੂ

Appointment letter

ਚੰਡੀਗੜ੍ਹ,12 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 249 ਨਵ-ਨਿਯੁਕਤ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ (Appointment letter) ਦੇਣ ਪਹੁੰਚੇ ਹਨ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਜਾਰੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ […]

ਪੰਜਾਬ ਸਰਕਾਰ ਵੱਲੋ ਰੁਜ਼ਗਾਰ ਦੇ ਦਿੱਤੇ ਜਾ ਰਹੇ ਮੌਕਿਆਂ ਨੇ ਜਗਾਈ ਨਵੀਂ ਉਮੀਦ

Punjab government

ਚੰਡੀਗੜ੍ਹ, 25 ਅਪ੍ਰੈਲ 2023: ਘਰ, ਪਰਿਵਾਰ ਅਤੇ ਰੁਜਗਾਰ ਦੇ ਹੁੰਦਿਆਂ ਭਲਾ ਕੋਈ ਦੇਸ਼ ਕਿਉਂ ਛੱਡੇ, ਇਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਨਿਯੁਕਤੀ ਪੱਤਰ ਹਾਸਿਲ ਕਰਨ ਵਾਲੇ 408 ਨੌਜਵਾਨਾਂ ਦੀਆਂ ਇਹ ਭਾਵਨਾਵਾਂ ਸਨ। ਪੰਜਾਬ ਸਰਕਾਰ (Punjab government) ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮੁਹੱਇਆ ਕਰਨ ਦੀ ਮੁਹਿੰਮ ਤਹਿਤ ਇੰਨ੍ਹਾਂ ਨੌਜਵਾਨਾਂ ਦੀ ਸਥਾਨਕ ਸਰਕਾਰਾਂ, […]

ਲੋਕ ਨਿਰਮਾਣ ਵਿਭਾਗ ‘ਚ ਵੱਖ-ਵੱਖ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ, CM ਭਗਵੰਤ ਮਾਨ ਸੌਂਪਣਗੇ ਨਿਯੁਕਤੀ ਪੱਤਰ

Public Works Department

ਚੰਡੀਗੜ੍ਹ, 24 ਅਪ੍ਰੈਲ 2023: ਪੰਜਾਬ ਦੇ ਲੋਕ ਨਿਰਮਾਣ ਵਿਭਾਗ (Public Works Department)  ‘ਚ ਗਰੁੱਪ ਸੀ ਅਤੇ ਡੀ ਦੀਆਂ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਅੱਜ ਯਾਨੀ 24 ਅਪਰੈਲ, 2023 ਦਿਨ ਸੋਮਵਾਰ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ […]

CM ਭਗਵੰਤ ਮਾਨ ਅੱਜ ਨਵ-ਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਦੇਣਗੇ ਨਿਯੁਕਤੀ ਪੱਤਰ

315 Veterinary Officers

ਚੰਡੀਗੜ੍ਹ, 28 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵ-ਨਿਯੁਕਤ 315 ਵੈਟਰਨਰੀ ਅਫਸਰਾਂ (315 Veterinary Officers) ਨੂੰ ਨਿਯੁਕਤੀ ਪੱਤਰ ਦੇਣਗੇ। ਨਿਯੁਕਤੀ ਪੱਤਰ ਵੰਡ ਸਮਾਗਮ ਸਵੇਰੇ 11 ਵਜੇ ਚੰਡੀਗੜ੍ਹ ਦੇ ਨਗਰ ਨਿਗਮ ਭਵਨ ਵਿੱਚ ਸ਼ੁਰੂ ਹੋਵੇਗਾ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੈ […]