July 5, 2024 1:00 am

Jobs: ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Gurmeet Singh Khuddian

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 2 ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਤੇ 3 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ | ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰ ਅਤੇ ਲਗਨ ਨਾਲ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ […]

ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਬ੍ਰਮ ਸ਼ੰਕਰ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

Bram Shankar Jimpa

ਚੰਡੀਗੜ੍ਹ,11 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ ‘ਤੇ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ […]

CM ਭਗਵੰਤ ਮਾਨ ਅੱਜ 2487 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ

Bhagwant Mann

ਚੰਡੀਗੜ੍ਹ, 07 ਮਾਰਚ 2024: ਮਿਸ਼ਨ ਰੋਜ਼ਗਾਰ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੁਪਹਿਰ ਕਰੀਬ 12 ਵਜੇ ਸੰਗਰੂਰ ਪਹੁੰਚਣਗੇ। ਇਸ ਦੌਰਾਨ ਉਹ ਰੋਜ਼ਗਾਰ ਮਿਸ਼ਨ ਤਹਿਤ 2487 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿੱਚ ਦਿੱਤੀਆਂ ਜਾ ਰਹੀਆਂ ਨੌਕਰੀਆਂ ਨੂੰ ਲੈ ਕੇ ਹਾਲ […]

ਫਾਜ਼ਿਲਕਾ: ਆਮ ਆਦਮੀ ਕਲੀਨਿਕ ਲਈ 9 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Aam Aadmi Clinic

ਫਾਜ਼ਿਲਕਾ 29 ਫਰਵਰੀ 2024: ਜ਼ਿਲ੍ਹਾ ਫਾਜ਼ਿਲਕਾ ਵਿਖੇ ਲੋਕਾ ਨੂੰ ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ (Aam Aadmi Clinic) ਰਾਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਪੇਂਡੂ ਤੇ ਸ਼ਹਿਰੀ ਖੇਤਰ ਵਿਖੇ ਸੁਵਿਧਾਵਾਂ ਦਿੰਦੇ ਹੋਏ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ […]

CM ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ‘ਚ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ

A placement camp

ਚੰਡੀਗੜ੍ਹ, 26 ਫਰਵਰੀ 2024: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡਣਗੇ । ਇਹ ਸਬੰਧਤ ਪ੍ਰੋਗਰਾਮ ਨਿਕਯਾ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਪ੍ਰੋਗਰਾਮਾਂ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਿੱਸਾ […]

CM ਭਗਵੰਤ ਮਾਨ ਨੇ ਪੰਜਾਬ ਦੇ ਮਾਣਮੱਤੇ ਖਿਡਾਰੀਆਂ ਨੂੰ ਦਰਜਾ ਇੱਕ ਅਫ਼ਸਰਾਂ ਵਜੋਂ ਵੰਡੇ ਨਿਯੁਕਤੀ ਪੱਤਰ

sportsmen

ਚੰਡੀਗੜ੍ਹ, 05 ਫਰਵਰੀ 2024: ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਉਨ੍ਹਾਂ 11 ਖਿਡਾਰੀਆਂ (sportsmen) ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ […]

CM ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣਗੇ

government jobs

ਚੰਡੀਗੜ੍ਹ, 01 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ (government jobs)  ਲਈ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਖੁਸ਼ੀ ਦੇ ਪਲ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਮੈਂ […]

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Dr. Baljit

ਚੰਡੀਗੜ, 11 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ  […]

18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ: CM ਭਗਵੰਤ ਮਾਨ

Appointment letters

ਚੰਡੀਗੜ੍ਹ, 9 ਜਨਵਰੀ 2024:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ (Appointment letters) ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ […]

CM ਭਗਵੰਤ ਮਾਨ ਅੱਜ 520 ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Group-D employees

ਚੰਡੀਗੜ੍ਹ, 09 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਅੱਜ 520 ਨਵ-ਨਿਯੁਕਤ ਉਮੀਦਵਾਰਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਨਿਯੁਕਤੀ ਪੱਤਰ (appointment letters) ਦੇਣਗੇ। ਇਸ ਸਬੰਧੀ ਸਮਾਗਮ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਖੇ ਹੋਵੇਗਾ । ਇਸ ਵਿੱਚ ਮੁੱਖ ਮੰਤਰੀ ਤੋਂ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਹੋਣਗੇ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ […]