July 7, 2024 6:37 pm

CM ਭਗਵੰਤ ਮਾਨ ਨੇ 583 ਨੂੰ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, 13 ਉਮੀਦਵਾਰਾਂ ਦਾ ਮਾਮਲਾ ਅਦਾਲਤ ‘ਚ ਪਹੁੰਚਿਆ

CM Bhagwant Mann

ਚੰਡੀਗੜ੍ਹ, 10 ਨਵੰਬਰ 2023: ਦੀਵਾਲੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੌਜਵਾਨਾਂ ਨੂੰ ਵਿਸ਼ੇਸ਼ ਤੋਹਫਾ ਦੇਣ ਲਈ ਅੱਜ ਚੰਡੀਗੜ੍ਹ ਦੇ ਮਿਉਂਸਪਲ ਭਵਨ ਪੁੱਜੇ। ਸੀਐਮ ਮਾਨ ਨੇ ਦੱਸਿਆ ਕਿ ਅੱਜ ਉਹ 583 ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਸਨ ਪਰ 13 ਉਮੀਦਵਾਰਾਂ ਦਾ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ। ਘਬਰਾਉਣ ਦੀ ਲੋੜ ਨਹੀ […]

ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Harpal Singh Cheema

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ […]

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ‘ਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Dr. Baljit Kaur

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ […]

CM ਭਗਵੰਤ ਮਾਨ ਨੇ ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ

Cooperative Society

ਚੰਡੀਗੜ੍ਹ, 05 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਗਮ ਭਵਨ ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਕੋਆਪਰੇਟਿਵ ਸੁਸਾਇਟੀ (Cooperative Society) ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ 37 ਹਜ਼ਾਰ ਨੌਕਰੀਆਂ ਦੇ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ […]

ਮਹਿਜ਼ 18 ਮਹੀਨਿਆਂ ‘ਚ ਦਿੱਤੀਆਂ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਮਾਨ

appointment letters

ਚੰਡੀਗੜ੍ਹ, 23 ਸਤੰਬਰ 2023: ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਲਾਮਿਸਾਲ ਅਤੇ ਇਤਿਹਾਸਕ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ। ਸੂਬੇ ਦੇ ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ […]

CM ਭਗਵੰਤ ਮਾਨ ਨੇ ਨਵ-ਨਿਯੁਕਤ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ

Patwaris

ਚੰਡੀਗੜ੍ਹ, 8 ਸਤੰਬਰ 2023: ਪੰਜਾਬ ਸਰਕਾਰ ਅਤੇ ਪਟਵਾਰੀਆਂ (Patwaris) ਅਤੇ ਕਾਨੂੰਨਗੋ ਦਰਮਿਆਨ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਸਾਰੇ ਪਟਵਾਰੀਆਂ ਨੂੰ ਕੁੱਲ ਇੱਕ ਲੱਖ ਉਮੀਦਵਾਰਾਂ ਵਿੱਚੋਂ ਚੁਣਿਆ ਗਿਆ ਹੈ। ਮੁੱਖ ਮੰਤਰੀ […]

CM ਭਗਵੰਤ ਮਾਨ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Patwaris

ਚੰਡੀਗੜ੍ਹ, 06 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 8 ਸਤੰਬਰ ਨੂੰ ਇੱਕ ਸਮਾਗਮ ਦੌਰਾਨ 710 ਨਵ-ਨਿਯੁਕਤ ਪਟਵਾਰੀਆਂ (Patwaris) ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਪਟਵਾਰੀਆਂ (Patwaris) ਨੂੰ ਭਰਤੀ ਕਰਨ […]

CM ਭਗਵੰਤ ਮਾਨ ਦਾ ਐਲਾਨ, ਨਵੇਂ ਪਟਵਾਰੀਆਂ ਦੀ ਹੋਵੇਗੀ ਭਰਤੀ, ਬਾਇਓਮੈਟ੍ਰਿਕ ਨਾਲ ਲੱਗੇਗੀ ਹਾਜ਼ਰੀ

Patwaris

ਚੰਡੀਗੜ੍ਹ, 02 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਅਹਿਮ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਪਟਵਾਰੀ (Patwaris) ਰੱਖੇ ਜਾਣਗੇ ਤੇ ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਹੀ ਭਰਿਆ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 741 ਅੰਡਰ ਟਰੇਨਿੰਗ ਪਟਵਾਰੀ ਜਿਨ੍ਹਾਂ ਦੀ ਟਰੇਨਿੰਗ 18 ਮਹੀਨਿਆਂ ਦੀ ਹੁੰਦੀ ਹੈ ਅਤੇ ਜਿਹੜੇ […]

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

supervisors

ਚੰਡੀਗੜ੍ਹ, 01 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ (supervisors) ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ […]

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਮੁੱਖ ਮੰਤਰੀ ਨੇ 5714 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Anganwadi workers

ਅੰਮ੍ਰਿਤਸਰ, 31 ਅਗਸਤ 2023: ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਣਵਾੜੀ ਵਰਕਰਾਂ (Anganwadi workers) ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ […]