July 2, 2024 3:20 am

Archery: ਵਿਸ਼ਵ ਕੱਪ ਤੀਰਅੰਦਾਜ਼ੀ ਮੁਕਾਬਲਿਆ ‘ਚ ਭਾਰਤੀ ਖਿਡਾਰਨਾਂ ਨੇ ਰਚਿਆ ਇਤਿਹਾਸ, ਲਾਈ ਸੋਨ ਤਮਗੇ ਦੀ ਹੈਟ੍ਰਿਕ

Archery

ਚੰਡੀਗੜ੍ਹ, 22 ਜੂਨ, 2024: ਤੁਰਕੀ ਦੇ ਅੰਟਾਲਿਆ ‘ਚ ਹੋ ਰਹੇ ਤੀਰਅੰਦਾਜੀ ਵਿਸ਼ਵ ਕੱਪ 2024 (Archery World Cup 2024) ਭਾਰਤੀ ਖਿਡਾਰਨਾਂ ਨੇ ਇਤਿਹਾਸ ਰਚ ਦਿੱਤਾ ਹੈ | ਭਾਰਤੀ ਤੀਰਅੰਦਾਜ਼ ਜੋਤੀ ਸੁਰੇਖਾ ਵੇਨਮ, ਅਦਿਤੀ ਸਵਾਮੀ ਅਤੇ ਪ੍ਰਨੀਤ ਕੌਰ ਦੀ ਕੰਪਾਊਂਡ ਮਹਿਲਾ ਟੀਮ ਨੇ ਇਸ ਸੈਸ਼ਨ ‘ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਹੈ | ਜਿਕਰਯੋਗ ਹੈ ਕਿ ਖਿਡਾਰਨ […]

ਤੀਰਅੰਦਾਜ਼ੀ ਦੇ ਏਸ਼ੀਆ ਕੱਪ ‘ਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗੇ

Asia Cup of Archery

ਚੰਡੀਗੜ੍ਹ, 26 ਫਰਵਰੀ 2024: ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ (Asia Cup of Archery) ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ […]

ਤੀਰਅੰਦਾਜ਼ ਪ੍ਰਨੀਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਦੋਹਰਾ ਸੋਨ ਤਮਗਾ ਜਿੱਤਿਆ

PRANEET KAUR

ਚੰਡੀਗੜ੍ਹ, 9 ਨਵੰਬਰ 2023: ਪੰਜਾਬ ਦੀ ਤੀਰਅੰਦਾਜ਼ ਪ੍ਰਨੀਤ ਕੌਰ (PRANEET KAUR) ਨੇ ਇੱਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ ਬੈਂਕਾਕ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋਹਰਾ ਸੋਨ ਤਮਗਾ ਜਿੱਤਿਆ ਹੈ। ਪ੍ਰਨੀਤ ਕੌਰ ਨੇ ਵਿਅਕਤੀਗਤ ਅਤੇ ਟੀਮ ਵਰਗ ਵਿੱਚ ਸੋਨ ਤਮਗ਼ਾ ਜਿੱਤਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਹੋਣਹਾਰ ਤੀਰਅੰਦਾਜ਼ (PRANEET KAUR) ਨੂੰ […]

ਏਸ਼ਿਆਈ ਖੇਡਾਂ ਦੇ ਇਤਿਹਾਸ ‘ਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਤਮਗੇ ਜਿੱਤੇ

Asian Games

ਚੰਡੀਗੜ੍ਹ, 05 ਅਕਤੂਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ (Asian Games)  ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ […]

Asian Games: ਏਸ਼ੀਆਈ ਖੇਡਾਂ ‘ਚ ਅੱਜ ਭਾਰਤ ਨੇ ਜਿੱਤਿਆ ਤੀਜਾ ਸੋਨ ਤਮਗਾ, ਪੁਰਸ਼ ਟੀਮ ਨੇ ਤੀਰਅੰਦਾਜ਼ੀ ‘ਚ ਕੀਤਾ ਕਮਾਲ

Archery

ਚੰਡੀਗੜ੍ਹ, 5 ਅਕਤੂਬਰ 2023: ਏਸ਼ੀਆਈ ਖੇਡਾਂ 2023 ਦੇ ਅੱਜ 12ਵੇਂ ਦਿਨ ਭਾਰਤ ਨੇ ਤੀਜਾ ਸੋਨ ਤਮਗਾ ਜਿੱਤਿਆ ਹੈ | ਕੰਪਾਊਂਡ ਪੁਰਸ਼ ਟੀਮ ਤੀਰਅੰਦਾਜ਼ੀ (Archery) ਵਿੱਚ ਸੋਨ ਤਮਗਾ ਜਿੱਤਿਆ ਹੈ। ਔਜਸ ਦੇਵਤਲੇ, ਅਭਿਸ਼ੇਕ ਵਰਮਾ ਅਤੇ ਜਾਵਕਰ ਪ੍ਰਥਮੇਸ਼ ਸਮਾਧਾਨ ਦੀ ਟੀਮ ਨੇ ਦੱਖਣੀ ਕੋਰੀਆ ਨੂੰ 235-230 ਦੇ ਫਰਕ ਨਾਲ ਹਰਾਇਆ ਹੈ। ਇਸ ਮੁਕਾਬਲੇ ਵਿੱਚ ਭਾਰਤ ਨੇ ਪਹਿਲੇ ਦਿਨ […]

Asian Games: ਮਾਨਸਾ ਦੀ ਪ੍ਰਨੀਤ ਕੌਰ ਦੀ ਟੀਮ ਨੇ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 05 ਅਕਤੂਬਰ 2023: ਚੀਨ ਵਿਖੇ ਜਾਰੀ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਇਸਦੇ ਨਾਲ ਹੀ ਤੀਰਅੰਦਾਜ਼ੀ ਮੁਕਾਬਲਿਆਂ ਦੇ ਭਾਰਤੀ ਮਹਿਲਾ ਕੰਪਾਊਂਡ ’ਚ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦੀ ਟੀਮ ਨੇ ਸੋਨ ਤਮਗਾ ਜਿੱਤਿਆ ਹੈ। ਪ੍ਰਨੀਤ ਕੌਰ ਅਦਿਤੀ ਸਵਾਮੀ ਅਤੇ ਜੋਤੀ ਸੁਰੇਖਾ ਦੀ ਜੋੜੀ ਨੇ […]

Asian Games: ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਭਾਰਤ ਨੇ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 04 ਅਕਤੂਬਰ 2023: 19ਵੀਆਂ ਏਸ਼ੀਆਈ ਖੇਡਾਂ (Asian Games) ਦੇ 11ਵੇਂ ਦਿਨ ਬੁੱਧਵਾਰ ਨੂੰ ਭਾਰਤ ਨੇ ਕਾਂਸੀ ਦੇ ਤਮਗੇ ਨਾਲ ਸ਼ੁਰੂਆਤ ਕੀਤੀ। ਭਾਰਤੀ ਮਿਕਸਡ ਟੀਮ ਨੇ 35 ਕਿਲੋਮੀਟਰ ਪੈਦਲ ਦੌੜ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਬਾਅਦ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਸੋਨ ਤਮਗਾ ਜਿੱਤਿਆ ਹੈ । ਭਾਰਤ ਨੂੰ ਸਕੁਐਸ਼ ਵਿੱਚ ਦਿਨ ਦਾ […]