July 2, 2024 8:40 pm

ਤੀਰਅੰਦਾਜ਼ ਪ੍ਰਨੀਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਦੋਹਰਾ ਸੋਨ ਤਮਗਾ ਜਿੱਤਿਆ

PRANEET KAUR

ਚੰਡੀਗੜ੍ਹ, 9 ਨਵੰਬਰ 2023: ਪੰਜਾਬ ਦੀ ਤੀਰਅੰਦਾਜ਼ ਪ੍ਰਨੀਤ ਕੌਰ (PRANEET KAUR) ਨੇ ਇੱਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ ਬੈਂਕਾਕ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋਹਰਾ ਸੋਨ ਤਮਗਾ ਜਿੱਤਿਆ ਹੈ। ਪ੍ਰਨੀਤ ਕੌਰ ਨੇ ਵਿਅਕਤੀਗਤ ਅਤੇ ਟੀਮ ਵਰਗ ਵਿੱਚ ਸੋਨ ਤਮਗ਼ਾ ਜਿੱਤਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਹੋਣਹਾਰ ਤੀਰਅੰਦਾਜ਼ (PRANEET KAUR) ਨੂੰ […]

PM ਮੋਦੀ ਨੇ ਭਾਰਤੀ ਖਿਡਾਰਨਾਂ ਨੂੰ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ‘ਤੇ ਦਿੱਤੀ ਵਧਾਈ

World Archery Championship

ਚੰਡੀਗੜ੍ਹ, 05 ਅਗਸਤ 2023: ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ (World Archery Championship) ‘ਚ ਭਾਰਤੀ ਕੁੜੀਆਂ ਨੇ ਇਤਿਹਾਸ ਰਚ ਦਿੱਤਾ | ਭਾਰਤੀ ਖਿਡਾਰਨਾਂ ਜੋਤੀ ਸੁਰੇਖਾ, ਅਦਿਤੀ ਸਵਾਮੀ ਅਤੇ ਪ੍ਰਨੀਤ ਕੌਰ ਦੀ ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਫਾਈਨਲ ਵਿੱਚ ਮੈਕਸੀਕੋ ਨੂੰ 235-229 ਨਾਲ ਹਰਾ ਕੇ ਪਹਿਲੀ ਵਾਰ ਕੰਪਾਊਂਡ ਤੀਰਅੰਦਾਜ਼ੀ ਦਾ ਖ਼ਿਤਾਬ ਜਿੱਤਿਆ। ਸੈਮੀਫਾਈਨਲ ‘ਚ ਭਾਰਤੀ ਟੀਮ ਨੇ ਕੋਲੰਬੀਆ ਨੂੰ […]