July 7, 2024 6:24 pm

MEA: ਭਾਰਤੀ ਰਾਜਦੂਤ ਨੇ ਕਤਰ ‘ਚ ਕੈਦ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Qatar

ਚੰਡੀਗੜ੍ਹ, 07 ਦਸੰਬਰ 2023: ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਤਰ (Qatar) ਵਿੱਚ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਸਬੰਧੀ ਮਾਮਲੇ ‘ਚ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਸੀਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਅਪੀਲ ਦਾਇਰ ਕੀਤੀ ਸੀ। ਇਸ ਤੋਂ ਇਲਾਵਾ ਕੈਦੀਆਂ ਦੀ […]

ਭਾਰਤ ਸਰਕਾਰ ਵੱਲੋਂ ਕਤਰ ‘ਚ 8 ਭਾਰਤੀ ਸਾਬਕਾ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਦਾਇਰ

Qatar

ਚੰਡੀਗੜ੍ਹ, 09 ਨਵੰਬਰ 2023: ਭਾਰਤ ਸਰਕਾਰ ਨੇ ਕਤਰ (Qatar) ਦੀ ਕੈਦ ਵਿੱਚ 8 ਸਾਬਕਾ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਦੇ ਖ਼ਿਲਾਫ਼ ਉੱਥੋਂ ਦੀ ਉੱਚ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਹੈ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇੱਕ ਮੀਡੀਆ ਬ੍ਰੀਫਿੰਗ ਵਿੱਚ ਦਿੱਤੀ। ਅਰਿੰਦਮ ਬਾਗਚੀ ਅਨੁਸਾਰ ਇਸ ਤੋਂ ਇਲਾਵਾ ਭਾਰਤ […]

ਵੀਜ਼ਾ ਸੇਵਾਵਾਂ ਮੁਅੱਤਲੀ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਕਿਹਾ- ਜਸਟਿਨ ਟਰੂਡੋ ਵੱਲੋਂ ਲਾਏ ਦੋਸ਼ ਸਿਆਸਤ ਤੋਂ ਪ੍ਰੇਰਿਤ

visa services

ਚੰਡੀਗੜ੍ਹ, 21 ਸਤੰਬਰ 2023: ਕੈਨੇਡਾ ਦੇ ਮੁੱਦੇ ‘ਤੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਹਫਤਾਵਾਰੀ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੈਨੇਡਾ ਵਿੱਚ ਮੁਅੱਤਲ ਵੀਜ਼ਾ ਸੇਵਾਵਾਂ (visa services) ਤੋਂ ਲੈ ਕੇ ਹਰ ਸਵਾਲ ਦਾ ਜਵਾਬ ਦਿੱਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਕੈਨੇਡਾ ਦੇ ਵੱਲੋਂ ਜੋ ਦੋਸ਼ ਲਗਾਏ ਗਏ ਹਨ ਉਹ ਬੇਬੁਨਿਆਦ ਹਨ […]

ਭਾਰਤ ਪਾਕਿਸਤਾਨ ਨਾਲ ਸ਼ਾਂਤੀਪੂਰਨ ਸੰਬੰਧ ਚਾਹੁੰਦਾ ਹੈ, ਜੰਗ ਕੋਈ ਵਿਕਲਪ ਨਹੀਂ: ਅਰਿੰਦਮ ਬਾਗਚੀ

Arindam Bagchi

ਚੰਡੀਗੜ੍ਹ, 03 ਅਗਸਤ 2023: ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਭਾਰਤ ਨਾਲ ਗੱਲਬਾਤ ਅਤੇ ਆਮ ਸਬੰਧਾਂ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਕੀਤੀ ਗਈ ਅਪੀਲ ‘ਤੇ ਭਾਰਤ ਨੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਇਸ ਮੁੱਦੇ ‘ਤੇ ਰੁਖ ਸਪੱਸ਼ਟ ਕਰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ (Arindam Bagchi) ਨੇ ਕਿਹਾ ਕਿ ਭਾਰਤ ਕਿਸੇ […]

ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਭਾਰਤ ਵਲੋਂ ਸਵਾਗਤ

ਅਬਦੁਲ ਰਹਿਮਾਨ ਮੱਕੀ

ਚੰਡੀਗੜ੍ਹ 17 ਜਨਵਰੀ 2023: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਸੋਮਵਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਇਸ ਕਦਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਖੁਸ਼ੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ […]

ਪਾਕਿਸਤਾਨ ‘ਚ ਹਿੰਦੂ ਔਰਤ ਦੇ ਕਤਲ ਮਾਮਲੇ ‘ਚ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ, ਪਾਕਿਸਤਾਨ ਨਿਭਾਏ ਆਪਣੀ ਜ਼ਿੰਮੇਵਾਰੀ

Pakistan

ਚੰਡੀਗੜ੍ਹ 29 ਦਸੰਬਰ 2022: ਪਾਕਿਸਤਾਨ (Pakistan) ‘ਚ ਹਿੰਦੂ ਔਰਤ ਨਾਲ ਬਲਾਤਕਾਰ ਤੋਂ ਬਾਅਦ ਔਰਤ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ ਅਤੇ ਕਤਲ ਤੋਂ ਬਾਅਦ ਲਾਸ਼ ਨੂੰ ਖੇਤ ‘ਚ ਸੁੱਟ ਦਿੱਤਾ ਗਿਆ। ਪਾਕਿਸਤਾਨ ‘ਚ ਇਕ ਹਿੰਦੂ ਔਰਤ ਦੇ ਕਤਲ ‘ਤੇ ਭਾਰਤ ਸਰਕਾਰ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ […]

ਪਿਛਲੇ 9 ਮਹੀਨਿਆਂ ‘ਚ ਪਾਕਿਸਤਾਨੀ ਹਿਰਾਸਤ ‘ਚ ਸਜ਼ਾ ਪੂਰੀ ਕਰ ਚੁੱਕੇ 6 ਭਾਰਤੀਆਂ ਦੀ ਮੌਤ: ਅਰਿੰਦਮ ਬਾਗਚੀ

Arindam Bagchi

ਚੰਡੀਗੜ੍ਹ 07 ਅਕਤੂਬਰ 2022: ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ (Arindam Bagchi) ਨੇ ਦੱਸਿਆ ਕਿ ਪਿਛਲੇ 9 ਮਹੀਨਿਆਂ ‘ਚ ਪਾਕਿਸਤਾਨੀ ਹਿਰਾਸਤ ‘ਚ 6 ਭਾਰਤੀਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 5 ਮਛੇਰੇ ਸਨ। ਇਹ ਸਾਰੇ 6 ਭਾਰਤੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਭਾਰਤ […]

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤਿੰਨ ਸਾਲ ਬਾਅਦ ਭਾਰਤ ਦੌਰੇ ‘ਤੇ ਆਉਣਗੇ

Prime Minister Sheikh Hasina

ਚੰਡੀਗ੍ਹੜ 01 ਸਤੰਬਰ 2022: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) 5 ਸਤੰਬਰ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਆਉਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨਗੇ । ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀਗਈ ਹੈ । ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ […]

ਅੱਤਵਾਦੀਆਂ ਨਾਲ ਨਜਿੱਠਣ ‘ਚ ਦੋਹਰੇ ਮਾਪਦੰਡ ਨਹੀਂ ਹੋਣੇ ਚਾਹੀਦੇ: ਅਰਿੰਦਮ ਬਾਗਚੀ

Arindam Bagchi

ਚੰਡੀਗੜ੍ਹ 12 ਅਗਸਤ 2022: ਜੈਸ਼-ਏ-ਮੁਹੰਮਦ ਦੇ ਮੁੱਖ ਅੱਤਵਾਦੀ ਅਬਦੁਲ ਰਊਫ ਅਜ਼ਹਰ ‘ਤੇ ਸੰਯੁਕਤ ਰਾਸ਼ਟਰ ‘ਚ ਪਾਬੰਦੀ ਲਗਾਉਣ ਦੇ ਪ੍ਰਸਤਾਵ ‘ਤੇ ਚੀਨ ਦੇ ਵੀਟੋ ‘ਤੇ ਭਾਰਤ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ। ਭਾਰਤ ਨੇ ਕਿਹਾ ਕਿ ਅੱਤਵਾਦ ਅਤੇ ਅੱਤਵਾਦੀਆਂ ਨਾਲ ਨਜਿੱਠਣ ‘ਚ ਦੋਹਰੇ ਮਾਪਦੰਡ ਨਹੀਂ ਹੋਣੇ ਚਾਹੀਦੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ (Arindam Bagchi) ਨੇ ਵੀ […]

ਭਾਰਤ ਨੇ OIC ਦੀ ਬੈਠਕ ‘ਚ ਹੁਰੀਅਤ ਕਾਨਫਰੰਸ ਨੂੰ ਸੱਦਾ ਦੇਣ ‘ਤੇ ਨਾਰਾਜ਼ਗੀ ਪ੍ਰਗਟਾਈ

India

ਚੰਡੀਗੜ੍ਹ 17 ਮਾਰਚ 2022: ਭਾਰਤ (India) ਨੇ ਅਗਲੇ ਹਫਤੇ ਇਸਲਾਮਾਬਾਦ ‘ਚ ਹੋਣ ਵਾਲੀ ਇਸਲਾਮਿਕ ਸਹਿਯੋਗ ਸੰਗਠਨ (OIC) ਦੀ ਬੈਠਕ ‘ਚ ਸ਼ਾਮਲ ਹੋਣ ਲਈ ਹੁਰੀਅਤ ਕਾਨਫਰੰਸ ਨੂੰ ਸੱਦਾ ਦੇਣ ਦੇ ਮੁੱਦੇ ‘ਤੇ ਨਾਰਾਜ਼ਗੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਅਜਿਹੀਆਂ ਗਤੀਵਿਧੀਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ […]