July 2, 2024 7:54 pm

ਪੰਜਾਬ ਪੁਲਿਸ ਨੇ ਦੋ ਜਣਿਆਂ ਨੂੰ 6 ਪਿਸਤੌਲ, 10 ਜਿੰਦਾ ਕਾਰਤੂਸ ਸਣੇ ਕੀਤਾ ਗ੍ਰਿਫਤਾਰ

Punjab Police

ਚੰਡੀਗੜ੍ਹ, 22 ਅਪ੍ਰੈਲ 2024: ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ (Punjab Police) ਨੇ ਮਲਕੀਤ ਸਿੰਘ ਉਰਫ਼ ਨਵਾਬ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ (Punjab Police) ਦੇ […]

ਪੰਜਾਬ ਪੁਲਿਸ ਦੀ AGTF ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ, 3 ਪਿਸਤੌਲ ਬਰਾਮਦ

AGTF.

ਚੰਡੀਗੜ੍ਹ, 08 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF ) ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਭਾਰਤ ਭਰ ’ਚ, ਚਲਾਈ ਮੁਹਿੰਮ ਦੌਰਾਨ ਕਥਿਤ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕਾਬੂ […]

AGTF ਨੇ ਮੋਹਾਲੀ ਪੁਲਿਸ ਦੀ ਮੱਦਦ ਹਰਵਿੰਦਰ ਰਿੰਦਾ ਗੈਂਗ ਦੇ 6 ਸਾਥੀ ਕੀਤੇ ਗ੍ਰਿਫਤਾਰ, ਹਥਿਆਰ ਬਰਾਮਦ

ਹਰਵਿੰਦਰ ਰਿੰਦਾ

ਚੰਡੀਗੜ੍ਹ, 31 ਅਗਸਤ, 2023: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਪੁਲਿਸ ਦੀ ਮੱਦਦ ਨਾਲ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਸੰਬੰਧਿਤ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਰਿੰਦਾ ਦੀ ਹਦਾਇਤਾਂ ‘ਤੇ ਪੰਜਾਬ ‘ਚ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਿਹਾ ਸਨ | ਡੀਜੀਪੀ ਪੰਜਾਬ […]

ਪੰਜਾਬ ਪੁਲਿਸ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ‘ਤੇ 41 ਕਿੱਲੋ ਹੈਰੋਇਨ ਸਮੇਤ 3 ਜਣੇ ਗ੍ਰਿਫਤਾਰ

heroin

ਚੰਡੀਗ੍ਹੜ, 23 ਅਗਸਤ, 2023: ਐੱਸ.ਟੀ.ਐੱਫ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਪਾਕਿਸਤਾਨ ਤੋਂ ਭਾਰਤ ਆਈ 41 ਕਿੱਲੋ ਹੈਰੋਇਨ (heroin) ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਤਿੰਨ ਕਥਿਤ ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰਾਵੀ ਦਰਿਆ ਰਾਹੀਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦੇ ਸਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ […]

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

bribe

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ […]

ਮਣੀਪੁਰ ਘਟਨਾ ਮਾਮਲੇ ‘ਚ ਹੁਣ ਤੱਕ 4 ਦੋਸ਼ੀ ਗ੍ਰਿਫਤਾਰ, ਭੀੜ ਨੇ ਇੱਕ ਦੋਸ਼ੀ ਦੇ ਘਰ ਨੂੰ ਲਾਈ ਅੱਗ

Manipur

ਚੰਡੀਗੜ੍ਹ, 21 ਜੁਲਾਈ 2023: ਮਣੀਪੁਰ (Manipur) ‘ਚ ਦੋ ਬੀਬੀਆਂ ਦੀ ਨੰਗੀ ਪਰੇਡ ਕਰਨ ਦੇ ਮਾਮਲੇ ‘ਚ ਹੁਣ ਤੱਕ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਐਨ.ਬੀਰੇਨ ਸਿੰਘ ਨੇ ਕਿਹਾ ਹੈ ਕਿ ਮਣੀਪੁਰ ਸਰਕਾਰ ਸਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਭੀੜ ਨੇ ਵੀਰਵਾਰ […]

ਪਟਿਆਲਾ ਪੁਲਿਸ ਵੱਲੋਂ ਦੋਹਰੇ ਕਤਲ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

Patiala Police

ਪਟਿਆਲਾ, 03 ਜੁਲਾਈ 2023: ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਮੁਕੱਦਮਾ ਨੰਬਰ 172 ਮਿਤੀ 02.07.2023 ਅ/ਧ 302, 201, 34 ਆਈ.ਪੀ.ਸੀ. ਥਾਣਾ ਪਾਤੜਾਂ ਦੇ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਜਨਪਾਲ ਸਿੰਘ, ਰਜਿੰਦਰ ਸਿੰਘ ਉਰਫ਼ […]

ਲੁਧਿਆਣਾ ਲੁੱਟ ਮਾਮਲਾ: ਪੁਲਿਸ ਵੱਲੋਂ ਮਾਮਲੇ ‘ਚ 18 ਦੋਸ਼ੀ ਗ੍ਰਿਫਤਾਰ, 7.14 ਕਰੋੜ ਤੇ ਦੋ ਵਾਹਨ ਬਰਾਮਦ

Ludhiana

ਲੁਧਿਆਣਾ , 21 ਜੂਨ 2023: ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ., ਕਮਿਸ਼ਨਰ ਪੁਲਿਸ, ਲੁਧਿਆਣਾ (Ludhiana) ਨੇ CMS ਲੁੱਟ ਕੇਸ, ਜਿਸ ਦੇ ਸਬੰਧ ਵਿੱਚ ਮੁਕੱਦਮਾ ਨੰਬਰ 81 ਮਿਤੀ 10-06-2023 ਅ/ਧ 395,342,323,506,427, 120-ਬੀ ਭ:ਦੰਡ ਅਤੇ 25-54-59 ਅਸਲਾ ਐਕਟ ਥਾਣਾ ਸਰਾਭਾ ਨਗਰ, ਲੁਧਿਆਣਾ ਦਰਜ ਹੈ | ਇਸ ਸਬੰਧੀ ਦੱਸਿਆ ਕਿ ਸ੍ਰੀਮਤੀ ਸੋਮਿਆ ਮਿਸ਼ਰਾ, ਆਈ.ਪੀ.ਐਸ, ਜੁਆਇੰਟ ਕਮਿਸ਼ਨਰ ਪੁਲਿਸ, ਸਿਟੀ, ਲੁਧਿਆਣਾ, ਸ. […]

ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ ਤੋਂ 5 ਕਰੋੜ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

Narinder Singh Saggu

ਚੰਡੀਗੜ੍ਹ 07 ਜੂਨ 2023: ਜਲੰਧਰ ਸ਼ਹਿਰ ਦੇ ਵੱਡੇ ਵਪਾਰੀ ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ (Narinder Singh Saggu) ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ 5 ਕਰੋੜ ਦੀ ਫਿਰੌਤੀਮੰਗਣ ਵਾਲਾ ਪੁਲਿਸ ਨੇ ਕਾਬੂ ਕਰ ਲਿਆ ਹੈ | ਉਕਤ ਵਿਅਕਤੀ ਨੇ ਨਰਿੰਦਰ ਸੱਗੂ ਦੇ ਲੜਕੇ ਦੇ ਫ਼ੋਨ ‘ਤੇ ਫ਼ੋਨ ਕਰਕੇ ਇਹੀ ਧਮਕੀ […]

ਪੰਜਾਬ ਪੁਲਿਸ ਵੱਲੋਂ ਗੈਂਗਵਾਰ ‘ਚ ਸ਼ਾਮਲ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਪਿਸਤੌਲ ਸਮੇਤ ਇੱਕ ਗ੍ਰਿਫ਼ਤਾਰ

Punjab police

ਚੰਡੀਗੜ੍ਹ, 26 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (Punjab Police) ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ.ਨਗਰ ਨੇ ਅੱਜ ਇੱਕ ਬਦਨਾਮ ਅਪਰਾਧੀ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਸ ਦੇ ਕਬਜ਼ੇ ‘ਚੋਂ.30 ਬੋਰ ਦੇ […]