July 7, 2024 4:25 pm

ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

Manpreet Singh Badal

ਚੰਡੀਗ੍ਹੜ, 26 ਸਤੰਬਰ 2023: ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਸ੍ਰੀਮਤੀ ਦਲਜੀਤ ਕੌਰ ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਬਠਿੰਡਾ ਨੇ ਥਾਣਾ ਅਫ਼ਸਰ ਵਿਜੀਲੈਂਸ ਨੂੰ ਇੰਡੀਅਨ […]

ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ

Imran Khan

ਚੰਡੀਗੜ੍ਹ, 05 ਅਗਸਤ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਤੋਸ਼ਾਖਾਨਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ਨੀਵਾਰ ਨੂੰ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਇਮਰਾਨ ਖ਼ਾਨ ਕੋਲ ਇਸ […]

ਅੰਤਰਰਾਸ਼ਟਰੀ ਅਦਾਲਤ ਦੇ ਪੁਤਿਨ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਨੂੰ ਰੂਸ ਨੇ ਦੱਸਿਆ ‘ਟਾਇਲਟ ਪੇਪਰ’

Russia

ਚੰਡੀਗੜ੍ਹ, 18 ਮਾਰਚ 2023: ਰੂਸ (Russia) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਦੇ ਫੈਸਲੇ ਨੂੰ ਕਾਨੂੰਨੀ ਤੌਰ ‘ਤੇ “ਬੇਅਰਥ” ਹੈ ਕਿਉਂਕਿ ਮਾਸਕੋ ਹੇਗ ਸਥਿਤ ਅਦਾਲਤ ਦੇ ਅਧਿਕਾਰ ਖੇਤਰ ਨੂੰ ਮਾਨਤਾ ਨਹੀਂ ਦਿੰਦਾ ਹੈ। ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਤੋਂ ਰੂਸ ਦੇ ਉੱਚ ਅਧਿਕਾਰੀ ਕਾਫੀ ਗੁੱਸੇ ਵਿੱਚ […]

ਇਮਰਾਨ ਖਾਨ ਖ਼ਿਲਾਫ਼ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰੀ ਵਾਰੰਟ ਰੱਦ, ਕੱਲ੍ਹ ਅਦਾਲਤ ‘ਚ ਹੋਣਗੇ ਪੇਸ਼

Imran Khan

ਚੰਡੀਗੜ੍ਹ, 17 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਸਿਹਤ ਇਨ੍ਹੀਂ ਦਿਨੀਂ ਠੀਕ ਨਹੀਂ ਚੱਲ ਰਹੀ ਹੈ ਪਰ ਇਸ ਦੌਰਾਨ ਇਸਲਾਮਾਬਾਦ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰੀ ਵਾਰੰਟ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 18 […]

ਇਮਰਾਨ ਖਾਨ ਨੂੰ ਗ੍ਰਿਫਤਾਰ ਆਈ ਪੁਲਿਸ ਤੇ ਇਮਰਾਨ ਖਾਨ ਦੇ ਸਮਰਥਕਾਂ ਵਿਚਾਲੇ ਹਿੰਸਕ ਝੜੱਪ

Imran Khan

ਚੰਡੀਗੜ੍ਹ, 15 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਗ੍ਰਿਫਤਾਰੀ ਸ਼ਾਹਬਾਜ ਸਰਕਾਰ ਲਈ ਗਲੇ ਦੀ ਹੱਡੀ ਬਣ ਗਈ ਹੈ। ਇਹੀ ਕਾਰਨ ਹੈ ਕਿ ਹੁਣ ਪਾਕਿਸਤਾਨੀ ਪੁਲਿਸ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਤਾਕਤ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ ਹੈ। ਮੰਗਲਵਾਰ ਸ਼ਾਮ ਨੂੰ ਜਦੋਂ ਪਾਕਿਸਤਾਨ ਪੁਲਿਸ ਨੇ […]