July 15, 2024 12:53 pm

ਦਿੱਲੀ ‘ਚ ਗ੍ਰਿਫ਼ਤਾਰ ਸ਼ਾਰਪ ਸ਼ੂਟਰਾਂ ਨੂੰ ਦਿੱਤਾ ਸੀ ਗਾਇਕ ਐਲੀ ਮਾਂਗਟ ਦੇ ਕਤਲ ਦਾ ਕੰਮ: ਦਿੱਲੀ ਪੁਲਿਸ ਸਪੈਸ਼ਲ ਸੈੱਲ

Delhi

ਚੰਡੀਗੜ੍ਹ, 27 ਨਵੰਬਰ 2023: ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿੱਚ ਐਤਵਾਰ ਦੇਰ ਰਾਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਇੱਕ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਸੀ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਕੈਨੇਡਾ ਸਥਿਤ ਬਦਮਾਸ਼ ਅਰਸ਼ਦੀਪ ਡੱਲਾ ਦੇ ਗਿਰੋਹ ਦੇ ਮੈਂਬਰਾਂ ਨਾਲ […]

NIA ਦੀਆਂ ਟੀਮਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ

NIA

ਚੰਡੀਗੜ੍ਹ, 27 ਸਤੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਟੀਮ ਨੇ ਬੁੱਧਵਾਰ ਤੜਕਸਾਰ ਪੰਜਾਬ ਦੇ ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ, ਪਟਿਆਲਾ,ਫਰੀਦਕੋਟ, ਮੋਗਾ ਅਤੇ ਮਾਨਸਾ ਸਮੇਤ ਕਈ ਥਾਂਵਾ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸ ਛਾਪੇਮਾਰੀ ਨੂੰ ਅੱ+ਤ+ਵਾ+ਦੀਆਂ ਅਤੇ ਬਦਮਾਸ਼ਾਂ ਦੇ ਗਠਜੋੜ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ NIA ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਜਾਣਕਾਰੀ […]