July 5, 2024 2:00 am

ਤਰੁਣ ਚੁੱਘ ਵੱਲੋਂ ਧਾਰਾ 370 ਨੂੰ ਰੱਦ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ

Article 370

ਨਵਾਂਸ਼ਹਿਰ 12 ਦਸੰਬਰ 2023 : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੰਵਿਧਾਨ ਦੀ ਧਾਰਾ 370 (Article 370) ਅਤੇ 35ਏ ‘ਤੇ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦੂਰਅੰਦੇਸ਼ੀ ਕਦਮਾਂ ਦੀ ਇਤਿਹਾਸਕ ਜਿੱਤ ਹੈ। ਤਰੁਣ ਚੁੱਘ ਨੇ ਕਿਹਾ ਕਿ ਜੰਮੂ-ਕਸ਼ਮੀਰ 2019 ਤੋਂ ਬਾਅਦ ਵਿਕਾਸ […]

ਕੇਂਦਰ ਨੂੰ ਜੰਮੂ-ਕਸ਼ਮੀਰ ‘ਚ ਛੇਤੀ ਤੋਂ ਛੇਤੀ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ: ਅਧੀਰ ਰੰਜਨ ਚੌਧਰੀ

Jammu and Kashmir

ਚੰਡੀਗੜ੍ਹ, 11 ਦਸੰਬਰ 2023: ਜੰਮੂ-ਕਸ਼ਮੀਰ (Jammu and Kashmir) ਤੋਂ ਧਾਰਾ 370 ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਜਾਇਜ਼ ਠਹਿਰਾਉਂਦੇ ਹੋਏ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ‘ਚ ਸਿਰਫ਼ ਭਾਰਤ ਦਾ ਸੰਵਿਧਾਨ ਹੀ ਸ਼ਾਸਨ ਕਰੇਗਾ। ਆਓ ਜਾਣਦੇ ਹਾਂ ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਵਿਰੋਧੀ ਧਿਰ ਦਾ ਕੀ ਕਹਿਣਾ ਹੈ- ਕਾਂਗਰਸ ਦੇ ਸੰਸਦ […]

ਸੁਪਰੀਮ ਕੋਰਟ ਵੱਲੋਂ ਧਾਰਾ 370 ਬਾਰੇ ਫੈਸਲੇ ‘ਤੇ ਮਹਿਬੂਬਾ ਮੁਫਤੀ ਦਾ ਬਿਆਨ, ਆਖਿਆ- ਸਾਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ

Mehbooba Mufti

ਚੰਡੀਗੜ੍ਹ, 11 ਦਸੰਬਰ 2023: ਸੁਪਰੀਮ ਕੋਰਟ ਵੱਲੋਂ ਧਾਰਾ 370 (Article 370) ਨੂੰ ਖ਼ਤਮ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਣ ਬਾਰੇ ਫੈਸਲੇ ‘ਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ (Mehbooba Mufti) ਨੇ ਕਿਹਾ ਕਿ ਸਾਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ। ਜੰਮੂ-ਕਸ਼ਮੀਰ ਨੇ ਕਈ ਉਤਰਾਅ-ਚੜ੍ਹਾਅ ਦੇਖੇ ਹਨ। ਧਾਰਾ 370 ਨੂੰ ਅਸਥਾਈ ਵਿਵਸਥਾ ਕਰਾਰ ਦੇਣ ਵਾਲਾ ਸੁਪਰੀਮ ਕੋਰਟ […]

ਧਾਰਾ 370 ਖ਼ਤਮ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਣ ‘ਤੇ ਉਮਰ ਅਬਦੁੱਲਾ ਨੇ ਜਤਾਈ ਨਾਰਾਜ਼ਗੀ

Umar Abdullah

ਚੰਡੀਗੜ੍ਹ, 11 ਦਸੰਬਰ 2023: ਸੁਪਰੀਮ ਕੋਰਟ ਨੇ ਧਾਰਾ 370 ਨੂੰ ਖ਼ਤਮ ਕਰਨ ਦੇ ਫੈਸਲੇ ਨੂੰ ਸਹੀ ਕਰਾਰ ਦਿੰਦੇ ਹੋਏ ਆਪਣਾ ਫੈਸਲਾ ਸੁਣਾਇਆ ਹੈ। ਇਸ ‘ਤੇ ਵਿਰੋਧੀ ਧਿਰ ਦੇ ਕਈ ਸੀਨੀਅਰ ਆਗੂਆਂ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ। ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲਾ (Umar Abdullah) ਤੋਂ ਲੈ ਕੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਤੱਕ ਨਾਖੁਸ਼ […]

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਾਰਾ 370 ‘ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

Amit Shah

ਚੰਡੀਗੜ੍ਹ, 11 ਦਸੰਬਰ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਖ਼ਤਮ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਦਾ ਫੈਸਲਾ ‘ਪੂਰੀ ਤਰ੍ਹਾਂ ਸੰਵਿਧਾਨਕ’ ਸੀ | ਅਮਿਤ ਸ਼ਾਹ […]

ਸੁਪਰੀਮ ਕੋਰਟ ਵੱਲੋਂ ਧਾਰਾ 370 ਸੰਬੰਧੀ ਲਏ ਫੈਸਲੇ ਤੋਂ ਨਿਰਾਸ਼ ਹਾਂ: ਗੁਲਾਮ ਨਬੀ ਆਜ਼ਾਦ

Ghulam Nabi Azad

ਚੰਡੀਗੜ੍ਹ, 11 ਦਸੰਬਰ 2023: ਕਾਂਗਰਸ ਤੋਂ ਵੱਖ ਹੋ ਕੇ ਡੈਮੋਕਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੀ ਸਥਾਪਨਾ ਕਰਨ ਵਾਲੇ ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਨਿਰਾਸ਼ ਹਾਂ। ਅਦਾਲਤ ਦਾ ਫੈਸਲਾ ਦੁਖਦ ਅਤੇ ਮੰਦਭਾਗਾ ਹੈ। ਜੰਮੂ-ਕਸ਼ਮੀਰ ਦੇ ਲੋਕ ਇਸ ਤੋਂ ਖੁਸ਼ ਨਹੀਂ ਹਨ ਪਰ ਸਾਨੂੰ ਇਹ ਸਵੀਕਾਰ ਕਰਨਾ […]

ਸੁਪਰੀਮ ਕੋਰਟ ਵੱਲੋਂ ਧਾਰਾ 370 ਹਟਾਉਣ ਦਾ ਫੈਸਲਾ ਬਰਕਰਾਰ ਰੱਖਣਾ ਇਤਿਹਾਸਿਕ: PM ਮੋਦੀ

Article 370

ਚੰਡੀਗੜ੍ਹ, 11 ਦਸੰਬਰ 2023: ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ਦੌਰਾਨ ਜੰਮੂ-ਕਸ਼ਮੀਰ ‘ਚ ਧਾਰਾ 370 (Article 370) ਹਟਾਉਣ ਦਾ ਫੈਸਲਾ ਬਰਕਰਾਰ ਰੱਖਿਆ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਨੂੰ ਰੱਦ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਤਿਹਾਸਕ ਫ਼ੈਸਲਾ ਕਰਾਰ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਦਾ ਫ਼ੈਸਲਾ ਸਿਰਫ਼ ਇਕ […]

ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਦਾ ਫੈਸਲਾ ਬਰਕਰਾਰ ਰਹੇਗਾ: ਸੁਪਰੀਮ ਕੋਰਟ

Article 370

ਚੰਡੀਗੜ੍ਹ, 11 ਦਸੰਬਰ 2023: ਜੰਮੂ-ਕਸ਼ਮੀਰ ‘ਚ ਧਾਰਾ 370 (Article 370) ਹਟਾਉਣ ਦਾ ਫੈਸਲਾ ਬਰਕਰਾਰ ਰਹੇਗਾ। CJI ਚੰਦਰਚੂੜ ਨੇ ਪੰਜ ਜੱਜਾਂ ਦੀ ਬੈਂਚ ਦਾ ਫੈਸਲਾ ਪੜ੍ਹਦੇ ਹੋਏ ਕਿਹਾ ਕਿ ਧਾਰਾ 370 ਅਸਥਾਈ ਸੀ। ਇਸ ਨੂੰ ਨਿਸ਼ਚਿਤ ਸਮੇਂ ਲਈ ਲਿਆਂਦਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਲਏ ਹਰ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ। […]

ਸੁਪਰੀਮ ਕੋਰਟ ਵੱਲੋਂ ਧਾਰਾ-370 ਹਟਾਉਣ ਨੂੰ ਜਾਇਜ਼ ਠਹਿਰਾਉਣ ਦੀ ਪਟੀਸ਼ਨ ਖਾਰਜ

Supreme Court

ਚੰਡੀਗੜ੍ਹ, 21 ਅਗਸਤ 2023: ਸੁਪਰੀਮ ਕੋਰਟ ਨੇ ਕਸ਼ਮੀਰ ਤੋਂ ਧਾਰਾ 370 (Article 370) ਅਤੇ 35-ਏ ਨੂੰ ਹਟਾਉਣ ਨੂੰ ਜਾਇਜ਼ ਠਹਿਰਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਖ਼ਬਰਾਂ ਮੁਤਾਬਕ ਚੀਫ਼ ਜਸਟਿਸ ਚੰਦਰਚੂੜ ਨੇ ਕਿਹਾ ਕਿ ਇਹ ਕਿਸ ਤਰ੍ਹਾਂ ਦੀ ਪਟੀਸ਼ਨ ਹੈ? ਸਾਨੂੰ ਤੁਹਾਡੀ ਪਟੀਸ਼ਨ ‘ਤੇ ਇਹ ਐਲਾਨ ਕਿਉਂ ਕਰਨਾ ਚਾਹੀਦਾ ਹੈ? ਅਦਾਲਤ […]

ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਹਟਾਉਣ ਸੰਬੰਧੀ ਸੁਪਰੀਮ ਕੋਰਟ 2 ਅਗਸਤ ਨੂੰ ਕਰੇਗੀ ਸੁਣਵਾਈ

Chandigarh Mayor election

ਚੰਡੀਗੜ੍ਹ, 11 ਜੁਲਾਈ 2023: ਜੰਮੂ-ਕਸ਼ਮੀਰ ਵਿੱਚ ਧਾਰਾ 370 (Article 370) ਨੂੰ ਹਟਾਉਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਕਰੀਬ 23 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਸਾਰੀਆਂ ਧਿਰਾਂ ਨੂੰ 27 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ, ਜਿਸ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਣ ਦਿੱਤਾ ਜਾਵੇਗਾ। […]