July 4, 2024 11:46 pm

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

Punjabi

ਚੰਡੀਗੜ੍ਹ, 5 ਫ਼ਰਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ (Punjabi language) ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ […]

ਪੰਜਾਬ ਪੁਲਿਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

PUNJAB POLICE

ਚੰਡੀਗੜ੍ਹ, 24 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲਿਸ (PUNJAB POLICE) ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ ਪੁੱਟਦਿਆਂ, ਪੰਜਾਬ ਪੁਲੀਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਮਸ਼ੀਨ ਲਰਨਿੰਗ […]

ਪੰਜਾਬ ਵਿਧਾਨ ਸਭਾ ਦੇ ਇਜਲਾਸ ‘ਚ 2 ਮਨੀ ਬਿੱਲ ਪਾਸ, CM ਮਾਨ ਨੇ ਕਿਹਾ- ਧਰਨੇ ਦੇ ਨਹੀਂ ਧਰਨੇ ਲਗਾਉਣ ਦੇ ਤਰੀਕੇ ਦੇ ਖ਼ਿਲਾਫ਼ ਹਾਂ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਦਨ ਵਿੱਚ ਦੋ ਮਨੀ ਬਿੱਲ ਵੀ ਪਾਸ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ […]

ਸੂਬੇ ‘ਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਲਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ

PUNJAB POLICE

ਚੰਡੀਗੜ੍ਹ, 6 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਸੜਕੀ ਸੁਰੱਖਿਆ ਨੂੰ ਵਧਾਉਣ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ (PUNJAB POLICE)  ਦੇ ਟਰੈਫਿਕ ਵਿੰਗ ਨੇ ਚਾਰ ਨਾਮਵਰ ਸੰਸਥਾਵਾਂ ਨਾਲ ਐਮਓਯੂ (ਸਮਝੌਤਾ) ਸਹੀਬੱਧ ਕੀਤਾ ਹੈ ਤਾਂ ਜੋ ਸੂਬੇ ਭਰ ’ਚ ਹੋਰ […]

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ‘ਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ

Artificial Intelligence

ਜਲੰਧਰ, 22 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (Artificial Intelligence) ਨੂੰ ਸ਼ਾਮਲ ਕੀਤਾ ਜਾਵੇਗਾ। ਇੱਥੇ ਪੰਜਾਬ ਪੁਲਿਸ (Punjab Police) ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ […]

ਪੰਜਾਬ ਵਜ਼ਾਰਤ ਵੱਲੋਂ ਸੂਬੇ ਦੀਆਂ ਜੇਲ੍ਹਾਂ ‘ਚ ਬੰਦ 45 ਕੈਦੀਆਂ ਦੀ ਸਜ਼ਾ ‘ਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ

Jails

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ […]

ਪੰਜਾਬ ਵਜ਼ਾਰਤ ਵੱਲੋਂ ਸ਼ਾਸਨ ‘ਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਨੂੰ ਹਰੀ ਝੰਡੀ

Artificial Intelligence

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (Artificial Intelligence) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ […]

ਪੰਜਾਬ ਵਜ਼ਾਰਤ ਵੱਲੋਂ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ‘ਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ

Punjab Cabinet

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ (Punjab Cabinet) ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ […]

CM ਭਗਵੰਤ ਮਾਨ ਦੀ ਅਗਵਾਈ ‘ਚ ਵਜ਼ਾਰਤ ਵੱਲੋਂ ਸੂਬੇ’ਚ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨੂੰ ਹਰੀ ਝੰਡੀ

ਚੰਡੀਗੜ੍ਹ, 11 ਅਗਸਤ 2023: ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ (Punjab Cabinet) ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ […]

CM ਭਗਵੰਤ ਮਾਨ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਐਲਾਨ

Artificial Intelligence

ਚੰਡੀਗੜ੍ਹ, 3 ਜੁਲਾਈ 2023: ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ (Artificial Intelligence) ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ […]