July 7, 2024 1:07 pm

Arunachal Pradesh: ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਪੇਮਾ ਖਾਂਡੂ ਨੂੰ ਵਿਧਾਨ ਸਭਾ ਦਾ ਆਗੂ ਚੁਣਿਆ

Arunachal Pradesh

ਅਰੁਣਾਚਲ ਪ੍ਰਦੇਸ਼, 12 ਜੂਨ 2024: ਭਾਰਤੀ ਜਨਤਾ ਪਾਰਟੀ ਦੇ ਅਬਜ਼ਰਵਰ ਰਵੀ ਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਵਿੱਚ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਸਾਰੇ ਵਿਧਾਨ ਸਭਾ ਮੈਂਬਰਾਂ ਦੀ ਬੈਠਕ ਹੋਈ, ਜਿਸ ਵਿੱਚ ਮੁੱਖ ਮੰਤਰੀ ਪੇਮਾ ਖਾਂਡੂ ਨੂੰ ਸਰਬਸੰਮਤੀ ਨਾਲ ਵਿਧਾਨ ਸਭਾ ਦਾ ਆਗੂ ਚੁਣਿਆ ਗਿਆ ਹੈ। ਭਾਜਪਾ 60 ਮੈਂਬਰੀ ਵਿਧਾਨ ਸਭਾ […]

Punab News: ਭਾਜਪਾ ਨੇ ਤਰੁਣ ਚੁੱਘ ਤੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Tarun Chugh

ਚੰਡੀਗੜ੍ਹ, 11 ਜੂਨ 2024: ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ | ਭਾਜਪਾ ਦੀ ਸੰਸਦੀ ਬੋਰਡ ਨੇ ਇਨ੍ਹਾਂ ਦੋਵਾਂ ਆਗੂਆਂ ਨੂੰ ਅਰੁਣਾਚਲ ਪ੍ਰਦੇਸ਼ ਵਿਚ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਦੀ ਚੋਣ ਲਈ ਕੇਂਦਰੀ ਅਬਜ਼ਰਵਰ ਵਜੋਂ ਨਿਯੁਕਤ […]

ਅਰੁਣਾਚਲ ਪ੍ਰਦੇਸ਼ ‘ਚ ਭਾਜਪਾ ਦੀ 46 ਵਿਧਾਨ ਸਭਾ ਸੀਟਾਂ ‘ਤੇ ਜਿੱਤ, ਕਾਂਗਰਸ ਨੂੰ ਮਿਲੀ ਇੱਕ ਸੀਟ

Arunachal Pradesh

ਚੰਡੀਗੜ੍ਹ, 2 ਜੂਨ, 2024: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਹੈ। ਨਤੀਜਿਆਂ ਵਿੱਚ ਭਾਜਪਾ ਨੂੰ ਬੰਪਰ ਬਹੁਮਤ ਮਿਲਿਆ ਹੈ ਅਤੇ ਪਾਰਟੀ ਨੇ 46 ਸੀਟਾਂ ਜਿੱਤੀਆਂ ਹਨ। ਕਾਂਗਰਸ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ ਅਤੇ ਪਾਰਟੀ ਸੂਬੇ ਵਿੱਚ ਸਿਰਫ਼ ਇੱਕ ਸੀਟ ਜਿੱਤ ਸਕੀ ਹੈ। ਭਾਜਪਾ ਨੇ ਮੁੱਖ ਮੰਤਰੀ […]

ਅਰੁਣਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦਾ 44 ਸੀਟਾਂ ‘ਤੇ ਕਬਜ਼ਾ, ਕਾਂਗਰਸ ਦਾ ਨਹੀਂ ਖੁੱਲ੍ਹਿਆ ਖਾਤਾ

Arunachal Pradesh

ਚੰਡੀਗੜ੍ਹ, 02 ਜੂਨ, 2024: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਅਰੁਣਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਅਰੁਣਾਚਲ ਪ੍ਰਦੇਸ਼ ਦੀਆਂ ਦੋ ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੀ ਹੋਵੇਗੀ। ਅਰੁਣਾਚਲ ਪ੍ਰਦੇਸ਼ ‘ਚ 60 ਵਿਧਾਨ ਸਭਾ ਸੀਟਾਂ ਹਨ, […]

ਚੀਨ ਦੇ ਬੇਤੁਕੇ ਦਾਅਵਿਆਂ ‘ਤੇ ਭਾਰਤ ਦਾ ਜਵਾਬ, ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅੰਗ

Arunachal

ਚੰਡੀਗੜ੍ਹ, 19 ਮਾਰਚ 2024: ਭਾਰਤੀ ਵਿਦੇਸ਼ ਮੰਤਰਾਲੇ ਨੇ ਅਰੁਣਾਚਲ ਪ੍ਰਦੇਸ਼ (Arunachal Pradesh) ‘ਤੇ ਚੀਨ ਦੇ ‘ਬੇਤੁਕੇ ਦਾਅਵਿਆਂ’ ਨੂੰ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ‘ਇਸ ਸਬੰਧੀ ਬੇਬੁਨਿਆਦ ਦਲੀਲਾਂ ਨੂੰ ਵਾਰ-ਵਾਰ ਦੁਹਰਾਉਣਾ ਅਜਿਹੇ ਦਾਅਵਿਆਂ ਨੂੰ ਕੋਈ ਪ੍ਰਮਾਣਿਕਤਾ ਨਹੀਂ ਦਿੰਦਾ।’ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਹਮੇਸ਼ਾ ਭਾਰਤ ਦਾ […]

PM ਮੋਦੀ ਨੇ 13,000 ਫੁੱਟ ਦੀ ਉਚਾਈ ‘ਤੇ ਬਣੀ ਸਭ ਤੋਂ ਲੰਬੀ ਸੇਲਾ ਸੁਰੰਗ ਦਾ ਕੀਤਾ ਉਦਘਾਟਨ

Sela tunnel

ਚੰਡੀਗੜ੍ਹ, 09 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਰੁਣਾਚਲ ਪ੍ਰਦੇਸ਼ ਪਹੁੰਚੇ ਹਨ । ਈਟਾਨਗਰ ‘ਚ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤੋਹਫਾ ਦੇ ਕੇ ਸਵਾਗਤ ਕੀਤਾ। ਪੀਐਮ ਮੋਦੀ ਨੇ ਇੱਥੇ ਸੇਲਾ ਸੁਰੰਗ (Sela tunnel) ਦਾ ਉਦਘਾਟਨ ਕੀਤਾ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਉੱਤਰ ਪੂਰਬ ਵਿੱਚ ਕਈ […]

Earthquake: ਅਰੁਣਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਤੀਬਰਤਾ 3.6 ਰਹੀ

earthquake in Indonesia

ਚੰਡੀਗੜ੍ਹ 20 ਨਵੰਬਰ 2023: ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਅੱਜ ਯਾਨੀ ਸੋਮਵਾਰ ਦੁਪਹਿਰ 1:48 ਵਜੇ ਆਇਆ। ਜਿਸ ਦੀ ਤੀਬਰਤਾ 3.6 ਮਾਪੀ ਗਈ। ਫਿਲਹਾਲ ਕਿਸੇ ਤਰਾਂ ਦੇ ਜਾਣੀ ਨੁਕਸਾਨ ਦੀ ਖ਼ਬਰ ਨਹੀਂ ਹੈ |

Asian Games: ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਤਿੰਨ ਖਿਡਾਰੀਆਂ ਨੂੰ ਨਹੀਂ ਦਿੱਤਾ ਵੀਜ਼ਾ, ਅਨੁਰਾਗ ਠਾਕੁਰ ਦਾ ਚੀਨ ਦੌਰਾ ਰੱਦ

Asian Games

ਚੰਡੀਗੜ੍ਹ, 22 ਸਤੰਬਰ 2023: ਹਾਂਗਜ਼ੂ ਏਸ਼ਿਆਈ ਖੇਡਾਂ (Asian Games)ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ ਵਿਵਾਦ ਵਧ ਗਿਆ ਹੈ। ਇਸ ਨੇ ਹਾਂਗਜ਼ੂ ਏਸ਼ਿਆਈ ਖੇਡਾਂ ਲਈ ਅਰੁਣਾਚਲ ਪ੍ਰਦੇਸ਼ ਦੇ ਤਿੰਨ ਖਿਡਾਰੀਆਂ ਨੂੰ ਆਖਰੀ ਸਮੇਂ ਵਿੱਚ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਹੈ ਕਿ ਭਾਰਤ ਦੇ ਖੇਡ ਮੰਤਰੀ ਅਨੁਰਾਗ […]

ਅਰੁਣਾਚਲ ਪ੍ਰਦੇਸ਼ ਦੌਰੇ ‘ਤੇ ਅਮਿਤ ਸ਼ਾਹ, ਕਿਹਾ- ਸਾਡੀਆਂ ਸਰਹੱਦਾਂ ਸਾਡੇ ਸੈਨਿਕਾਂ ਦੀ ਬਹਾਦਰੀ ਨਾਲ ਸੁਰੱਖਿਅਤ

Arunachal Pradesh

ਚੰਡੀਗੜ੍ਹ,11 ਅਪ੍ਰੈਲ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਦੋ ਦਿਨਾਂ ਦੌਰੇ ‘ਤੇ ਹਨ। ਗ੍ਰਹਿ ਮੰਤਰੀ ਨੇ ਆਪਣੇ ਦੌਰੇ ਦੌਰਾਨ ਅਰੁਣਾਚਲ ਪ੍ਰਦੇਸ਼ ਨੂੰ ਕਈ ਤੋਹਫੇ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੀ ਸੂਈ ਦੀ ਨੋਕ ਜਿੰਨੀ ਜ਼ਮੀਨ ਕੋਈ ਨਹੀਂ ਲੈ ਸਕਦਾ। ਸਾਡੀਆਂ ਸਰਹੱਦਾਂ ਸਾਡੇ ਸੈਨਿਕਾਂ ਦੀ ਬਹਾਦਰੀ ਨਾਲ ਸੁਰੱਖਿਅਤ ਹਨ। […]

ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦੇ ਨਾਂ ਬਦਲੇ, ਭਾਰਤ ਨੇ ਦਿੱਤਾ ਢੁੱਕਵਾਂ ਜਵਾਬ

Arindam Bagchi

ਚੰਡੀਗੜ੍ਹ, 04 ਅਪ੍ਰੈਲ 2023: ਚੀਨ ਨੇ ਆਪਣੇ ਨਕਸ਼ੇ ‘ਚ ਅਰੁਣਾਚਲ ਪ੍ਰਦੇਸ਼ (Arunachal Pradesh) ਦੀਆਂ 11 ਥਾਵਾਂ ਦੇ ਨਾਂ ਬਦਲ ਦਿੱਤੇ ਹਨ। ਚੀਨ ਨੇ ਪਿਛਲੇ 5 ਸਾਲਾਂ ‘ਚ ਤੀਜੀ ਵਾਰ ਅਜਿਹਾ ਕੀਤਾ ਹੈ। ਇਸ ਤੋਂ ਪਹਿਲਾਂ 2021 ਵਿੱਚ ਚੀਨ ਨੇ 15 ਥਾਵਾਂ ਅਤੇ 2017 ਵਿੱਚ 6 ਥਾਵਾਂ ਦੇ ਨਾਂ ਬਦਲੇ ਸਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ […]