July 5, 2024 8:25 pm

Owaisi: ਅਸਦੁਦੀਨ ਓਵੈਸੀ ਨੇ ਲੋਕ ਸਭਾ ‘ਚ ਸਹੁੰ ਚੁੱਕਣ ਵੇਲੇ ਲਗਾਇਆ ਫਿਲੀਸਤੀਨ ਦਾ ਨਾਅਰਾ, ਸੋਸ਼ਲ ਮੀਡੀਆ ‘ਤੇ ਹੋਇਆ ਵਿਰੋਧ

Asaduddin Owaisi

ਚੰਡੀਗੜ 25 ਜੂਨ 2024: ਲੋਕ ਸਭਾ ‘ਚ ਦੂਜੇ ਦਿਨ ਦੀ ਕਾਰਵਾਈ ਦੌਰਾਨ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਜਾਰੀ ਹੈ। ਇਸ ਦੌਰਾਨ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਤੋਂ ਇਕ ਵਾਰ ਫਿਰ ਸੰਸਦ ਮੈਂਬਰ ਬਣੇ AIMIM ਦੇ ਮੁਖੀ ਅਸਦੁਦੀਨ ਓਵੈਸੀ (Asaduddin Owaisi) ਨੇ ਲੋਕ ਸਭਾ ‘ਚ ਆਪਣੀ ਸਹੁੰ ਚੁੱਕਣ ਵੇਲੇ ਨਾਅਰਾ ਲਗਾਉਣ ‘ਤੇ ਵਿਵਾਦਾਂ ‘ਚ ਘਿਰ ਗਏ […]

ਅਸਦੁਦੀਨ ਓਵੈਸੀ ਨੇ CAA ਕਾਨੂੰਨ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਕੀਤੀ ਦਾਇਰ

CAA

ਚੰਡੀਗੜ੍ਹ, 16 ਮਾਰਚ 2024: AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਨਾਗਰਿਕਤਾ ਸੋਧ ਕਾਨੂੰਨ (CAA) ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਓਵੈਸੀ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਵੀ ਸੀਏਏ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਲ […]

ਕਿਸਾਨ ਅੰਦਲਨ ਦੇ ਹੱਕ ‘ਚ ਆਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ

farmers Protest

ਚੰਡੀਗੜ੍ਹ,13 ਫਰਵਰੀ 2024: ਦੇਸ਼ ਭਰ ‘ਚੋਂ ਵੱਖ-ਵੱਖ ਪਾਰਟੀਆਂ ਦੇ ਆਗੂ ਕਿਸਾਨ ਅੰਦਲਨ (farmers Protest) ਦੇ ਹੱਕ ‘ਚ ਆਏ ਹਨ | ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ… ਇਹ ਕੀ […]

ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 11 ਵਜੇ ਤੱਕ 20.64 ਫੀਸਦੀ ਵੋਟਿੰਗ ਦਰਜ

Telangana

ਚੰਡੀਗੜ੍ਹ, 30 ਨਵੰਬਰ 2023: ਤੇਲੰਗਾਨਾ (Telangana) ਦੀਆਂ 119 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਇਹ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ ਮੁਤਾਬਕ ਸਵੇਰੇ 11 ਵਜੇ ਤੱਕ 20.64 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਾਬਕਾ ਕ੍ਰਿਕਟਰ ਅਤੇ ਜੁਬਲੀ ਹਿਲਸ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਅਜ਼ਹਰੂਦੀਨ ਨੇ ਆਪਣੇ ਪਰਿਵਾਰ ਨਾਲ ਆਪਣੀ […]

Gyanvapi Case: ਸੁਪਰੀਮ ਕੋਰਟ ਨੇ ਮਸਜਿਦ ‘ਚ ਸ਼ਿਵਲਿੰਗ ਨੂੰ ਸੁਰੱਖਿਅਤ ਰੱਖਣ ਦੇ ਹੁਕਮਾਂ ਨੂੰ ਰੱਖਿਆ ਬਰਕਰਾਰ

Supreme Court

ਚੰਡੀਗੜ੍ਹ 11 ਨਵੰਬਰ 2022: ਸੁਪਰੀਮ ਕੋਰਟ ਵਲੋਂ ਅੱਜ ਗਿਆਨਵਾਪੀ ਮਸਜਿਦ ਮਾਮਲੇ (Gyanvapi Masjid case) ’ਤੇ ਸੁਣਵਾਈ ਕਰਦਿਆਂ ਮਸਜਿਦ ਪਰਿਸਰ ’ਚ ਸਥਿਤ ਸ਼ਿਵਲਿੰਗ ਨੂੰ ਸੁਰੱਖਿਅਤ ਰੱਖਣ ਦੇ ਹੁਕਮਾਂ ਨੂੰ ਆਪਣੇ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਹੈ। ਹਿੰਦੂ ਪੱਖ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਮੁਸਲਿਮ ਪੱਖ ਦੀ ਇਕ ਪਟੀਸ਼ਨ ਦਾ ਜਵਾਬ ਦੇਣ ਲਈ ਸਾਨੂੰ ਤਿੰਨ […]

Gyanvapi Case: ਗਿਆਨਵਾਪੀ ਮਾਮਲੇ ‘ਚ ਅਦਾਲਤ ਵਲੋਂ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਰੱਦ

Gyanvapi case

ਚੰਡੀਗੜ੍ਹ 14 ਅਕਤੂਬਰ 2022: ਉੱਤਰ ਪ੍ਰਦੇਸ਼ ਸਥਿਤ ਵਾਰਾਣਸੀ ਦੀ ਗਿਆਨਵਾਪੀ ਮਸਜਿਦ (Gyanvapi Masjid) ਮਾਮਲੇ ‘ਤੇ ਜ਼ਿਲ੍ਹਾ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਗਿਆਨਵਾਪੀ ‘ਚ ਮਿਲੇ ਕਥਿਤ ਤੌਰ ‘ਤੇ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਹਿੰਦੂ ਪੱਖ ਨੇ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਕੀਤੀ ਸੀ, ਜਿਸ ਨੂੰ […]

ਸਰਕਾਰੀ ਸਹਾਇਤਾ ਤੋਂ ਵਾਂਝੇ ਮਦਰੱਸਿਆਂ ਦਾ ਸਰਵੇਖਣ ਕਰਨਾ ਗਲਤ: ਅਸਦੁਦੀਨ ਓਵੈਸੀ

hijab issue

ਚੰਡੀਗੜ੍ਹ 13 ਸਤੰਬਰ 2022: ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੇ ਮੁਖੀ ਅਸਦੁਦੀਨ ਓਵੈਸੀ (Asaduddin Owaisi) ਨੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮਦਰੱਸਿਆਂ ਦੇ ਸਰਵੇਖਣ ਵਿਰੁੱਧ ਆਵਾਜ਼ ਉਠਾਈ ਹੈ। ਓਵੈਸੀ ਨੇ ਇਨ੍ਹਾਂ ਸਰਵੇਖਣਾਂ ਨੂੰ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ, ਮਿਸ਼ਨਰੀ ਸਕੂਲਾਂ, ਸਰਕਾਰੀ ਸਕੂਲਾਂ ਅਤੇ ਯੂਨੀਅਨ ਸਕੂਲਾਂ ਦਾ ਵੀ ਸਰਵੇ […]

Gyanvapi Case: ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ ਕਰਨ ‘ਤੇ ਅਸਦੁਦੀਨ ਓਵੈਸੀ ਨੇ ਜਤਾਈ ਅਸਹਿਮਤੀ

Gyanvapi Case

ਚੰਡੀਗੜ੍ਹ 12 ਸਤੰਬਰ 2022: ਵਾਰਾਣਸੀ ਦੇ ਜ਼ਿਲ੍ਹਾ ਜੱਜ ਨੇ ਗਿਆਨਵਾਪੀ ਮਾਮਲੇ (Gyanvapi Case) ਦੀ ਸੁਣਵਾਈ ਨੂੰ ਲੈ ਕੇ ਸੋਮਵਾਰ ਨੂੰ ਅਹਿਮ ਫੈਸਲਾ ਸੁਣਾਇਆ ਹੈ। ਕੇਸ ਵਿੱਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੇ ਹਿੰਦੂ ਪੱਖ ਦੇ ਹੱਕ ਵਿੱਚ ਹੁਕਮ ਦਿੱਤਾ ਅਤੇ ਗਿਆਨਵਾਪੀ ਕੰਪਲੈਕਸ ਵਿੱਚ ਸਥਿਤ ਮਾਂ ਸ਼ਿੰਗਾਰ ਗੌਰੀ ਮੰਦਰ ਵਿੱਚ ਪੂਜਾ ਕਰਨ ਦੀ ਇਜਾਜ਼ਤ ਦੇਣ ਦੀ ਮੰਗ […]

ਭੜਕਾਊ ਬਿਆਨ ਮਾਮਲੇ ‘ਚ ਦਿੱਲੀ ਪੁਲਿਸ ਵਲੋਂ AIMIM ਦੇ ਮੁਖੀ ਅਸਦੁਦੀਨ ਓਵੈਸੀ ਖ਼ਿਲਾਫ FIR ਦਰਜ

AIMIM

ਚੰਡੀਗੜ੍ਹ 09 ਜੂਨ 2022: ਦਿੱਲੀ ਪੁਲਿਸ (Delhi Police) ਦੀ IFSO ਯੂਨਿਟ ਨੇ ਬੁੱਧਵਾਰ ਨੂੰ AIMIM ਦੇ ਮੁਖੀ ਅਸਦੁਦੀਨ ਓਵੈਸੀ ਵਿਰੁੱਧ ਕਥਿਤ ਤੌਰ ‘ਤੇ ਭੜਕਾਊ ਟਿੱਪਣੀ ਕਰਨ ਲਈ ਐਫਆਈਆਰ ਦਰਜ ਕੀਤੀ ਹੈ। ਓਵੈਸੀ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ AIMIM ਵਰਕਰਾਂ ਨੇ ਸੰਸਦ ਥਾਣੇ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਐਫਆਈਆਰ ਵਿੱਚ ਸਵਾਮੀ ਯਤੀ ਨਰਸਿੰਘਾਨੰਦ […]

ਮੈਂ ਕਿਸੇ ਕਿਸਮ ਦੀ ਸੁਰੱਖਿਆ ਨਹੀਂ ਲਈ, ਜਦੋ ਮੇਰਾ ਸਮਾਂ ਆਵੇਗਾ ਚਲਾ ਜਾਵਾਂਗਾ: ਓਵੈਸੀ

Gyanvapi Case

ਚੰਡੀਗੜ੍ਹ 04 ਫਰਵਰੀ 2022: ਬੀਤੇ ਦਿਨ ਵੀਰਵਾਰ ਸ਼ਾਮ ਨੂੰ AIMIM ਮੁਖੀ ਅਸਦੁਦੀਨ ਓਵੈਸੀ (Asaduddin Owaisi) ਦੇ ਕਾਫਲੇ ‘ਤੇ ਫਾਇਰਿੰਗ ਹੋਈ |ਇਸ ਹਮਲੇ ਤੋਂ ਬਾਅਦ ਓਵੈਸੀ ਨੂੰ ਹੁਣ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਮੰਤਰਾਲੇ ਨੇ ਓਵੈਸੀ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ […]