July 2, 2024 4:16 pm

Scholarship: ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਹੁਣ ਵਿਦਿਆਰਥੀ 30 ਜੂਨ ਤੱਕ ਕਰ ਸਕਣਗੇ ਅਪਲਾਈ

Environment

ਮੋਹਾਲੀ, 26 ਜੂਨ 2024: ਪੰਜਾਬ ਸਰਕਾਰ ਨੇ ਵਿਦਿਆਰਥੀ ਨੂੰ ਆਖਰੀ ਮੌਕਾ ਦਿੰਦੇ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ (Post Matric Scholarship) ਦਾ ਪੋਰਟਲ 30 ਜੂਨ 2024 ਤੱਕ ਖੋਲ੍ਹ ਦਿੱਤਾ ਹੈ | ਇਸ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਾਲ 2023-24 ਦੌਰਾਨ ਜੋ ਵਿਦਿਆਰਥੀ ਪੋਰਟਲ ‘ਤੇ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਉਹ ਹੁਣ ਅਪਲਾਈ […]

Ashirwad Scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 34 ਕਰੋੜ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ

Ashirwad scheme

ਚੰਡੀਗੜ੍ਹ, 24 ਜੂਨ 2024: ਪੰਜਾਬ ਸਰਕਾਰ ਨੇ ਸੂਬੇ ‘ਚ ਅਸ਼ੀਰਵਾਦ ਸਕੀਮ ਤਹਿਤ 34 ਕਰੋੜ ਰੁਪਏ ਦੀ ਦੀ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਇਸ ਸਕੀਮ (Ashirwad scheme) ਤਹਿਤ 6786 ਲਾਭਪਤਾਰੀਆਂ ਨੂੰ ਲਾਭ ਮਿਲੇਗਾ | ਇਸ ਸੰਬੰਧੀ ਜਾਣਕਾਰੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਸਾਲ 2023-24 ਦੌਰਾਨ ਅਸ਼ੀਰਵਾਦ ਸਕੀਮ […]

Ashirwad Scheme: ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਲਾਭਪਾਤਰੀਆਂ ਲਈ 94.35 ਲੱਖ ਰੁਪਏ ਜਾਰੀ

Ashirwad Scheme

ਚੰਡੀਗੜ੍ਹ, 21 ਜੂਨ 2024: (Ashirwad Scheme)ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਲਈ 94.35 ਲੱਖ ਰੁਪਏ ਜਾਰੀ ਕੀਤੇ ਹਨ | ਇਸ ਤੋਂ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸੰਬੰਧਿਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਸਨ। ਇਸ ਸਬੰਧੀ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮੰਤਰੀ ਡਾ. […]

Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਤੇ EWS ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad scheme

ਚੰਡੀਗੜ੍ਹ, 20 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ (Ashirwad scheme) ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ […]

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Ashirwad Scheme

ਚੰਡੀਗੜ੍ਹ, 5 ਜਨਵਰੀ 2024: ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ (Ashirwad Scheme) ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ […]

ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad Scheme

ਚੰਡੀਗੜ੍ਹ, 21 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ […]

ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

DIVYANG WEEK

ਚੰਡੀਗੜ੍ਹ, 7 ਅਗਸਤ 2023: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ (Ashirwad Scheme) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ […]

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 35 ਕਰੋੜ ਰੁਪਏ ਤੋਂ ਵਧੇਰੇ ਦੇ ਆਸ਼ੀਰਵਾਦ ਸਕੀਮ ਦੇ 687 ਕੇਸਾਂ ਨੂੰ ਪ੍ਰਵਾਨਗੀ: ਡੀ ਸੀ ਆਸ਼ਿਕਾ ਜੈਨ

Ashirwad scheme

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ, 2023: ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਮਾਇਕ ਮੱਦਦ ਵਜੋਂ ਦਿੱਤੀ ਜਾਂਦੀ ਆਸ਼ੀਰਵਾਦ ਯੋਜਨਾ (Ashirwad scheme) ਤਹਿਤ ਅੱਜ ਜ਼ਿਲ੍ਹਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 687 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ […]

ਫਾਜ਼ਿਲਕਾ: ਆਸ਼ੀਰਵਾਦ ਸਕੀਮ ਲਈ ਹੁਣ ਆਨਲਾਈਨ ਕੀਤਾ ਜਾ ਸਕਦੈ ਅਪਲਾਈ

Punjab Handicraft Festival

ਫਾਜ਼ਿਲਕਾ, 15 ਅਪ੍ਰੈਲ 2023: ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਅਤੇ ਹੋਰ ਵਰਗਾਂ ਦੇ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ਮੌਕੇ ਆਸ਼ੀਰਵਾਦ ਸਕੀਮ (Ashirwad Scheme) ਤਹਿਤ ਦਿੱਤੇ ਜਾਣ ਵਾਲੇ 51,000/-ਰੁਪਏ ਦਾ ਲਾਭ ਲੈਣ ਲਈ ਹੁਣ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ […]

ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ‘ਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 10 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ (Ashirwad Scheme) ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ […]