July 4, 2024 6:02 pm

ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 27 ਮਾਰਚ 2023: ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ (Ashirwad Scheme) ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

ਅਸ਼ੀਰਵਾਦ ਸਕੀਮ ਤਹਿਤ ਰਹਿੰਦੇ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਦਿੱਤੀ ਜਾਵੇਗੀ : ਡਾ. ਬਲਜੀਤ ਕੌਰ

DIVYANG WEEK

ਚੰਡੀਗੜ੍ਹ, 16 ਫਰਵਰੀ 2023: ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਕੀਤਾ। ਕੈਬਨਿਟ […]

ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ : ਡਾ. ਬਲਜੀਤ ਕੌਰ

Malout-Sri Muktsar Sahib

ਚੰਡੀਗੜ੍ਹ 13 ਦਸੰਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Ashirwad Scheme) ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ […]

ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਸੰਬੰਧੀ ਪੋਰਟਲ ਲਾਂਚ, 1 ਜਨਵਰੀ 2023 ਤੋਂ ਲਾਭਪਾਤਰੀ ਲੈ ਸਕਣਗੇ ਲਾਭ : ਡਾ.ਬਲਜੀਤ ਕੌਰ

Ashirwad scheme

ਚੰਡੀਗੜ੍ਹ 15 ਨਵੰਬਰ 2022: ਸੂਬੇ ਦੀ ਜਨਤਾ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ (Ashirwad scheme) ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਪੋਰਟਲ ਲਾਂਚ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ […]

ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ: ਡਾ. ਬਲਜੀਤ ਕੌਰ

DIVYANG WEEK

ਚੰਡੀਗੜ੍ਹ18 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Ashirwad scheme) ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ […]