July 7, 2024 4:54 pm

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ

Indian Riparian Law

ਚੰਡੀਗੜ੍ਹ 21 ਦਸੰਬਰ 2022: ਭਾਰਤੀ ਜਨਤਾ ਪਾਰਟੀ ਪੰਜਾਬ (Bharatiya Janata Party Punjab) ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

ਪੰਜਾਬ ਦਾ ਉੱਪ-ਪ੍ਰਧਾਨ ਬਣਾਉਣ ‘ਤੇ ਕੇਵਲ ਢਿੱਲੋਂ ਨੇ ਕੀਤਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ

ਕੇਵਲ ਢਿੱਲੋਂ

ਚੰਡੀਗੜ੍ਹ 03 ਦਸੰਬਰ 2022: ਪੰਜਾਬ ਭਾਜਪਾ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੇ ਕੌਮੀ ਪ੍ਰਧਾਨ ਸ਼੍ਰੀ ਜੇ.ਪੀ ਨੱਡਾ ਜੀ ਦੀ ਰਹਿਨੁਮਾਈ ਹੇਠ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕੀਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਵੱਖ-ਵੱਖ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣ ਤੇ ਸੰਗਰੂਰ ਤੋਂ ਸਾਬਕਾ ਲੋਕ ਸਭਾ ਉਮੀਦਵਾਰ […]

ਪੰਜਾਬ ਵਿਧਾਨ ਸਭਾ ਦਾ ਦੂਜੇ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ, ਭਰੋਸੇਗੀ ਮਤੇ ‘ਤੇ ਹੋ ਸਕਦੈ ਹੰਗਾਮਾ

JP Dalal

ਚੰਡੀਗੜ੍ਹ 29 ਸਤੰਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਅਤੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਹੋਵੇਗੀ |ਇਸ ਦੌਰਾਨ ਹੰਗਾਮਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਸੈਸ਼ਨ ਦੇ ਪਹਿਲੇ ਦਿਨ ‘ਆਪ’ ਵੱਲੋਂ ਪੰਜਾਬ ਰਾਜਪਾਲ ਨੂੰ ਬਿਨਾਂ ਦੱਸੇ ਹੀ ਭਰੋਸੇ ਦਾ ਮਤਾ ਲਿਆਂਦਾ ਗਿਆ ਸੀ। ਦੂਜੇ ਪਾਸੇ […]

ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੇ ‘ਆਪ’ ‘ਤੇ ਕੀਤੇ ਤਿੱਖੇ ਹਮਲੇ

Captain Amarinder Singh

ਚੰਡੀਗੜ੍ਹ 26 ਸਤੰਬਰ 2022: ਭਾਜਪਾ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੁੰਦੇ ਹੀ ਉਨ੍ਹਾਂ ਨੂੰ ਬਹੁਤ ਪਿਆਰ ਤੇ ਸਤਿਕਾਰ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ […]

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ 19 ਸਤੰਬਰ ਨੂੰ ਭਾਜਪਾ ‘ਚ ਹੋਵੇਗਾ ਰਲੇਵਾਂ

Chief Minister Capt Amarinder Singh today gave green signal to bring a new bill in the Cabinet

ਚੰਡੀਗੜ੍ਹ 16 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਦਾ ਭਾਜਪਾ ਵਿੱਚ ਰਲੇਵਾਂ ਕਰਨ ਦੀ ਤਿਆਰੀ ਵਿਚ ਹੈ | ਇਸਦੇ ਨਾਲ ਹੀ 19 ਸਤੰਬਰ ਨੂੰ ਦਿੱਲੀ ਸਥਿਤ ਭਾਜਪਾ ਦਫ਼ਤਰ ਵਿਖੇ ਕੌਮੀ ਪ੍ਰਧਾਨ ਜੇ.ਪੀ ਨੱਡਾ ਦੀ ਹਾਜ਼ਰੀ ਵਿੱਚ ਕੈਪਟਨ ਅਮਰਿੰਦਰ ਸਿੰਘ […]

ਡੀਜੀਪੀ ਨੂੰ ਸ਼ਿਕਾਇਤ ਕਰਨ ਦਾ ਕੋਈ ਮਤਲਬ ਨਹੀਂ, ਦੋਸ਼ ਝੂਠੇ ਹੋਣ ‘ਤੇ ਭਾਜਪਾ ‘ਆਪ’ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰੇ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ 14 ਸਤੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਨੂੰ ਸੂਬੇ ਵਿੱਚ ਹਾਰਸ ਟਰੇਡਿੰਗ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਠੋਸ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ […]

‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

GST Council

ਚੰਡੀਗੜ੍ਹ 14 ਸਤੰਬਰ 2022 : ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ‘ਆਪ’ ਨੇ ਭਾਜਪਾ (BJP) ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਲੋਕਤੰਤਰ ਦੀ ‘ਸੀਰੀਅਲ ਕਿਲਰ’ ਪਾਰਟੀ ਹੈ ਜੋ ‘ਆਪ੍ਰੇਸ਼ਨ ਲੋਟਸ’ ਤਹਿਤ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਡੇਗਦੀ ਹੈ। ਬੁੱਧਵਾਰ ਨੂੰ […]

‘ਆਪ’ ਆਗੂਆਂ ਵਲੋਂ ਠੋਸ ਸਬੂਤ ਪੇਸ਼ ਨਾ ਕੀਤੇ ਤਾਂ ਮਾਨਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ: ਫਤਿਹਜੰਗ ਸਿੰਘ ਬਾਜਵਾ

Fatehjung Singh Bajwa

ਗੁਰਦਾਸਪੁਰ 14 ਸਤੰਬਰ 2022: ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਭਾਜਪਾ ‘ਤੇ ‘ਆਪ’ ਪਾਰਟੀ ਦੇ ਐੱਮ.ਐੱਲ.ਏ ਖਰੀਦਣ ਅਤੇ ਸਰਕਾਰ ਤੋੜਨ ਦੇ ਲਗਾਏ ਦੋਸ਼ਾਂ ‘ਤੇ ਬਟਾਲਾ ਪਹੁੰਚੇ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ (Fatehjung Singh Bajwa) ਨੇ ਕਿਹਾ ਕਿ ਭਾਜਪਾ ਕਿਉਂ ‘ਆਪ’ ਦੇ ਐੱਮ.ਐੱਲ.ਏ ਖਰੀਦੇਗੀ ਅਤੇ ਜਦਕਿ ਪੰਜਾਬ ‘ਚ ਤਾਂ ਭਾਜਪਾ ਦੇ ਦੋ ਐੱਮ.ਐੱਲ.ਏ ਹੀ ਹਨ […]

ਆਪ੍ਰੇਸ਼ਨ ਲੋਟਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

Operation Lotus

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ (Operation Lotus) ਤਹਿਤ ਆਮ ਆਦਮੀ ਪਾਰਟੀ ਦੇ 35 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ | ਇਸ ਦੌਰਾਨ […]

ਭਾਜਪਾ ਆਪ੍ਰੇਸ਼ਨ ਲੋਟਸ ਨਹੀਂ ਆਪ੍ਰੇਸ਼ਨ ਨੋਟਿਸ ਚਲਾ ਰਹੀ ਹੈ: ਡਾ.ਰਾਜ ਕੁਮਾਰ ਵੇਰਕਾ

Dr. Raj Kumar Verka

ਅੰਮ੍ਰਿਤਸਰ 14 ਸਤੰਬਰ 2022: ਪਿਛਲੇ ਦਿਨੀਂ ਆਪ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ (BJP) ਖ਼ਿਲਾਫ਼ ਕੀਤੀ ਪ੍ਰੈਸ ਵਾਰਤਾ ਤੋਂ ਬਾਅਦ ਲਗਾਤਾਰ ਹੀ ਦੋਵਾਂ ਪਾਰਟੀਆਂ ਵਿੱਚ ਸ਼ਬਦੀ ਜੰਗ ਜਾਰੀ ਹੈ | ਇਸ ਤੋਂ ਬਾਅਦ ਅੱਜ ਇਕ ਵਾਰ ਫਿਰ ਭਾਜਪਾ ਨੇਤਾ ਡਾ. ਰਾਜ ਕੁਮਾਰ ਵੇਰਕਾ ਵੱਲੋਂ ਹਰਪਾਲ ਸਿੰਘ ਚੀਮਾ ਦੇ ਉੱਪਰ ਸ਼ਬਦੀ ਵਾਰ ਕੀਤੇ | ਉਨ੍ਹਾਂ ਕਿਹਾ […]