July 7, 2024 9:53 pm

BJP ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ‘ਚ ਚੁੱਕਿਆ ਇੱਕ ਪੀੜਤ ਬੀਬੀ ਦਾ ਮੁੱਦਾ

Ashwini Sharma

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਚੌਥੇ ਦਿਨ ਜਾਰੀ ਹੈ, ਇਸ ਦੌਰਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਦੱਸਿਆ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਉਨ੍ਹਾਂ ਦੇ ਇਲਾਕੇ ਦਾ ਦੌਰਾ ਕੀਤਾ ਸੀ। ਉਸ ਸਮੇਂ ਸੜਕ ‘ਤੇ ਇਕ ਬੀਬੀ ਮਿਲੀ। ਜਦੋਂ ਮੁੱਖ ਮੰਤਰੀ ਨੇ ਆਪਣੀ ਕਾਰ ਰੋਕ […]

ਸੁਨੀਲ ਜਾਖੜ ਦੀ ਤਾਜ਼ਪੋਸ਼ੀ ‘ਚ ਸ਼ਾਮਲ ਨਹੀਂ ਹੋਏ ਅਸ਼ਵਨੀ ਸ਼ਰਮਾ, ਦੱਸੀ ਅਸਲ ਵਜ੍ਹਾ

Ashwini Sharma

ਚੰਡੀਗੜ੍ਹ, 11 ਜੁਲਾਈ 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਸਮੇਤ ਸਾਰੇ ਜ਼ਿਲ੍ਹਿਆਂ ਦੇ […]

ਅਸ਼ਵਨੀ ਸ਼ਰਮਾ ਨੇ ਅਸਤੀਫੇ ਦੀਆਂ ਖ਼ਬਰਾਂ ਦਾ ਕੀਤਾ ਖੰਡਨ, ਕਿਹਾ- BJP ‘ਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ

Ashwini Sharma

ਚੰਡੀਗੜ੍ਹ, 03 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸ਼ਵਨੀ ਸ਼ਰਮਾ (Ashwini Sharma) ਵੱਲੋਂ ਅਸਤੀਫਾ ਦੇਣ ਦੀਆਂ ਖਬਰਾਂ ਨੂੰ ਲੈ ਕੇ ਉਨ੍ਹਾਂ ਨੇ ਟਵੀਟ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਅਸਤੀਫ਼ੇ ਦੀਆਂ ਮੀਡੀਆ ਵਿੱਚ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ […]

ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨਾਲ ਦੇਸ਼ ਦੀ ਸਿਆਸਤ ਦੀ ਇੱਕ ਸਦੀ ਦਾ ਅੰਤ ਹੋ ਗਿਆ: ਅਸ਼ਵਨੀ ਸ਼ਰਮਾ

Prakash Singh Badal

ਚੰਡੀਗੜ੍ਹ, 25 ਅਪ੍ਰੈਲ 2023: ਭਾਜਪਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਅਸ਼ਵਨੀ ਸ਼ਰਮਾ ਅਤੇ ਮੌਜੂਦਾ ਧੜੇ ਦੇ ਆਗੂਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ: ਮਹਿੰਦਰ ਸਿੰਘ, ਰਾਸ਼ਟਰੀ ਸਕੱਤਰ ਡਾ: ਨਰਿੰਦਰ ਸਿੰਘ ਰੈਨਾ, ਵਿਨੋਦ […]

ਭਾਰਤੀ ਜਨਤਾ ਪਾਰਟੀ ਨੇ ਐਸਸੀ ਮੋਰਚੇ ਦੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ

Rajasthan

ਚੰਡੀਗੜ੍ਹ, 08 ਫਰਵਰੀ 2023: ਅੱਜ ਭਾਰਤੀ ਜਨਤਾ ਪਾਰਟੀ (Bharatiya Janata Party) ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਐਸਸੀ ਮੋਰਚੇ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਨਾਵਾਂ ਦੀ ਸੂਚੀ ਹੇਠ ਅਨੁਸਾਰ ਹੈ |

ਭਾਜਪਾ ਦੀ ਸਰਕਾਰ ਬਣਨ ‘ਤੇ ਪੰਜਾਬੀਆਂ ਨੂੰ ਦਿੱਤਾ ਜਾਵੇਗਾ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਤੇ ਖੁਸ਼ਹਾਲ ਪੰਜਾਬ: ਅਸ਼ਵਨੀ ਸ਼ਰਮਾ

Ashwini Sharma

ਅੰਮ੍ਰਿਤਸਰ , 23 ਜਨਵਰੀ 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਦੀ ਪ੍ਰਧਾਨਗੀ ਹੇਠ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਕਰਵਾਈ ਗਈ ਭਾਜਪਾ ਪੰਜਾਬ ਦੀ ਦੋ-ਰੋਜ਼ਾ ਸੂਬਾ ਕਾਰਜਕਾਰਨੀ ਅੱਜ ਸੰਪੰਨ ਹੋ ਗਈ ਕਾਰਜਕਾਰਨੀ ਸਮਾਗਮ ਦਾ ਉਦਘਾਟਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਸਹਿ-ਇੰਚਾਰਜ ਡਾ: […]

ਪ੍ਰਧਾਨ ਮੰਤਰੀ ਮੋਦੀ ਸਰਕਾਰ ਵੱਲੋਂ ਨੋਟਬੰਦੀ ਦਾ ਫੈਸਲਾ ਦੇਸ਼ ਹਿੱਤ ‘ਚ: ਅਸ਼ਵਨੀ ਸ਼ਰਮਾ

Ashwani Sharma

ਚੰਡੀਗੜ੍ਹ 02 ਜਨਵਰੀ 2022: ਨੋਟਬੰਦੀ ਦੇ ਮੁੱਦੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੱਚਾਈ ਅਤੇ ਇਮਾਨਦਾਰੀ ਦੀ ਜਿੱਤ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ […]

ਭਾਜਪਾ ਹੁਣ ਪੰਜਾਬ ‘ਚ 117 ਵਿਧਾਨ ਸਭਾ ਸੀਟਾਂ ‘ਤੇ ਲੜੇਗੀ ਚੋਣਾਂ : ਅਸ਼ਵਨੀ ਸ਼ਰਮਾ

BJP

ਅੰਮ੍ਰਿਤਸਰ 29 ਦਸੰਬਰ 2022: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਵੱਲੋਂ ਨਵੇਂ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ | ਜਿਸਦੇ ਚੱਲਦੇ ਅੰਮ੍ਰਿਤਸਰ ਵਿੱਚ ਭਾਜਪਾ ਵੱਲੋਂ ਹਰਵਿੰਦਰ ਸਿੰਘ ਸੰਧੂ ਨੂੰ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਹਰਵਿੰਦਰ ਸਿੰਘ ਸੰਧੂ ਦੀ ਅੱਜ ਤਾਜਪੋਸ਼ੀ ‘ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਹੁੰਚੇ | ਉਨ੍ਹਾਂ […]

ਪੰਜਾਬ ਭਾਜਪਾ ਵਲੋਂ ਰਜਨੀਸ਼ ਧੀਮਾਨ ਲੁਧਿਆਣਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

Rajasthan

ਚੰਡੀਗੜ੍ਹ 26 ਦਸੰਬਰ 2022 : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਜਨੀਸ਼ ਧੀਮਾਨ ਨੂੰ ਲੁਧਿਆਣਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |