July 4, 2024 9:17 pm

ਭਾਜਪਾ ਵੱਲੋਂ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ

BJP

ਚੰਡੀਗੜ੍ਹ, 14 ਫਰਵਰੀ, 2024: ਭਾਜਪਾ ਨੇ ਰਾਜ ਸਭਾ ਚੋਣਾਂ (Rajya Sabha elections) ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਮੁਤਾਬਕ ਮੱਧ ਪ੍ਰਦੇਸ਼ ਤੋਂ ਕੇਂਦਰੀ ਮੰਤਰੀ ਐਲ ਮੁਰੂਗਨ ਅਤੇ ਉੜੀਸਾ ਤੋਂ ਅਸ਼ਵਨੀ ਵੈਸ਼ਨਵ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਅਸ਼ਵਨੀ ਵੈਸ਼ਨਵ ਦੀ ਨਾਮਜ਼ਦਗੀ ਨੂੰ ਉੜੀਸਾ ਵਿੱਚ ਬੀਜੂ ਜਨਤਾ ਦਲ (ਬੀਜੇਡੀ) ਦਾ ਸਮਰਥਨ ਮਿਲ […]

ਡੀਪਫੇਕ ਖ਼ਿਲਾਫ਼ 10 ਦਿਨਾਂ ਦੇ ਅੰਦਰ ਬਣੇਗਾ ਨਵਾਂ ਕਾਨੂੰਨ, ਜਾਣੋ ਕੀ ਹੈ ਡੀਪਫੇਕ

Deep fake

ਚੰਡੀਗੜ੍ਹ, 23 ਨਵੰਬਰ, 2023: ਡੀਪਫੇਕ (Deep fake) ਦੇ ਮੁੱਦੇ ‘ਤੇ ਸੋਸ਼ਲ ਮੀਡੀਆ ਕੰਪਨੀਆਂ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਸੰਚਾਰ, ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਹੈ ਕਿ ਅਸੀਂ ਸਾਰੇ ਇਸ ਗੱਲ ‘ਤੇ ਸਹਿਮਤ ਹੋਏ ਹਾਂ ਕਿ ਅਗਲੇ 10 ਦਿਨਾਂ ਦੇ ਅੰਦਰ ਡੀਪਫੇਕ ਦੇ ਖ਼ਿਲਾਫ਼ ਸਪੱਸ਼ਟ ਅਤੇ ਕਾਰਵਾਈਯੋਗ ਕਾਰਵਾਈ ਕੀਤੀ ਜਾਵੇਗੀ ਅਤੇ ਕਾਨੂੰਨ ਲਿਆਂਦਾ […]

ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੁੰਦਾ ਤਾਂ ਉਹ ਜਾਸੂਸੀ ਦਾ ਦੋਸ਼ ਲਗਾਉਂਦੇ ਹਨ: ਅਸ਼ਵਿਨੀ ਵੈਸ਼ਨਵ

Ashwini Vaishnav

ਚੰਡੀਗੜ੍ਹ, 31 ਅਕਤੂਬਰ 2023: ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ (Ashwini Vaishnav) ਨੇ ਮੰਗਲਵਾਰ ਨੂੰ ਵਿਰੋਧੀ ਆਗੂਆਂ ਵੱਲੋਂ ਕੇਂਦਰ ਸਰਕਾਰ ‘ਤੇ ਲਗਾਏ ਜਾਸੂਸੀ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ । ਉਨ੍ਹਾਂ ਕਿਹਾ ਹੈ ਕਿ ਜਦੋਂ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੁੰਦਾ ਤਾਂ ਉਹ ਜਾਸੂਸੀ ਦੇ ਦੋਸ਼ ਲਾਉਣ ਲੱਗ ਪੈਂਦੇ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਵਿਰੋਧੀ […]

ਅਸ਼ਵਿਨੀ ਵੈਸ਼ਨਵ ਵੱਲੋਂ ਭਾਰਤ ਦੀ ਪਹਿਲੀ 3ਡੀ-ਪ੍ਰਿੰਟਿਡ ਪੋਸਟ ਆਫਿਸ ਇਮਾਰਤ ਦਾ ਉਦਘਾਟਨ

3D-printed post office

ਚੰਡੀਗੜ੍ਹ, 18 ਅਗਸਤ, 2023: ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੈਂਗਲੁਰੂ ਵਿੱਚ ਭਾਰਤ ਦੀ ਪਹਿਲੀ 3ਡੀ-ਪ੍ਰਿੰਟਿਡ ਪੋਸਟ ਆਫਿਸ ਦੀ (3D-printed post office) ਇਮਾਰਤ ਦਾ ਉਦਘਾਟਨ ਕੀਤਾ ਹੈ । ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਕਈ ਨਵੀਆਂ ਤਕਨੀਕਾਂ ਵਿਕਸਿਤ ਕੀਤੀਆਂ ਹਨ। ਇਸ ਦੇ ਮੱਦੇਨਜ਼ਰ 3ਡੀ-ਪ੍ਰਿੰਟਿਡ […]

ਪ੍ਰਧਾਨ ਮੰਤਰੀ ਮੋਦੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Vande Bharat Express

ਚੰਡੀਗੜ੍ਹ, 01 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ (Vande Bharat Express) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੀ ਮੌਜੂਦ ਹਨ। ਭੋਪਾਲ-ਨਵੀਂ […]

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ MP ਸੰਜੀਵ ਅਰੋੜਾ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਨੂੰ ਜਲਦੀ ਅੱਪਗ੍ਰੇਡ ਕਰਨ ਦਾ ਦਿੱਤਾ ਭਰੋਸਾ

Ludhiana Railway Station

ਲੁਧਿਆਣਾ, 20 ਮਾਰਚ 2023: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ।ਅਰੋੜਾ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਮੀਟਿੰਗ ਦੌਰਾਨ ਸ਼ਹਿਰ ਨਾਲ ਸਬੰਧਤ ਵੱਖ-ਵੱਖ ਰੇਲਵੇ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਰੇਲਵੇ ਮੰਤਰੀ ‘ਤੇ ਲੁਧਿਆਣਾ ਰੇਲਵੇ ਸਟੇਸ਼ਨ (Ludhiana Railway Station) […]

ਬਜ਼ੁਰਗ ਨਾਗਰਿਕਾਂ ਨੂੰ ਫ਼ਿਲਹਾਲ ਰੇਲ ਟਿਕਟਾਂ ‘ਚ ਨਹੀਂ ਮਿਲੇਗੀ ਰਿਆਇਤ, ਅਸ਼ਵਿਨੀ ਵੈਸ਼ਨਵ ਨੇ ਦਿੱਤੇ ਸੰਕੇਤ

Ashwini Vaishnav

ਚੰਡੀਗੜ੍ਹ 14 ਦਸੰਬਰ 2022: ਬਜ਼ੁਰਗ ਨਾਗਰਿਕਾਂ ਨੂੰ ਰੇਲ ਟਿਕਟਾਂ ‘ਚ ਦਿੱਤੀਆਂ ਜਾ ਰਹੀਆਂ ਰਿਆਇਤਾਂ ਨੂੰ ਲੈ ਕੇ ਕਈ ਪਾਸਿਆਂ ਤੋਂ ਆਲੋਚਨਾ ਦਾ ਸਾਹਮਣਾ ਕਰ ਰਿਹਾ ਰੇਲਵੇ ਫਿਲਹਾਲ ਇਨ੍ਹਾਂ ਰਿਆਇਤਾਂ ਨੂੰ ਬਹਾਲ ਨਹੀਂ ਕਰ ਰਿਹਾ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ (Ashwini Vaishnav) ਨੇ ਬੁੱਧਵਾਰ ਨੂੰ ਇਹ ਸੰਕੇਤ ਦਿੱਤਾ ਹੈ। ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ […]

ਰੇਲ ਗੱਡੀਆਂ ਨਾਲ ਪਸ਼ੂਆਂ ਦੀ ਟਕਰਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚਾਰਦੀਵਾਰੀ ਦੇ ਨਵੇਂ ਡਿਜ਼ਾਈਨ ਨੂੰ ਮਨਜ਼ੂਰੀ: ਰੇਲ ਮੰਤਰੀ

Ashwini Vaishnav

ਚੰਡੀਗੜ੍ਹ 16 ਨਵੰਬਰ 2022: ਰੇਲ ਮੰਤਰਾਲੇ ਨੇ ਟਰੇਨਾਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਬੁੱਧਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ (Railway Minister Ashwini Vaishnav) ਨੇ ਕਿਹਾ ਕਿ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ਕਿਸਮ ਦੀ ਚਾਰਦੀਵਾਰੀ ਦੇ ਨਵੇਂ ਡਿਜ਼ਾਈਨ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ […]

ਆਦਿਵਾਸੀ ਭਾਈਚਾਰੇ ਦੀਆਂ ਭੈਣਾਂ ਵੀ ਭਾਰਤ ‘ਚ ਬਣਾਉਣਗੀਆਂ ਆਈਫੋਨ: ਅਸ਼ਵਨੀ ਵੈਸ਼ਨਵ

Ashwani Vaishnav

ਚੰਡੀਗੜ੍ਹ 15 ਨਵੰਬਰ 2022: ਕਬਾਇਲੀ ਨੇਤਾ ਅਤੇ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦੇ ਜਨਮਦਿਨ ਮੌਕੇ ਮੰਗਲਵਾਰ ਨੂੰ “ਜਨਜਾਤੀ ਗੌਰਵ ਦਿਵਸ” ਮਨਾਇਆ ਜਾ ਰਿਹਾ ਹੈ। ਇਸ ਮੌਕੇ ਰੇਲ ਭਵਨ ਨਵੀਂ ਦਿੱਲੀ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ‘ਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਸਮੇਤ ਕਈ ਵੱਡੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਅਸ਼ਵਨੀ ਵੈਸ਼ਨਵ ਨੇ […]