July 2, 2024 3:17 am

ਏਸ਼ੀਅਨ ਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ASIAN GAMES

ਚੰਡੀਗੜ੍ਹ, 16 ਜਨਵਰੀ 2024: ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ (ASIAN GAMES) ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਾਲ 2022 ਦੀਆਂ […]

CM ਭਗਵੰਤ ਮਾਨ ਨੇ ਨੈਸ਼ਨਲ ਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ

Bhagwant Mann

ਚੰਡੀਗੜ੍ਹ, 16 ਜਨਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਵਿੱਚ ਸ਼ੂਟਰ ਡਾ: ਸਿਫ਼ਤ ਕੌਰ ਸਮੇਤ ਕਈ ਨਾਮ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ […]

ਪੰਜਾਬ ਦੇ ਖਿਡਾਰੀਆਂ ਲਈ ਅੱਜ ਵੱਡਾ ਦਿਨ, ਪੰਜਾਬ ਸਰਕਾਰ ਖਿਡਾਰੀਆਂ ਨੂੰ ਦੇਵੇਗੀ ਇਨਾਮੀ ਰਾਸ਼ੀ

Special camps

ਚੰਡੀਗੜ੍ਹ, 16 ਜਨਵਰੀ 2024: ਅੱਜ ਪੰਜਾਬ ਦੇ ਖਿਡਾਰੀਆਂ (Punjab players) ਲਈ ਵੱਡਾ ਦਿਨ ਹੈ, ਨੈਸ਼ਨਲ ਅਤੇ ਏਸ਼ਿਆਈ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਦਾ ਅੱਜ ਪੰਜਾਬ ਸਰਕਾਰ ਵੱਲੋਂ ਇਨਾਮੀ ਰਾਸ਼ੀ ਦੇ ਕੇ ਸਨਮਾਨ ਕੀਤਾ ਜਾਵੇਗਾ। ਇਸ ਦੇ ਲਈ ਚੰਡੀਗੜ੍ਹ ਦੇ ਸੈਕਟਰ-35 ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ

Praneet Kaur

ਚੰਡੀਗੜ੍ਹ/ਐੱਸ ਏ ਐੱਸ ਨਗਰ, 11 ਅਕਤੂਬਰ 2023: ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ (Praneet Kaur) ਦਾ ਅੱਜ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤ ਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਣ ਉੱਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਾਹਾਨਾ ਸਵਾਗਤ ਕੀਤਾ। ਮੀਤ ਹੇਅਰ ਨੇ ਪ੍ਰਨੀਤ ਕੌਰ ਦਾ ਮੁੱਖ […]

CM ਭਗਵੰਤ ਮਾਨ ਨੇ ਕੋਚਾਂ ਨੂੰ ਕੀਤਾ ਸਨਮਾਨਿਤ, ਕੋਚਾਂ ਦੀ ਤਨਖ਼ਾਹ ਕੀਤੀ ਦੁੱਗਣੀ

Coaches

ਚੰਡੀਗੜ੍ਹ, 09 ਅਕਤੂਬਰ, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਡ ਵਿਭਾਗ ਵੱਲੋਂ ਕਰਵਾਏ ਗਏ ‘ਖੇਡ ਸਮਰਪਣ ਸਤਿਕਾਰ ਸਮਾਗਮ’ ‘ਦੌਰਾਨ ਕੋਚਾਂ (coaches) ਨੂੰ ਸਨਮਾਨਿਤ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਚਿਰਾਂ ਤੋਂ ਚੱਲਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਕੋਚ ਸਹਿਬਾਨਾਂ ਦੀ ਤਨਖ਼ਾਹ ਦੁੱਗਣੀ ਕੀਤੀ ਹੈ | ਇਨ੍ਹਾਂ ਕੋਚਾਂ ਦੀ ਸਖ਼ਤ ਮਿਹਨਤ ਸਦਕਾ […]

ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ

Asian Games

ਚੰਡੀਗੜ੍ਹ, 8 ਅਕਤੂਬਰ 2023: ਹਾਂਗਜ਼ੂ ਵਿਖੇ ਅੱਜ ਸੰਪੰਨ ਹੋਈਆਂ ਏਸ਼ੀਅਨ ਗੇਮਜ਼ (Asian Games) ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ ਉੱਥੇ ਪੰਜਾਬ ਦੇ 33 ਖਿਡਾਰੀਆਂ ਨੇ ਵੀ […]

ਏਸ਼ੀਆਈ ਖੇਡਾਂ 2023 ‘ਚ ਭਾਰਤ ਦੀ ਮੁਹਿੰਮ 107 ਤਮਗਿਆ ਨਾਲ ਸਮਾਪਤ

Asian Games

ਚੰਡੀਗੜ੍ਹ, 7 ਅਕਤੂਬਰ 2023: ਭਾਰਤ ਨੇ ਏਸ਼ੀਆਈ ਖੇਡਾਂ 2023 (Asian Games 2023) ਵਿੱਚ ਆਪਣੀ ਮੁਹਿੰਮ 107 ਤਮਗਿਆ ਨਾਲ ਸਮਾਪਤ ਕੀਤੀ ਹੈ । ਭਾਰਤ ਨੇ 28 ਸੋਨ, 38 ਚਾਂਦੀ ਅਤੇ 41 ਕਾਂਸੀ ਦੇ ਤਮਗੇ ਜਿੱਤੇ। ਇਹ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਭਾਰਤ ਦਾ ਪਿਛਲਾ ਸਰਵੋਤਮ ਪ੍ਰਦਰਸ਼ਨ 2018 ਵਿੱਚ […]

ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਵਾਗਤ ਤੇ ਸਨਮਾਨ

Asian Games

ਚੰਡੀਗੜ੍ਹ, 7 ਅਕਤੂਬਰ 2023: ਹਾਂਗਜ਼ੂ ਏਸ਼ੀਅਨ ਗੇਮਜ਼ (Asian Games) ਵਿੱਚ ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਕੇ ਕੀਤਾ ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਦਾ ਕੌਮਾਂਤਰੀ ਖੇਡ ਨਕਸ਼ੇ ਉਤੇ ਨਾਮ ਰੌਸ਼ਨ ਕੀਤਾ। ਪੰਜਾਬ ਦੇ […]

Asian Games: ਭਾਰਤ-ਅਫਗਾਨਿਸਤਾਨ ਵਿਚਾਲੇ ਕ੍ਰਿਕਟ ਫਾਈਨਲ ਮੈਚ ਮੀਂਹ ਕਾਰਨ ਰੱਦ, ਭਾਰਤ ਨੂੰ ਮਿਲਿਆ ਸੋਨ ਤਮਗਾ

Asian Games

ਚੰਡੀਗੜ੍ਹ, 07 ਅਕਤੂਬਰ 2023: ਏਸ਼ੀਆਈ ਖੇਡਾਂ 2023 (Asian Games) ‘ਚ ਪੁਰਸ਼ ਕ੍ਰਿਕਟ ਟੂਰਨਾਮੈਂਟ ‘ਚ ਭਾਰਤ ਨੇ ਸੋਨ ਤਮਗਾ ਜਿੱਤ ਲਿਆ ਹੈ। ਮੀਂਹ ਕਾਰਨ ਭਾਰਤ-ਅਫਗਾਨਿਸਤਾਨ ਫਾਈਨਲ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਟਾਪ ਰੈਂਕਿੰਗ ਕਾਰਨ ਭਰਤੀ ਟੀਮ ਨੂੰ ਚੈਂਪੀਅਨ ਐਲਾਨ ਦਿੱਤਾ ਗਿਆ ਹੈ। ਭਾਰਤੀ ਕਪਤਾਨ ਰੁਤੁਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ […]

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ‘ਚ 100 ਮੈਡਲ ਜਿੱਤਣ ‘ਤੇ ਖਿਡਾਰੀਆਂ ਨੂੰ ਦਿੱਤੀ ਵਧਾਈ, 10 ਅਕਤੂਬਰ ਨੂੰ ਕਰਨਗੇ ਸਵਾਗਤ

Asian Games

ਚੰਡੀਗੜ੍ਹ, 07 ਅਕਤੂਬਰ 2023: ਏਸ਼ੀਆਈ ਖੇਡਾਂ  (Asian Games) 2023’ਚ ਭਾਰਤ ਦੇ 100 ਤਮਗੇ ਪੂਰੇ ਕਰਨ ਨੂੰ ਇਕ ਮਹੱਤਵਪੂਰਨ ਉਪਲਬਧੀ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ 10 ਅਕਤੂਬਰ ਨੂੰ ਭਾਰਤੀ ਦਲ ਦਾ ਸਵਾਗਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਪੋਸਟ ਕੀਤਾ, “ਹਰ ਸ਼ਾਨਦਾਰ ਪ੍ਰਦਰਸ਼ਨ ਨੇ ਇਤਿਹਾਸ ਰਚਿਆ ਅਤੇ ਸਾਡੇ […]