July 4, 2024 4:13 am

Asian Games: ਮਾਨਸਾ ਦੀ ਪ੍ਰਨੀਤ ਕੌਰ ਦੀ ਟੀਮ ਨੇ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 05 ਅਕਤੂਬਰ 2023: ਚੀਨ ਵਿਖੇ ਜਾਰੀ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਇਸਦੇ ਨਾਲ ਹੀ ਤੀਰਅੰਦਾਜ਼ੀ ਮੁਕਾਬਲਿਆਂ ਦੇ ਭਾਰਤੀ ਮਹਿਲਾ ਕੰਪਾਊਂਡ ’ਚ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦੀ ਟੀਮ ਨੇ ਸੋਨ ਤਮਗਾ ਜਿੱਤਿਆ ਹੈ। ਪ੍ਰਨੀਤ ਕੌਰ ਅਦਿਤੀ ਸਵਾਮੀ ਅਤੇ ਜੋਤੀ ਸੁਰੇਖਾ ਦੀ ਜੋੜੀ ਨੇ […]

ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ‘ਚ ਪਹੁੰਚਣ ‘ਤੇ CM ਮਾਨ ਵੱਲੋਂ ਭਾਰਤੀ ਹਾਕੀ ਟੀਮ ਨੂੰ ਵਧਾਈ

government jobs

ਚੰਡੀਗੜ੍ਹ, 4 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ (INDIAN HOCKEY TEAM) ਨੂੰ ਵਧਾਈ ਦਿੱਤੀ ਹੈ।ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ […]

Asian Games: ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਭਾਰਤ ਨੇ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 04 ਅਕਤੂਬਰ 2023: 19ਵੀਆਂ ਏਸ਼ੀਆਈ ਖੇਡਾਂ (Asian Games) ਦੇ 11ਵੇਂ ਦਿਨ ਬੁੱਧਵਾਰ ਨੂੰ ਭਾਰਤ ਨੇ ਕਾਂਸੀ ਦੇ ਤਮਗੇ ਨਾਲ ਸ਼ੁਰੂਆਤ ਕੀਤੀ। ਭਾਰਤੀ ਮਿਕਸਡ ਟੀਮ ਨੇ 35 ਕਿਲੋਮੀਟਰ ਪੈਦਲ ਦੌੜ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਬਾਅਦ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਸੋਨ ਤਮਗਾ ਜਿੱਤਿਆ ਹੈ । ਭਾਰਤ ਨੂੰ ਸਕੁਐਸ਼ ਵਿੱਚ ਦਿਨ ਦਾ […]

ਏਸ਼ੀਆਈ ਖੇਡਾਂ: ਅਨੂੰ ਰਾਣੀ ਨੇ ਮਹਿਲਾ ਜੈਵਲਿਨ ਥਰੋਅ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Anu Rani

ਚੰਡੀਗੜ੍ਹ, 3 ਅਕਤੂਬਰ 2023: ਪਾਰੁਲ ਚੌਧਰੀ ਤੋਂ ਬਾਅਦ ਅਨੂੰ ਰਾਣੀ (Anu Rani) ਨੇ ਵੀ ਇਤਿਹਾਸ ਰਚ ਦਿੱਤਾ ਹੈ। ਅੰਨੂ ਰਾਣੀ ਨੇ ਏਸ਼ੀਆਈ ਖੇਡਾਂ 2023 ਦੇ ਮਹਿਲਾ ਜੈਵਲਿਨ ਥਰੋਅ ਮੁਕਾਬਲੇ ‘ਚ ਸੋਨ ਤਮਗਾ ਜਿੱਤਿਆ ਹੈ। ਆਪਣੀ ਚੌਥੀ ਕੋਸ਼ਿਸ਼ ਵਿੱਚ ਅੰਨੂ ਨੇ ਇੱਕ ਸੀਜ਼ਨ ਦਾ ਸਰਵੋਤਮ ਪ੍ਰਦਰਸ਼ਨ ਦਿੱਤਾ ਅਤੇ 62.92 ਮੀਟਰ ਤੱਕ ਜੈਵਲਿਨ ਸੁੱਟਿਆ। ਸ਼੍ਰੀਲੰਕਾ ਦੀ ਨਦੀਸ਼ਾ […]

ਏਸ਼ਿਆਈ ਖੇਡਾਂ ਦੇ 10ਵੇਂ ਦਿਨ ਭਾਰਤ ਨੇ ਹੁਣ ਤੱਕ 2 ਕਾਂਸੀ ਦੇ ਤਮਗੇ ਜਿੱਤੇ, ਲਵਲੀਨਾ ਬੋਰਗੋਹੇਨ ਨੇ ਫਾਈਨਲ ‘ਚ ਬਣਾਈ ਥਾਂ

Asian Games

ਚੰਡੀਗੜ੍ਹ, 03 ਅਕਤੂਬਰ 2023: 19ਵੀਆਂ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤੀ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਅੱਜ ਖੇਡਾਂ ਦੇ 10ਵੇਂ ਦਿਨ ਭਾਰਤ ਨੇ ਹੁਣ ਤੱਕ 2 ਕਾਂਸੀ ਦੇ ਤਮਗੇ ਜਿੱਤੇ ਹਨ। ਭਾਰਤ ਲਈ ਪਹਿਲੀ 1000 ਮੀਟਰ ਕੈਨੋ ਸਪ੍ਰਿੰਟ ਵਿੱਚ ਅਰਜੁਨ ਸਿੰਘ ਅਤੇ ਸੁਨੀਲ ਸਲਾਮ ਨੇ 3 ਮਿੰਟ 53.329 ਸਕਿੰਟ ਵਿੱਚ ਦੌੜ ਪੂਰੀ ਕਰਕੇ ਕਾਂਸੀ […]

Asian Games: ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ‘ਚ ਪੁੱਜੀ ਭਾਰਤੀ ਕ੍ਰਿਕਟ ਟੀਮ

Indian cricket team

ਚੰਡੀਗੜ੍ਹ, 03 ਅਕਤੂਬਰ 2023: ਏਸ਼ੀਆਈ ਖੇਡਾਂ 2023 ਵਿੱਚ ਭਾਰਤੀ ਕ੍ਰਿਕਟ ਟੀਮ (Indian cricket team) ਨੇ ਜੇਤੂ ਸ਼ੁਰੂਆਤ ਕੀਤੀ ਹੈ। ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਨੇਪਾਲ ਨੂੰ 23 ਦੌੜਾਂ ਨਾਲ ਹਰਾਇਆ ਸੀ। ਚੋਟੀ ਦਾ ਦਰਜਾ ਪ੍ਰਾਪਤ ਟੀਮ ਹੋਣ ਕਾਰਨ ਭਾਰਤ ਨੂੰ ਸਿੱਧੇ ਕੁਆਰਟਰ ਫਾਈਨਲ ਵਿੱਚ ਖੇਡਣ ਦਾ ਮੌਕਾ ਮਿਲਿਆ ਅਤੇ ਭਾਰਤੀ ਟੀਮ ਨੇ ਨੇਪਾਲ ਨੂੰ […]

ਏਸ਼ੀਆਈ ਖੇਡਾਂ ‘ਚ ਭਾਰਤੀ ਹਾਕੀ ਪੁਰਸ਼ ਟੀਮ ਦੀ ਲਗਾਤਾਰ ਪੰਜਵੀਂ ਜਿੱਤ, ਬੰਗਲਾਦੇਸ਼ ਨੂੰ 12-0 ਨਾਲ ਹਰਾਇਆ

Hockey

ਚੰਡੀਗੜ੍ਹ, 02 ਅਕਤੂਬਰ 2023: ਭਾਰਤੀ ਪੁਰਸ਼ ਟੀਮ ਨੇ ਏਸ਼ੀਆਈ ਖੇਡਾਂ ਦੇ ਹਾਕੀ (Hockey) ਮੁਕਾਬਲੇ ਵਿੱਚ ਬੰਗਲਾਦੇਸ਼ ਨੂੰ 12-0 ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਸੋਮਵਾਰ (2 ਅਕਤੂਬਰ) ਨੂੰ ਪੂਲ ਏ ਵਿੱਚ ਆਪਣੇ ਆਖਰੀ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਭਾਰਤ ਨੂੰ ਪੂਲ ਵਿੱਚ ਲਗਾਤਾਰ ਪੰਜਵੀਂ ਜਿੱਤ ਮਿਲੀ ਹੈ । ਉਹ ਹੁਣ ਤੱਕ ਭਾਰਤ ਇੱਕ ਵੀ […]

ਵਿੱਦਿਆ ਰਾਮਰਾਜ ਨੇ 39 ਸਾਲਾਂ ਬਾਅਦ ਦੁਹਰਾਇਆ ਇਤਿਹਾਸ, 400 ਮੀਟਰ ਹਰਡਲ ਦੌੜ ‘ਚ ਪੀ.ਟੀ. ਊਸ਼ਾ ਦੇ ਰਿਕਾਰਡ ਦੀ ਕੀਤੀ ਬਰਾਬਰੀ

Vidhya Ramraj

ਚੰਡੀਗੜ੍ਹ, 02 ਅਕਤੂਬਰ 2023: ਵਿੱਦਿਆ ਰਾਮਰਾਜ (Vidhya Ramraj) ਨੇ ਏਸ਼ੀਆਈ ਖੇਡਾਂ 2023 ਵਿੱਚ ਇਤਿਹਾਸ ਰਚ ਦਿੱਤਾ ਹੈ। ਵਿੱਦਿਆ ਨੇ ਮਹਾਨ ਐਥਲੀਟ ਪੀਟੀ ਊਸ਼ਾ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਵਿਦਿਆ ਨੇ 400 ਮੀਟਰ ਦੀ ਦੌੜ 55.43 ਸੈਕਿੰਡ ਵਿੱਚ ਪੂਰੀ ਕੀਤੀ। ਇਸ ਨਾਲ ਉਸ ਨੇ ਬੀਬੀਆਂ ਦੀ 400 ਮੀਟਰ ਹਰਡਲ ਦੌੜ ਵਿੱਚ ਪੀਟੀ ਊਸ਼ਾ ਦੇ […]

Asian Games: ਸਕੁਐਸ਼ ‘ਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ

squash

ਚੰਡੀਗੜ੍ਹ, 30 ਸਤੰਬਰ 2023: ਸਕੁਐਸ਼ (squash) ਵਿੱਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਹੈ । 2014 ਤੋਂ ਬਾਅਦ ਪਹਿਲੀ ਵਾਰ ਭਾਰਤੀ ਟੀਮ ਨੇ ਇਸ ਖੇਡ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗਾ ਜਿੱਤਿਆ ਹੈ। ਭਾਰਤ ਲਈ 18 ਸਾਲ ਦੇ ਅਭੈ ਸਿੰਘ ਨੇ ਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਣਾਅਪੂਰਨ ਹਾਲਾਤ ‘ਚ ਸ਼ਾਨਦਾਰ […]

ਮਿਕਸਡ ਡਬਲਜ਼ ਟੈਨਿਸ ਮੁਕਾਬਲੇ ‘ਚ ਰੋਹਨ ਬੋਪੰਨਾ-ਰੁਤੁਜਾ ਭੋਸਲੇ ਦੀ ਜੋੜੀ ਨੇ ਜਿੱਤਿਆ ਸੋਨ ਤਮਗਾ

Rohan Bopanna

ਚੰਡੀਗੜ੍ਹ, 30 ਸਤੰਬਰ 2023: ਰੋਹਨ ਬੋਪੰਨਾ (Rohan Bopanna) ਅਤੇ ਰੁਤੁਜਾ ਭੋਸਲੇ (Rutuja Bhosale) ਨੇ ਮਿਕਸਡ ਡਬਲਜ਼ ਟੈਨਿਸ ਵਿੱਚ ਸੋਨ ਤਮਗਾ ਜਿੱਤਿਆ ਹੈ। ਭਾਰਤੀ ਜੋੜੀ ਨੇ ਸ਼ੁਰੂਆਤੀ ਸੈੱਟ 6-2 ਨਾਲ ਗੁਆਉਣ ਤੋਂ ਬਾਅਦ ਸ਼ਾਨਦਾਰ ਵਾਪਸੀ ਕੀਤੀ। ਉਨ੍ਹਾਂ ਨੇ ਸੁਪਰ ਟਾਈ-ਬ੍ਰੇਕ 10-4 ਨਾਲ ਜਿੱਤਿਆ। ਭਾਰਤ ਦੀ ਇਸ ਖੇਡ ਵਿੱਚ ਸੋਨ ਤਗਮੇ ਜਿੱਤਣ ਦਾ ਸਿਲਸਿਲਾ 2002 ਦੀਆਂ ਏਸ਼ੀਆਈ […]