July 6, 2024 5:44 pm

ਮੁੱਕੇਬਾਜ਼ੀ ਮੁਕਾਬਲੇ ਦੇ ਸੈਮੀਫਾਈਨਲ ‘ਚ ਪੁੱਜੀ ਨਿਖਤ ਜ਼ਰੀਨ, ਓਲੰਪਿਕ ਕੋਟਾ ਵੀ ਕੀਤਾ ਹਾਸਲ

Nikhat Zareen

ਚੰਡੀਗੜ੍ਹ, 29 ਸਤੰਬਰ 2023: ਭਾਰਤ ਦੀ ਸਟਾਰ ਮੁੱਕੇਬਾਜ਼ ਅਤੇ ਵਿਸ਼ਵ ਚੈਂਪੀਅਨ ਨਿਖਤ ਜ਼ਰੀਨ (Nikhat Zareen) ਨੇ ਔਰਤਾਂ ਦੇ 45-50 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਜਾਰਡਨ ਦੀ ਹਨਾਨ ਨਾਸਰ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਇਸ ਨਾਲ ਜ਼ਰੀਨ ਨੇ ਏਸ਼ਿਆਈ ਖੇਡਾਂ ਵਿੱਚ ਭਾਰਤ ਲਈ ਇੱਕ ਹੋਰ ਤਮਗਾ ਪੱਕਾ ਕਰ ਲਿਆ ਹੈ। ਇਸ […]

ਏਸ਼ਿਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਦੀ ਲਗਤਾਰ ਦੂਜੀ ਜਿੱਤ, ਮਲੇਸ਼ੀਆ ਨੂੰ 6-0 ਨਾਲ ਹਰਾਇਆ

hockey

ਚੰਡੀਗੜ੍ਹ, 29 ਸਤੰਬਰ 2023: ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ (hockey) ਟੀਮ ਦਾ ਜੇਤੂ ਸਫ਼ਰ ਜਾਰੀ ਹੈ। ਪੂਲ-ਏ ਦੇ ਆਪਣੇ ਦੂਜੇ ਮੈਚ ਵਿੱਚ ਭਾਰਤੀ ਟੀਮ ਨੇ ਮਲੇਸ਼ੀਆ ਨੂੰ 6-0 ਨਾਲ ਹਰਾਇਆ। ਇਸ ਜਿੱਤ ਨਾਲ ਸਵਿਤਾ ਪੂਨੀਆ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਸੈਮੀਫਾਈਨਲ ‘ਚ ਪਹੁੰਚਣ ਦਾ ਆਪਣਾ ਦਾਅਵਾ ਮਜ਼ਬੂਤ ​​ਕਰ ਲਿਆ ਹੈ। […]

ਪਟਿਆਲਾ ਦੇ ਗੁਰਜੋਤ ਸਿੰਘ ਖੰਗੂੜਾ ਨੇ ਏਸ਼ੀਆਈ ਖੇਡਾਂ ਦੀ ਸਕੀਟ ਸ਼ੂਟਿੰਗ ‘ਚ ਜਿੱਤਿਆ ਕਾਂਸੀ ਤਮਗਾ

Gurjot Singh Khangura

ਪਟਿਆਲਾ, 29 ਸਤੰਬਰ 2023: ਪਟਿਆਲੇ ਦੇ ਗੁਰਜੋਤ ਸਿੰਘ ਖੰਗੂੜਾ (Gurjot Singh Khangura) ਨੇ ਚੀਨ ਦੇ ਹਾਂਗਜ਼ੂ ਵਿੱਚ 2022 ਏਸ਼ੀਅਨ ਖੇਡਾਂ ਵਿੱਚ ਪੁਰਸ਼ਾਂ ਦੀ ਸਕੀਟ ਸ਼ੂਟਿੰਗ ਦੇ ਟੀਮ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਗੁਰਜੋਤ ਸਿੰਘ ਇਸ ਸਮੇਂ ਸਕੀਟ ਸ਼ੂਟਿੰਗ ਵਿੱਚ ਭਾਰਤ ਵਿੱਚ ਪਹਿਲੇ ਨੰਬਰ ਉੱਤੇ ਹੈ। 2021 ਵਿੱਚ, ਗੁਰਜੋਤ ਨੇ ਕ੍ਰੋਏਸ਼ੀਆ ਦੇ ਓਸੀਜੇਕ ਵਿੱਚ […]

ਸਰਬਜੀਤ ਸਿੰਘ, ਅਰਜੁਨ ਚੀਮਾ ਤੇ ਸ਼ਿਵ ਨਰਵਾਲ ਦੀ ਤਿਕੜੀ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Arjun Singh Cheema

ਚੰਡੀਗੜ੍ਹ, 28 ਸਤੰਬਰ 2023: ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦਾ ਅੱਜ 5ਵਾਂ ਦਿਨ ਹੈ। ਭਾਰਤੀ ਪੁਰਸ਼ ਤੈਰਾਕੀ ਟੀਮ 4×100 ਮੀਟਰ ਫਰੀ ਸਟਾਈਲ ਵਿੱਚ ਕੌਮੀ ਰਿਕਾਰਡ ਦੇ ਨਾਲ ਫਾਈਨਲ ਵਿੱਚ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ ‘ਚ ਦਿਨ ਦਾ ਪਹਿਲਾ ਸੋਨ ਤਮਗਾ […]

ਖੇਡ ਮੰਤਰੀ ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਸਮੇਤ ਏਸ਼ੀਅਨ ਗੇਮਜ਼ ‘ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਮੁਬਾਰਕਾਂ

Sift Kaur Samra

ਚੰਡੀਗੜ੍ਹ, 27 ਸਤੰਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sift Kaur Samra) ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ […]

Asian Games 2023: ਨਿਸ਼ਾਨੇਬਾਜ਼ ਅਨੰਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਮਗਾ

Anant Singh

ਚੰਡੀਗੜ੍ਹ, 27 ਸਤੰਬਰ 2023: ਏਸ਼ੀਆਈ ਖੇਡਾਂ 2023 ‘ਚ ਅਨੰਤ ਸਿੰਘ (Anant Singh) ਨੇ ਨਿਸ਼ਾਨੇਬਾਜ਼ੀ ਵਿੱਚ ਦੇਸ਼ ਲਈ ਇੱਕ ਹੋਰ ਤਮਗਾ ਜਿੱਤਿਆ ਹੈ। ਅਨੰਤ ਨੇ 60 ਵਿੱਚੋਂ 58 ਸ਼ਾਟ ਨਿਸ਼ਾਨੇ ‘ਤੇ ਲਾਏ ਅਤੇ ਚਾਂਦੀ ਦਾ ਤਮਗਾ ਆਪਣੇ ਨਾਂ ਕਰ ਲਿਆ । ਇਸ ਦੇ ਨਾਲ ਹੀ ਕੁਵੈਤ ਦੇ ਅਬਦੁੱਲਾ ਅਲਰਾਸੀਦੀ ਨੇ 60 ‘ਚੋਂ 60 ਸਹੀ ਨਿਸ਼ਾਨੇ ਲਗਾ […]

Asian Games: ਨੇਪਾਲ ਦੀ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਟੀ-20 ਮੈਚ ‘ਚ ਬਣਾਈਆਂ 314 ਦੌੜਾਂ, ਯੁਵਰਾਜ-ਰੋਹਿਤ ਦੇ ਰਿਕਾਰਡ ਵੀ ਟੁੱਟੇ

Nepal

ਚੰਡੀਗੜ੍ਹ, 27 ਸਤੰਬਰ 2023: ਨੇਪਾਲ (Nepal) ਦੀ ਪੁਰਸ਼ ਟੀਮ ਨੇ ਬੁੱਧਵਾਰ ਨੂੰ ਮੰਗੋਲੀਆ ਖ਼ਿਲਾਫ਼ ਏਸ਼ੀਆਈ ਖੇਡਾਂ ਦੇ ਗਰੁੱਪ ਮੈਚ ਦੌਰਾਨ ਇਤਿਹਾਸ ਰਚ ਦਿੱਤਾ ਹੈ । ਨੇਪਾਲ ਨੇ ਹਾਂਗਜ਼ੂ ‘ਚ ਹੀ ਪੁਰਸ਼ ਕ੍ਰਿਕਟ ਦੇ ਸ਼ੁਰੂਆਤੀ ਮੈਚ ‘ਚ ਟੀ-20 ਕ੍ਰਿਕਟ ਦੇ ਕਈ ਰਿਕਾਰਡ ਤੋੜ ਦਿੱਤੇ।ਨੇਪਾਲ ਨੇ 20 ਓਵਰਾਂ ਵਿੱਚ 314/3 ਦਾ ਸ਼ਾਨਦਾਰ ਸਕੋਰ ਬਣਾਇਆ ਅਤੇ ਟੀ-20 ਕ੍ਰਿਕਟ […]

ਏਸ਼ੀਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਦੀ ਧਮਾਕੇਦਾਰ ਸ਼ੁਰੂਆਤ, ਸਿੰਗਾਪੁਰ ਨੂੰ 13-0 ਨਾਲ ਹਰਾਇਆ

Asian Games

ਚੰਡੀਗੜ੍ਹ, 27 ਸਤੰਬਰ 2023: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ (Asian Games) ਦੀ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਸਵਿਤਾ ਪੂਨੀਆ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਸਿੰਗਾਪੁਰ ਨੂੰ 13-0 ਨਾਲ ਹਰਾ ਦਿੱਤਾ । ਹਾਕੀ ਮੈਚ ਦੌਰਾਨ ਭਾਰਤ ਲਈ ਸੰਗੀਤਾ ਕੁਮਾਰੀ ਨੇ 3 ਗੋਲ ਕੀਤੇ। ਹਾਲਾਂਕਿ ਭਾਰਤੀ ਮਹਿਲਾ ਹਾਕੀ ਟੀਮ […]

Asian Games 2023: ਸ਼ੂਟਿੰਗ ‘ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਗੋਲਡ ਤੇ ਆਸ਼ੀ ਨੇ ਜਿੱਤਿਆ ਕਾਂਸੀ ਤਮਗਾ

Sift Kaur Samra

ਚੰਡੀਗੜ੍ਹ, 27 ਸਤੰਬਰ 2023: ਨਿਸ਼ਾਨੇਬਾਜ਼ੀ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸੇ ਈਵੈਂਟ ਵਿੱਚ ਸਿਫ਼ਤ ਕੌਰ ਸਮਰਾ (Sift Kaur Samra) ਅਤੇ ਆਸ਼ੀ ਨੇ ਸੋਨ ਅਤੇ ਕਾਂਸੀ ਦੇ ਤਮਗਾ ਜਿੱਤਿਆ ਹੈ । ਸਿਫ਼ਤ ਕੌਰ ਸਮਰਾ ਨੇ ਸ਼ੂਟਿੰਗ ਦੇ 50 ਮੀਟਰ ਥ੍ਰੀ ਪੋਜ਼ੀਸ਼ਨ ਰਾਈਫ਼ਲ ਵਿੱਚ 10.2 ਅੰਕ ਹਾਸਲ ਕਰਕੇ ਆਸਾਨੀ ਨਾਲ ਸੋਨ ਤਮਗਾ ਜਿੱਤ ਲਿਆ। […]

Asian Games: ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Asian Games

ਚੰਡੀਗੜ੍ਹ, 25 ਸਤੰਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ (Asian Games) ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ […]