ਹਾਂਗਜ਼ੂ ‘ਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ
![Asian Games](https://theunmute.com/wp-content/uploads/2022/07/Untitled-53.jpg)
ਚੰਡੀਗੜ੍ਹ 19 ਜੁਲਾਈ 2022: ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ (Asian Games) ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ | ਏਸ਼ੀਆਈ ਖੇਡਾਂ ਅਗਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣਗੀਆਂ। ਓਲੰਪਿਕ ਕੌਂਸਲ ਆਫ ਏਸ਼ੀਆ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ । ਪਹਿਲਾਂ ਇਥੋਪੀਆਈ ਖੇਡਾਂ ਇਸ ਸਾਲ 10 ਤੋਂ 25 ਸਤੰਬਰ […]