July 4, 2024 4:16 am

ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤ ਕੇ ਰਚਿਆ ਇਤਿਹਾਸ

hockey team

ਚੰਡੀਗੜ੍ਹ, 6 ਅਕਤੂਬਰ 2023: ਭਾਰਤੀ ਪੁਰਸ਼ ਹਾਕੀ ਟੀਮ ਨੇ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਹਾਕੀ ਵਿੱਚ ਭਾਰਤ ਦਾ ਇਹ ਚੌਥਾ ਸੋਨ ਤਮਗਾ ਸੀ। ਇਸ ਤੋਂ ਪਹਿਲਾਂ ਭਾਰਤ ਨੇ 1966, 1998 ਅਤੇ 2014 ਵਿੱਚ ਸੋਨ ਤਮਗਾ ਜਿੱਤਿਆ ਸੀ। ਇਸ ਦੇ ਨਾਲ ਹੀ ਏਸ਼ੀਆਡ ਵਿੱਚ ਭਾਰਤੀ ਹਾਕੀ ਟੀਮ ਦਾ ਕੁੱਲ […]

ਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

HOCKEY

ਚੰਡੀਗੜ੍ਹ, 6 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰ੍ਹਿਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਲਈ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਪਲ ਹਨ ਕਿਉਂਕਿ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ […]

Asian Games: ਐੱਚ.ਐੱਸ ਪ੍ਰਣਯ ਨੇ ਪੁਰਸ਼ਾਂ ਦੇ ਬੈਡਮਿੰਟਨ ਮੁਕਾਬਲੇ ‘ਚ ਜਿੱਤਿਆ ਕਾਂਸੀ ਤਮਗਾ

HS Prannoy

ਚੰਡੀਗੜ੍ਹ 05 ਅਕਤੂਬਰ 2023: ਏਸ਼ੀਆਈ ਖੇਡਾਂ ਦੇ ਅੱਜ 13 ਵੇਂ ਦਿਨ ਭਾਰਤੀ ਨੂੰ ਬੈਡਮਿੰਟਨ ਖੇਡ ਵਿੱਚ ਤਮਗਾ ਹਾਸਲ ਹੋਇਆ ਹੈ | ਐੱਚ.ਐੱਸ ਪ੍ਰਣਯ (HS Prannoy) ਨੂੰ ਪੁਰਸ਼ਾਂ ਦੇ ਬੈਡਮਿੰਟਨ ਮੁਕਾਬਲੇ ਦੇ ਸੈਮੀਫਾਈਨਲ ਵਿੱਚ ਚੀਨ ਦੇ ਲੀ ਸ਼ਿਫੇਂਗ ਤੋਂ 21-16, 21-9 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਐੱਚ.ਐੱਸ ਪ੍ਰਣਯ ਨੂੰ ਕਾਂਸੀ ਦੇ ਤਮਗੇ ਨਾਲ ਸੰਤੁਸ਼ਟ ਹੋਣਾ […]

ਏਸ਼ਿਆਈ ਖੇਡਾਂ ਦੇ ਇਤਿਹਾਸ ‘ਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਤਮਗੇ ਜਿੱਤੇ

Asian Games

ਚੰਡੀਗੜ੍ਹ, 05 ਅਕਤੂਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ (Asian Games)  ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ […]

Asian Games: ਦੀਪਿਕਾ ਪੱਲੀਕਲ ਤੇ ਹਰਿੰਦਰ ਪਾਲ ਸਿੰਘ ਸੰਧੂ ਨੇ ਸਕੁਐਸ਼ ‘ਚ ਮਿਕਸਡ ਡਬਲਜ਼ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Harinder Pal Singh Sandhu

ਚੰਡੀਗੜ੍ਹ, 05 ਅਕਤੂਬਰ 2023: ਏਸ਼ਿਆਈ ਖੇਡਾਂ 2023 ਵਿੱਚ ਦੀਪਿਕਾ ਪੱਲੀਕਲ ਕਾਰਤਿਕ ਅਤੇ ਹਰਿੰਦਰ ਪਾਲ ਸਿੰਘ ਸੰਧੂ (Harinder Pal Singh Sandhu) ਨੇ ਸਕੁਐਸ਼ ਵਿੱਚ ਮਿਕਸਡ ਡਬਲਜ਼ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ । ਏਸ਼ਿਆਈ ਖੇਡਾਂ ਵਿੱਚ ਸਕੁਐਸ਼ ਵਿੱਚ ਪਹਿਲੀ ਵਾਰ ਮਿਕਸਡ ਡਬਲਜ਼ ਮੁਕਾਬਲੇ ਸ਼ਾਮਲ ਕੀਤੇ ਗਏ ਸਨ। ਭਾਰਤ ਇਸ ਦਾ ਪਹਿਲਾ ਚੈਂਪੀਅਨ […]

Asian Games: ਮਾਨਸਾ ਦੀ ਪ੍ਰਨੀਤ ਕੌਰ ਦੀ ਟੀਮ ਨੇ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 05 ਅਕਤੂਬਰ 2023: ਚੀਨ ਵਿਖੇ ਜਾਰੀ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਇਸਦੇ ਨਾਲ ਹੀ ਤੀਰਅੰਦਾਜ਼ੀ ਮੁਕਾਬਲਿਆਂ ਦੇ ਭਾਰਤੀ ਮਹਿਲਾ ਕੰਪਾਊਂਡ ’ਚ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦੀ ਟੀਮ ਨੇ ਸੋਨ ਤਮਗਾ ਜਿੱਤਿਆ ਹੈ। ਪ੍ਰਨੀਤ ਕੌਰ ਅਦਿਤੀ ਸਵਾਮੀ ਅਤੇ ਜੋਤੀ ਸੁਰੇਖਾ ਦੀ ਜੋੜੀ ਨੇ […]

ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ‘ਚ ਪਹੁੰਚਣ ‘ਤੇ CM ਮਾਨ ਵੱਲੋਂ ਭਾਰਤੀ ਹਾਕੀ ਟੀਮ ਨੂੰ ਵਧਾਈ

government jobs

ਚੰਡੀਗੜ੍ਹ, 4 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ (INDIAN HOCKEY TEAM) ਨੂੰ ਵਧਾਈ ਦਿੱਤੀ ਹੈ।ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ […]

Asian Games: ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਭਾਰਤ ਨੇ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 04 ਅਕਤੂਬਰ 2023: 19ਵੀਆਂ ਏਸ਼ੀਆਈ ਖੇਡਾਂ (Asian Games) ਦੇ 11ਵੇਂ ਦਿਨ ਬੁੱਧਵਾਰ ਨੂੰ ਭਾਰਤ ਨੇ ਕਾਂਸੀ ਦੇ ਤਮਗੇ ਨਾਲ ਸ਼ੁਰੂਆਤ ਕੀਤੀ। ਭਾਰਤੀ ਮਿਕਸਡ ਟੀਮ ਨੇ 35 ਕਿਲੋਮੀਟਰ ਪੈਦਲ ਦੌੜ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਬਾਅਦ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਸੋਨ ਤਮਗਾ ਜਿੱਤਿਆ ਹੈ । ਭਾਰਤ ਨੂੰ ਸਕੁਐਸ਼ ਵਿੱਚ ਦਿਨ ਦਾ […]

Asian Games: ਦੱਖਣੀ ਕੋਰੀਆ ਨੂੰ ਹਰਾ ਕੇ ਫਾਈਨਲ ‘ਚ ਪੁੱਜੀ ਭਾਰਤੀ ਪੁਰਸ਼ ਹਾਕੀ ਟੀਮ

Indian hockey team

ਚੰਡੀਗੜ੍ਹ, 04 ਅਕਤੂਬਰ 2023: ਏਸ਼ੀਆਈ ਖੇਡਾਂ ‘ਚ ਪੁਰਸ਼ ਹਾਕੀ (Indian hockey team) ਦੇ ਸੈਮੀਫਾਈਨਲ ‘ਚ ਭਾਰਤ ਨੇ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਦਿੱਤਾ ਹੈ। ਇਸ ਨਾਲ ਭਾਰਤ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਇੱਕ ਚਾਂਦੀ ਦਾ ਤਮਗਾ ਯਕੀਨੀ ਬਣਾ ਲਿਆ ਹੈ। ਭਾਰਤ ਲਈ ਪਹਿਲਾ ਗੋਲ ਉਪ ਕਪਤਾਨ ਹਾਰਦਿਕ ਸਿੰਘ ਨੇ ਕੀਤਾ। […]

Asian Games: ਭਾਰਤੀ ਹਾਕੀ ਟੀਮ ਦੀਆਂ ਨਜ਼ਰਾਂ ਫਾਈਨਲ ‘ਚ ਪਹੁੰਚਣ ‘ਤੇ, ਕੁਝ ਸਮੇਂ ‘ਚ ਦੱਖਣੀ ਕੋਰੀਆ ਨਾਲ ਹੋਵੇਗਾ ਮੈਚ

Indian hockey team

ਚੰਡੀਗੜ੍ਹ, 04 ਅਕਤੂਬਰ 2023: ਏਸ਼ੀਆਈ ਖੇਡਾਂ ‘ਚ ਪੁਰਸ਼ ਹਾਕੀ (Indian hockey team) ਦੇ ਸੈਮੀਫਾਈਨਲ ‘ਚ ਭਾਰਤ ਥੋੜ੍ਹੀ ਦੇਰ ਬਾਅਦ ਹੀ ਦੱਖਣੀ ਕੋਰੀਆ ਨਾਲ ਭਿੜੇਗਾ। ਭਾਰਤੀ ਟੀਮ ਦੀ ਨਜ਼ਰ 2014 ਤੋਂ ਬਾਅਦ ਫਾਈਨਲ ‘ਚ ਪਹੁੰਚਣ ‘ਤੇ ਹੈ। ਭਾਰਤ 2018 ਵਿੱਚ ਸੈਮੀਫਾਈਨਲ ਵਿੱਚ ਹਾਰ ਗਿਆ ਸੀ। ਇਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕਾਂਸੀ ਦਾ […]