July 6, 2024 6:20 pm

Asian Games: ਪਾਰੁਲ ਚੌਧਰੀ ਨੇ ਮਹਿਲਾਵਾਂ ਦੀ 5000 ਮੀਟਰ ਦੌੜ ‘ਚ ਜਿੱਤਿਆ ਸੋਨ ਤਮਗਾ

Parul Chaudhary

ਚੰਡੀਗੜ੍ਹ 03, ਅਕਤੂਬਰ 2023: ਭਾਰਤ ਦੀ ਪਾਰੁਲ ਚੌਧਰੀ (Parul Chaudhary) ਨੇ ਮਹਿਲਾਵਾਂ ਦੀ 5000 ਮੀਟਰ ਦੌੜ ਵਿੱਚ ਸੋਨ ਤਮਗਾ ਜਿੱਤਿਆ ਹੈ। ਏਸ਼ੀਆਈ ਖੇਡਾਂ ਵਿੱਚ ਔਰਤਾਂ ਦੀ 5000 ਮੀਟਰ ਦੌੜ ਵਿੱਚ ਇਹ ਭਾਰਤ ਦਾ ਪਹਿਲਾ ਸੋਨ ਤਮਗਾ ਹੈ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ | ਇਹ ਭਾਰਤ ਦਾ 14ਵਾਂ ਸੋਨ ਤਮਗਾ ਹੈ। ਏਸ਼ੀਆਈ ਖੇਡਾਂ ਦਾ ਅੱਜ 10ਵਾਂ […]

ਏਸ਼ਿਆਈ ਖੇਡਾਂ ਦੇ 10ਵੇਂ ਦਿਨ ਭਾਰਤ ਨੇ ਹੁਣ ਤੱਕ 2 ਕਾਂਸੀ ਦੇ ਤਮਗੇ ਜਿੱਤੇ, ਲਵਲੀਨਾ ਬੋਰਗੋਹੇਨ ਨੇ ਫਾਈਨਲ ‘ਚ ਬਣਾਈ ਥਾਂ

Asian Games

ਚੰਡੀਗੜ੍ਹ, 03 ਅਕਤੂਬਰ 2023: 19ਵੀਆਂ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤੀ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਅੱਜ ਖੇਡਾਂ ਦੇ 10ਵੇਂ ਦਿਨ ਭਾਰਤ ਨੇ ਹੁਣ ਤੱਕ 2 ਕਾਂਸੀ ਦੇ ਤਮਗੇ ਜਿੱਤੇ ਹਨ। ਭਾਰਤ ਲਈ ਪਹਿਲੀ 1000 ਮੀਟਰ ਕੈਨੋ ਸਪ੍ਰਿੰਟ ਵਿੱਚ ਅਰਜੁਨ ਸਿੰਘ ਅਤੇ ਸੁਨੀਲ ਸਲਾਮ ਨੇ 3 ਮਿੰਟ 53.329 ਸਕਿੰਟ ਵਿੱਚ ਦੌੜ ਪੂਰੀ ਕਰਕੇ ਕਾਂਸੀ […]

Asian Games: ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ‘ਚ ਪੁੱਜੀ ਭਾਰਤੀ ਕ੍ਰਿਕਟ ਟੀਮ

Indian cricket team

ਚੰਡੀਗੜ੍ਹ, 03 ਅਕਤੂਬਰ 2023: ਏਸ਼ੀਆਈ ਖੇਡਾਂ 2023 ਵਿੱਚ ਭਾਰਤੀ ਕ੍ਰਿਕਟ ਟੀਮ (Indian cricket team) ਨੇ ਜੇਤੂ ਸ਼ੁਰੂਆਤ ਕੀਤੀ ਹੈ। ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਨੇਪਾਲ ਨੂੰ 23 ਦੌੜਾਂ ਨਾਲ ਹਰਾਇਆ ਸੀ। ਚੋਟੀ ਦਾ ਦਰਜਾ ਪ੍ਰਾਪਤ ਟੀਮ ਹੋਣ ਕਾਰਨ ਭਾਰਤ ਨੂੰ ਸਿੱਧੇ ਕੁਆਰਟਰ ਫਾਈਨਲ ਵਿੱਚ ਖੇਡਣ ਦਾ ਮੌਕਾ ਮਿਲਿਆ ਅਤੇ ਭਾਰਤੀ ਟੀਮ ਨੇ ਨੇਪਾਲ ਨੂੰ […]

Asian Games: ਭਾਰਤੀ ਮਹਿਲਾ ਹਾਕੀ ਟੀਮ ਨੇ ਹਾਂਗਕਾਂਗ ਨੂੰ 13-0 ਨਾਲ ਹਰਾ ਕੇ ਸੈਮੀਫਾਈਨਲ ‘ਚ ਕੀਤਾ ਪ੍ਰਵੇਸ਼

Asian Games

ਚੰਡੀਗੜ੍ਹ, 03 ਅਕਤੂਬਰ 2023: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ (Asian Games) ਦੇ 19ਵੇਂ ਐਡੀਸ਼ਨ ‘ਚ ਆਪਣਾ ਅਜੇਤੂ ਸਿਲਸਿਲਾ ਜਾਰੀ ਰੱਖਿਆ ਹੈ। ਭਾਰਤੀ ਟੀਮ ਨੇ ਪੂਲ-ਏ ਦੇ ਆਪਣੇ ਆਖਰੀ ਮੈਚ ਵਿੱਚ ਹਾਂਗਕਾਂਗ ਨੂੰ 13-0 ਨਾਲ ਹਰਾ ਦਿੱਤਾ ਹੈ । ਭਾਰਤੀ ਟੀਮ ਨੇ ਹਾਂਗਕਾਂਗ ਨੂੰ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ | ਭਾਰਤ […]

ਟੇਬਲ ਟੈਨਿਸ ‘ਚ ਭਰਤੀ ਮਹਿਲਾ ਟੀਮ ਨੇ ਜਿੱਤਿਆ ਕਾਂਸੀ ਦਾ ਤਮਗਾ, ਭਾਰਤ ਦੇ ਕੋਲ ਹੁਣ ਤੱਕ ਕੁੱਲ 56 ਤਮਗੇ

india

ਚੰਡੀਗੜ੍ਹ, 02 ਅਕਤੂਬਰ 2023: ਏਸ਼ੀਆਈ ਖੇਡਾਂ 2023 (Asian Games 2023) ਦਾ ਅੱਜ ਨੌਵਾਂ ਦਿਨ ਹੈ। ਇਸ ਮੁਕਾਬਲੇ ਵਿੱਚ ਭਾਰਤ (india) ਨੇ ਪਹਿਲੇ ਦਿਨ ਪੰਜ, ਦੂਜੇ ਦਿਨ ਛੇ, ਤੀਜੇ ਦਿਨ ਤਿੰਨ, ਚੌਥੇ ਦਿਨ ਅੱਠ, ਪੰਜਵੇਂ ਦਿਨ ਤਿੰਨ, ਛੇਵੇਂ ਦਿਨ ਅੱਠ, ਸੱਤਵੇਂ ਦਿਨ ਪੰਜ ਅਤੇ ਅੱਠਵੇਂ ਦਿਨ 15 ਤਮਗੇ ਹਾਸਲ ਕੀਤੇ। ਭਾਰਤ ਨੇ ਹੁਣ ਤੱਕ 56 ਤਮਗੇ […]

ਏਸ਼ੀਆਈ ਖੇਡਾਂ ‘ਚ ਭਾਰਤੀ ਹਾਕੀ ਪੁਰਸ਼ ਟੀਮ ਦੀ ਲਗਾਤਾਰ ਪੰਜਵੀਂ ਜਿੱਤ, ਬੰਗਲਾਦੇਸ਼ ਨੂੰ 12-0 ਨਾਲ ਹਰਾਇਆ

Hockey

ਚੰਡੀਗੜ੍ਹ, 02 ਅਕਤੂਬਰ 2023: ਭਾਰਤੀ ਪੁਰਸ਼ ਟੀਮ ਨੇ ਏਸ਼ੀਆਈ ਖੇਡਾਂ ਦੇ ਹਾਕੀ (Hockey) ਮੁਕਾਬਲੇ ਵਿੱਚ ਬੰਗਲਾਦੇਸ਼ ਨੂੰ 12-0 ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਸੋਮਵਾਰ (2 ਅਕਤੂਬਰ) ਨੂੰ ਪੂਲ ਏ ਵਿੱਚ ਆਪਣੇ ਆਖਰੀ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਭਾਰਤ ਨੂੰ ਪੂਲ ਵਿੱਚ ਲਗਾਤਾਰ ਪੰਜਵੀਂ ਜਿੱਤ ਮਿਲੀ ਹੈ । ਉਹ ਹੁਣ ਤੱਕ ਭਾਰਤ ਇੱਕ ਵੀ […]

ਵਿੱਦਿਆ ਰਾਮਰਾਜ ਨੇ 39 ਸਾਲਾਂ ਬਾਅਦ ਦੁਹਰਾਇਆ ਇਤਿਹਾਸ, 400 ਮੀਟਰ ਹਰਡਲ ਦੌੜ ‘ਚ ਪੀ.ਟੀ. ਊਸ਼ਾ ਦੇ ਰਿਕਾਰਡ ਦੀ ਕੀਤੀ ਬਰਾਬਰੀ

Vidhya Ramraj

ਚੰਡੀਗੜ੍ਹ, 02 ਅਕਤੂਬਰ 2023: ਵਿੱਦਿਆ ਰਾਮਰਾਜ (Vidhya Ramraj) ਨੇ ਏਸ਼ੀਆਈ ਖੇਡਾਂ 2023 ਵਿੱਚ ਇਤਿਹਾਸ ਰਚ ਦਿੱਤਾ ਹੈ। ਵਿੱਦਿਆ ਨੇ ਮਹਾਨ ਐਥਲੀਟ ਪੀਟੀ ਊਸ਼ਾ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਵਿਦਿਆ ਨੇ 400 ਮੀਟਰ ਦੀ ਦੌੜ 55.43 ਸੈਕਿੰਡ ਵਿੱਚ ਪੂਰੀ ਕੀਤੀ। ਇਸ ਨਾਲ ਉਸ ਨੇ ਬੀਬੀਆਂ ਦੀ 400 ਮੀਟਰ ਹਰਡਲ ਦੌੜ ਵਿੱਚ ਪੀਟੀ ਊਸ਼ਾ ਦੇ […]

ਮੁੱਖ ਮੰਤਰੀ ਨੇ 1962 ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਪੰਜ ਸੋਨ ਤਗਮੇ ਜਿੱਤਣ ਲਈ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਵਧਾਈ

ASIAN GAMES

ਚੰਡੀਗੜ੍ਹ, 1 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਹਾਂਗਜ਼ੂ ਏਸ਼ਿਆਈ ਖੇਡਾਂ (ASIAN GAMES) ਵਿੱਚ ਭਾਰਤੀ ਦਲ ਵਿੱਚ ਸ਼ਾਮਲ ਪੰਜਾਬੀ ਖਿਡਾਰੀਆਂ ਵੱਲੋਂ ਪੰਜ ਸੋਨ ਤਗਮੇ ਜਿੱਤਣ ਲਈ ਵਧਾਈ ਦਿੱਤੀ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ […]

Asian Games: ਸਕੁਐਸ਼ ‘ਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ

squash

ਚੰਡੀਗੜ੍ਹ, 30 ਸਤੰਬਰ 2023: ਸਕੁਐਸ਼ (squash) ਵਿੱਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਹੈ । 2014 ਤੋਂ ਬਾਅਦ ਪਹਿਲੀ ਵਾਰ ਭਾਰਤੀ ਟੀਮ ਨੇ ਇਸ ਖੇਡ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗਾ ਜਿੱਤਿਆ ਹੈ। ਭਾਰਤ ਲਈ 18 ਸਾਲ ਦੇ ਅਭੈ ਸਿੰਘ ਨੇ ਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਣਾਅਪੂਰਨ ਹਾਲਾਤ ‘ਚ ਸ਼ਾਨਦਾਰ […]

ਮੁੱਕੇਬਾਜ਼ੀ ਮੁਕਾਬਲੇ ਦੇ ਸੈਮੀਫਾਈਨਲ ‘ਚ ਪੁੱਜੀ ਨਿਖਤ ਜ਼ਰੀਨ, ਓਲੰਪਿਕ ਕੋਟਾ ਵੀ ਕੀਤਾ ਹਾਸਲ

Nikhat Zareen

ਚੰਡੀਗੜ੍ਹ, 29 ਸਤੰਬਰ 2023: ਭਾਰਤ ਦੀ ਸਟਾਰ ਮੁੱਕੇਬਾਜ਼ ਅਤੇ ਵਿਸ਼ਵ ਚੈਂਪੀਅਨ ਨਿਖਤ ਜ਼ਰੀਨ (Nikhat Zareen) ਨੇ ਔਰਤਾਂ ਦੇ 45-50 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਜਾਰਡਨ ਦੀ ਹਨਾਨ ਨਾਸਰ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਇਸ ਨਾਲ ਜ਼ਰੀਨ ਨੇ ਏਸ਼ਿਆਈ ਖੇਡਾਂ ਵਿੱਚ ਭਾਰਤ ਲਈ ਇੱਕ ਹੋਰ ਤਮਗਾ ਪੱਕਾ ਕਰ ਲਿਆ ਹੈ। ਇਸ […]