July 2, 2024 8:52 pm

ਚੱਕਰਵਾਤ ਤੂਫ਼ਾਨ ਕਾਰਨ ਉੱਤਰ-ਪੂਰਬੀ ਸੂਬਿਆਂ ‘ਚ ਹਲਾਤ ਵਿਗੜੇ, ਕਈ ਇਮਾਰਤਾਂ ਹੋਈਆਂ ਢਹਿ-ਢੇਰੀ

Cyclone Remal

ਚੰਡੀਗੜ੍ਹ, 28 ਮਈ 2024: ਚੱਕਰਵਾਤ ਰੇਮਲ (Cyclone Remal) (ਚੱਕਰਵਾਤ ਤੂਫ਼ਾਨ) ਕਾਰਨ ਪੱਛਮੀ ਬੰਗਾਲ ਸਮੇਤ ਲਗਭਗ ਸਾਰੇ ਉੱਤਰ-ਪੂਰਬੀ ਸੂਬੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਾਰੀ ਮੀਂਹ ਕਾਰਨ ਇਨ੍ਹਾਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਦਰਿਆ ਦਾ ਪਾਣੀ ਵਧਣ ਕਾਰਨ ਸੜਕਾਂ ਰੁੜ੍ਹ ਗਈਆਂ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕਈ ਇਲਾਕਿਆਂ […]

ਆਸਾਮ ‘ਚ ਡਿਊਟੀ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਲਖਵਿੰਦਰ ਸਿੰਘ ਦਾ ਜੱਦੀ ਪਿੰਡ ਵਿਖੇ ਕੀਤਾ ਅੰਤਿਮ ਸਸਕਾਰ

Army soldiers

ਅੰਮ੍ਰਿਤਸਰ, 27 ਅਪ੍ਰੈਲ 2024: ਭਾਰਤ ਦੀ ਆਨ ਬਾਨ ਅਤੇ ਸ਼ਾਨ ਦੇ ਲਈ ਭਾਰਤੀ ਫੌਜ ਦੇ ਜਵਾਨ (Army soldiers) ਦੇਸ਼ ਦੀਆਂ ਵੱਖ-ਵੱਖ ਸਰਹੱਦਾਂ ਉੱਤੇ ਦਿਨ ਰਾਤ ਡਿਊਟੀ ਕਰਦੇ ਹਨ ਅਤੇ ਇਸ ਦੌਰਾਨ ਜਦੋਂ ਕੋਈ ਜਵਾਨ ਡਿਊਟੀ ਦੇ ਉੱਤੇ ਸ਼ਹਾਦਤ ਦਾ ਜਾਮ ਪੀ ਜਾਂਦਾ ਹੈ ਤਾਂ ਪਿੱਛੇ ਉਹਨਾਂ ਦੇ ਪਰਿਵਾਰ ਦੀਆਂ ਵਿਰਲਾਪ ਕਰਦੀਆਂ ਹੋਈਆਂ ਅਜਿਹੀਆਂ ਤਸਵੀਰਾਂ ਹਰ […]

ਮੋਦੀ ਦੀ ਸਰਕਾਰ ‘ਚ ਚੀਨ ਭਾਰਤ ਦੀ ਇਕ ਇੰਚ ਜ਼ਮੀਨ ‘ਤੇ ਕਬਜ਼ਾ ਨਹੀਂ ਕਰ ਸਕਿਆ: ਅਮਿਤ ਸ਼ਾਹ

Amit Shah

ਚੰਡੀਗੜ੍ਹ, 9 ਅਪ੍ਰੈਲ 2024: ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਆਸਾਮ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਸੂਬੇ ਦੇ ਲਖੀਮਪੁਰ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ‘ਚ ਚੀਨ ਭਾਰਤ ਦੀ ਇਕ ਇੰਚ ਜ਼ਮੀਨ ‘ਤੇ ਵੀ […]

CM ਹਿਮੰਤ ਬਿਸਵਾ ਦਾ ਦਾਅਵਾ, ਆਸਾਮ ਦੇ ਕਈ ਕਾਂਗਰਸੀ ਆਗੂ ਭਾਜਪਾ ‘ਚ ਹੋਣਗੇ ਸ਼ਾਮਲ

CM Himant Biswa

ਚੰਡੀਗੜ੍ਹ, 08 ਅਪ੍ਰੈਲ 2024: ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ (CM Himant Biswa Sarma) ਨੇ ਰਾਹੁਲ ਗਾਂਧੀ ਬੇਸਬਰਾ ਵਿਅਕਤੀ ਦੱਸਿਆ ਹੈ। ਬਿਸਵਾ ਸਰਮਾ ਨੇ ਇਹ ਗੱਲ ਹਾਲ ਹੀ ਵਿੱਚ ਅਸਾਮ ਤੋਂ ਰਾਹੁਲ ਗਾਂਧੀ ਦੀ ਨਿਆਂ ਯਾਤਰਾ ਦੇ ਸਬੰਧ ਵਿੱਚ ਆਖੀ ਹੈ । ਸੀਐਮ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਅਸਾਮ ਦੀ ਰਾਜਨੀਤੀ ਬਾਰੇ ਜਾਣੇ […]

ਅਸਾਮ ‘ਚ ਸ਼ਹੀਦ ਹੋਏ ITBP ਜਵਾਨ ਤਰਸੇਮ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ITBP jawan

ਅੰਮ੍ਰਿਤਸਰ, 07 ਫਰਵਰੀ 2024: ਅੰਮ੍ਰਿਤਸਰ ਦੇ ਰਈਆ ਦੇ ਨੇੜਲੇ ਪਿੰਡ ਚੀਮਾ ਬਾਠ ਦੇ ਇੰਡੋ ਤਿਬਤ ਬਾਰਡਰ ਪੁਲਿਸ ਵਿੱਚ ਤਾਇਨਾਤ ਤਰਸੇਮ ਸਿੰਘ ਦੀ ਅਸਾਮ ਦੇ ਗੁਹਾਟੀ ਵਿਖੇ ਡਿਊਟੀ ਦੌਰਾਨ ਕੂਝ ਦਿਨ ਬੀਮਾਰ ਰਹਿਣ ਉਪਰੰਤ ਸ਼ਹੀਦ ਹੋ ਗਿਆ ਸੀ।ਸ਼ਹੀਦ ਤਰਸੇਮ ਸਿੰਘ ਦੀ ਮ੍ਰਿਤਕ ਦੇਹ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਚੀਮਾ ਬਾਠ ਵਿਖੇ ਪੁੱਜੀ, ਜਿੱਥੇ ਆਈਟੀਬੀਪੀ […]

ਮੈਨੂੰ ਮੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 22 ਜਨਵਰੀ 2024: ਰਾਹੁਲ ਗਾਂਧੀ (Rahul Gandhi) ਭਾਰਤ ਜੋੜੋ ਨਿਆਂ ਯਾਤਰਾ ਦੌਰਾਨ ਆਸਾਮ ਵਿੱਚ ਮੌਜੂਦ ਹਨ। ਸੋਮਵਾਰ ਨੂੰ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਅੱਜ ਉਨ੍ਹਾਂ ਨੂੰ ਮੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਮੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਅੱਜ ਉਨ੍ਹਾਂ […]

ਅਸਾਮ ‘ਚ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਜਣਿਆਂ ਦੀ ਮੌਤ ਤੇ 27 ਜਣੇ ਗੰਭੀਰ ਜ਼ਖਮੀ

Assam

ਚੰਡੀਗੜ੍ਹ, 03 ਜਨਵਰੀ 2024: ਅਸਾਮ (Assam) ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੋਂ ਦੇ ਡੇਰਾਗਾਓਂ ਵਿੱਚ 45 ਜਣਿਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਘੱਟੋ-ਘੱਟ 14 ਜਣਿਆਂ ਦੀ ਮੌਤ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ 27 ਜਣੇ ਗੰਭੀਰ ਰੂਪ ਨਾਲ ਜ਼ਖਮੀ ਹਨ। […]

ਅਸਾਮ ਅਤੇ ਮੇਘਾਲਿਆ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ, ਤੀਬਰਤਾ 5.2 ਰਹੀ

earthquake in Indonesia

ਚੰਡੀਗੜ੍ਹ, 02 ਅਕਤੂਬਰ 2023: ਸੋਮਵਾਰ ਸ਼ਾਮ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ | ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਮੇਘਾਲਿਆ ਦੇ ਉੱਤਰੀ ਗਾਰੋ ਪਹਾੜੀਆਂ North Garo Hills) ‘ਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਫਿਲਹਾਲ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਰਾਸ਼ਟਰੀ […]

ਮਣੀਪੁਰ ਹਿੰਸਾ ਮਾਮਲਾ: ਸੁਪਰੀਮ ਕੋਰਟ ਨੇ 3 ਮਹਿਲਾ ਜੱਜਾਂ ਦੀ ਕਮੇਟੀ ਬਣਾਈ, 42 SIT ਟੀਮਾਂ ਕਰਨਗੀਆਂ ਜਾਂਚ

Article 370

ਚੰਡੀਗੜ੍ਹ, 07 ਅਗਸਤ 2023: 7 ਅਗਸਤ ਨੂੰ ਮਣੀਪੁਰ (Manipur) ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਈ। ਮਣੀਪੁਰ ਦੇ ਡੀਜੀਪੀ ਰਾਜੀਵ ਸਿੰਘ ਅਦਾਲਤ ਵਿੱਚ ਜਾਣਕਾਰੀ ਦੇਣ ਪਹੁੰਚੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਹਾਈਕੋਰਟ ਦੇ 3 ਜੱਜਾਂ ਦੀ ਕਮੇਟੀ ਮਣੀਪੁਰ ਜਾ ਕੇ ਰਾਹਤ ਅਤੇ ਮੁੜ ਵਸੇਬੇ ਨੂੰ ਦੇਖੇ। ਅਦਾਲਤ ਨੇ ਇਹ ਵੀ […]

ਸੁਪਰੀਮ ਕੋਰਟ ‘ਚ ਮਣੀਪੁਰ ਘਟਨਾ ਮਾਮਲੇ ‘ਤੇ ਸੁਣਵਾਈ ਭਲਕੇ ਦੁਪਹਿਰ 2 ਵਜੇ ਤੱਕ ਮੁਲਤਵੀ

Retired judges

ਚੰਡੀਗੜ੍ਹ, 31 ਜੁਲਾਈ 2023: ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਮਣੀਪੁਰ ਘਟਨਾ (Manipur incident) ਸੰਬੰਧੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੀੜਤ ਔਰਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਔਰਤਾਂ ਮਾਮਲੇ ਦੀ ਸੀਬੀਆਈ ਜਾਂਚ ਅਤੇ ਕੇਸ ਨੂੰ ਅਸਾਮ ਵਿੱਚ ਤਬਦੀਲ ਕਰਨ ਦੇ ਖ਼ਿਲਾਫ਼ ਹਨ। ਇਸ ‘ਤੇ […]