July 2, 2024 8:19 pm

ਵਿਧਾਨ ਸਭਾ ਚੋਣਾਂ: ਰਾਜਸਥਾਨ ‘ਚ ਸਵੇਰੇ 11 ਵਜੇ ਤੱਕ 24.74 ਫੀਸਦੀ ਵੋਟਿੰਗ ਹੋਈ

Rajasthan

ਚੰਡੀਗੜ੍ਹ, 25 ਨਵੰਬਰ 2023: ਰਾਜਸਥਾਨ (Rajasthan) ਦੀਆਂ 200 ਵਿਧਾਨ ਸਭਾ ਸੀਟਾਂ ‘ਚੋਂ 199 ‘ਤੇ ਵੋਟਿੰਗ ਜਾਰੀ ਹੈ। ਭਾਜਪਾ ਅਤੇ ਕਾਂਗਰਸ ਦੇ ਆਗੂ ਆਪੋ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਇਸ ਦੇ ਨਾਲ ਹੀ ਰਾਜਸਥਾਨ ‘ਚ ਸਵੇਰੇ 11 ਵਜੇ ਤੱਕ 24.74 ਫੀਸਦੀ ਵੋਟਿੰਗ ਹੋਈ। ਸਚਿਨ ਪਾਇਲਟ ਨੇ ਰਾਜਸਥਾਨ (Rajasthan) ਚੋਣਾਂ ‘ਚ ਚੱਲ ਰਹੀ ਵੋਟਿੰਗ ਦੌਰਾਨ ਮੀਡੀਆ […]

ਰਾਜਸਥਾਨ ‘ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ, ਸਾਰੀਆਂ ਤਿਆਰੀਆਂ ਮੁਕੰਮਲ

Rajasthan

ਚੰਡੀਗੜ੍ਹ, 24 ਨਵੰਬਰ 2023: ਰਾਜਸਥਾਨ (Rajasthan) ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ਨੀਵਾਰ ਯਾਨੀ ਕਿ 25 ਨਵੰਬਰ ਨੂੰ ਹੋਵੇਗੀ। ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ‘ਚ 200 ‘ਚੋਂ 199 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਚੋਣ ਵਿੱਚ ਸੂਬੇ ਦੇ 5.25 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ […]

ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ ਚੌਕਸੀ ਵਧਾਈ

RAJASTHAN POLLS

ਚੰਡੀਗੜ੍ਹ, 16 ਅਕਤੂਬਰ 2023: ਆਗਾਮੀ ਰਾਜਸਥਾਨ ਵਿਧਾਨ ਸਭਾ ਚੋਣਾਂ (RAJASTHAN POLLS)  ਦੇ ਮੱਦੇਨਜ਼ਰ ਵਿੱਤ ਕਮਿਸ਼ਨਰ, ਕਰ, ਪੰਜਾਬ ਵਿਕਾਸ ਪ੍ਰਤਾਪ ਨੇ ਅੱਜ ਆਬਕਾਰੀ ਕਮਿਸ਼ਨਰ, ਪੰਜਾਬ, ਵਰੁਣ ਰੂਜ਼ਮ ਅਤੇ ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਨਫੋਰਸਮੈਂਟ ਗਤੀਵਿਧੀਆਂ ਨੂੰ ਵਧਾਉਣ ਅਤੇ ਬੇਈਮਾਨ ਤੱਤਾਂ ‘ਤੇ ਤਿੱਖੀ ਨਿਗਰਾਨੀ ਰੱਖਣ ਸਬੰਧੀ ਮੀਟਿੰਗ ਕੀਤੀ। ਬੈਠਕ ਦੌਰਾਨ ਵਿੱਤ ਕਮਿਸ਼ਨਰ, ਕਰ ਨੇ ਕਿਹਾ […]

ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਲਈ ਰਾਜਸਥਾਨ ‘ਚ 41 ਤੇ ਛੱਤੀਸਗੜ੍ਹ ‘ਚ 64 ਉਮੀਦਵਾਰਾਂ ਦੀ ਸੂਚੀ ਜਾਰੀ

BJP

ਚੰਡੀਗੜ੍ਹ, 09 ਅਕਤੂਬਰ, 2023: ਰਾਜਸਥਾਨ ਵਿੱਚ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਦੇ ਨਾਲ ਹੀ ਭਾਜਪਾ (BJP) ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕੁੱਲ 41 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਰਾਜਸਥਾਨ ਵਿੱਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਸੱਤ ਸੰਸਦ ਮੈਂਬਰਾਂ ਨੂੰ ਟਿਕਟਾਂ ਦਿੱਤੀਆਂ ਹਨ। ਰਾਜਸਥਾਨ ਦੀਆਂ 200 […]

ਰਾਹੁਲ ਗਾਂਧੀ ਦਾ ਦਾਅਵਾ, ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਜਿੱਤਾਂਗੇ 150 ਸੀਟਾਂ

Madhya Pradesh

ਚੰਡੀਗੜ੍ਹ, 29 ਮਈ 2023: ਕਰਨਾਟਕ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਕਾਂਗਰਸ ਦਾ ਆਤਮਵਿਸ਼ਵਾਸ ਸਿਖਰਾਂ ‘ਤੇ ਹੈ। ਇਹੀ ਕਾਰਨ ਹੈ ਕਿ ਹੁਣ ਕਾਂਗਰਸ ਪਾਰਟੀ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੱਧ ਪ੍ਰਦੇਸ਼ (Madhya Pradesh) ਵਿੱਚ ਇਸ ਸਾਲ ਵਿਧਾਨ […]

ਪ੍ਰਧਾਨ ਮੰਤਰੀ ਮੋਦੀ ਦਾ ਚੋਣਾਂ ਤੋਂ ਪਹਿਲਾਂ ਰਾਜਸਥਾਨ ਦੌਰਾ, ਸੂਬੇ ਨੂੰ ਦੇਣਗੇ 5500 ਕਰੋੜ ਦੇ ਪ੍ਰੋਜੈਕਟਾਂ ਦੀ ਸੌਗਾਤ

pm modi

ਚੰਡੀਗੜ੍ਹ, 10 ਮਈ 2023: ਕਾਂਗਰਸ ਸ਼ਾਸਿਤ ਰਾਜਸਥਾਨ (Rajasthan)  ਵਿੱਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਸੂਬੇ ਦੇ ਲੋਕਾਂ ਲਈ ਆਪਣਾ ਪਿਟਾਰਾ ਖੋਲ੍ਹਣ ਜਾ ਰਹੇ ਹਨ। ਹਾਲ ਹੀ ‘ਚ ਰਾਜਸਥਾਨ ਨੂੰ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਤੋਹਫਾ ਮਿਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ 43 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Congress

ਚੰਡੀਗੜ੍ਹ, 15 ਅਪ੍ਰੈਲ 2023: ਕਰਨਾਟਕ ਵਿਧਾਨ ਸਭਾ ਚੋਣਾਂ (Karnataka Assembly Elections) ਲਈ ਕਾਂਗਰਸ ਨੇ 43 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਸਾਬਕਾ ਉਪ ਮੁੱਖ ਮੰਤਰੀ ਲਕਸ਼ਮਣ ਸਾਵਦੀ ਨੂੰ ਅਠਾਨੀ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਕੋਲਾਰ ਸੀਟ ਤੋਂ ਕੋਥੁਰਜੀ ਮੰਜੂਨਾਥ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕਰਨਾਟਕ […]

ਤ੍ਰਿਪੁਰਾ-ਨਾਗਾਲੈਂਡ ‘ਚ ਭਾਜਪਾ ਨੂੰ ਮਿਲਿਆ ਬਹੁਮਤ, ਮੇਘਾਲਿਆ ‘ਚ ਐਨਪੀਪੀ ਪਾਰਟੀ ਦੀ ਜਿੱਤ

Tripura-Nagaland

ਚੰਡੀਗੜ੍ਹ, 02 ਮਾਰਚ 2023: ਉੱਤਰ ਪੂਰਬ ਦੇ ਤਿੰਨ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਪੁਰਾ ਅਤੇ ਨਾਗਾਲੈਂਡ (Tripura-Nagaland) ਦੇ ਨਤੀਜੇ ਆ ਗਏ ਹਨ। ਦੋਵਾਂ ਸੂਬਿਆਂ ਵਿੱਚ ਭਾਜਪਾ ਨੂੰ ਮੁੜ ਬਹੁਮਤ ਮਿਲਿਆ ਹੈ। ਭਾਜਪਾ ਗਠਜੋੜ ਨੂੰ ਨਾਗਾਲੈਂਡ ਵਿੱਚ 37 ਅਤੇ ਤ੍ਰਿਪੁਰਾ ਵਿੱਚ 33 ਸੀਟਾਂ ਮਿਲੀਆਂ ਹਨ। ਮੇਘਾਲਿਆ ਵਿੱਚ ਮੁੱਖ ਮੰਤਰੀ ਕੋਨਰਾਡ ਸੰਗਮਾ ਦੀ ਨੈਸ਼ਨਲ ਪੀਪਲਜ਼ ਪਾਰਟੀ […]

Election Results: ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ‘ਚ ਵੋਟਾਂ ਦੀ ਗਿਣਤੀ ਜਾਰੀ, ਭਾਜਪਾ ਬਹੁਮਤ ਵੱਲ

Election Results

ਚੰਡੀਗੜ੍ਹ, 2 ਮਾਰਚ 2023: (Election Results) ਭਾਰਤ ਦੇ ਉੱਤਰ-ਪੂਰਬੀ ਤਿੰਨ ਸੂਬਿਆਂ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਅੱਜ ਸਖ਼ਤ ਸੁਰੱਖਿਆ ਦੇ ਵਿਚਕਾਰ ਵੋਟਾਂ ਦੀ ਗਿਣਤੀ ਜਾਰੀ ਹੈ | ਤ੍ਰਿਪੁਰਾ ਵਿੱਚ 16 ਫਰਵਰੀ ਨੂੰ 60 ਸੀਟਾਂ ਲਈ ਚੋਣਾਂ ਹੋਈਆਂ ਸਨ, ਜਦੋਂ ਕਿ ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ 59-60 ਸੀਟਾਂ ਲਈ ਚੋਣਾਂ ਹੋਈਆਂ ਸਨ। ਮੇਘਾਲਿਆ ਦੇ […]

ਖੱਬੇ ਪੱਖੀਆਂ ਤੇ ਕਾਂਗਰਸ ਦਾ ਗਠਜੋੜ ਸਿਰਫ਼ ਚੰਦਾ ਇਕੱਠਾ ਕਰਨ ਲਈ ਹੈ: ਪ੍ਰਧਾਨ ਮੰਤਰੀ ਮੋਦੀ

ਕਾਂਗਰਸ

ਚੰਡੀਗੜ੍ਹ, 11 ਫਰਵਰੀ 2023: ਤ੍ਰਿਪੁਰਾ ਵਿੱਚ 16 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਇੱਕ ਦੂਜੇ ‘ਤੇ ਸ਼ਬਦੀ ਵਾਰ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਯੋਜਨਾਵਾਂ ਨਾਲ ਆਪਣੇ ਵੱਲ ਖਿੱਚਣ ਵਿੱਚ ਲੱਗੀਆਂ ਹੋਈਆਂ ਹਨ |ਇਸ ਦੌਰਾਨ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ […]