July 7, 2024 7:06 pm

ਵੱਧ ਤੋਂ ਵੱਧ ਲੋੜਵੰਦ ਅਤੇ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ ਜੋੜਨ ਲਈ ਕੀਤਾ ਜਾਵੇ ਪ੍ਰੇਰਿਤ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ

ਐਸ.ਏ.ਐਸ. ਨਗਰ 7 ਅਪ੍ਰੈਲ 2022 : ਸ੍ਰੀ ਅਮਿਤ ਤਲਵਾੜ, ਆਈ.ਏ.ਐਸ. ਡਿਪਟੀ ਕਮਿਸ਼ਨਰ—ਕਮ—ਪ੍ਰਧਾਨ, ਰੈਡ ਕਰਾਸ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਰੈਡ ਕਰਾਸ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਹੋਰ ਗਤੀਵਿਧੀਆਂ ਵਧਾਉਣ ਸਬੰਧੀ ਵਿਚਾਰ ਕੀਤਾ ਗਿਆ। ਵੱਧ ਤੋਂ ਵੱਧ ਲੋੜਵੰਦ ਅਤੇ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ […]