July 8, 2024 2:25 am

28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਮਾਨ

Chief Minister Bhagwant Mann

ਚੰਡੀਗੜ੍ਹ 11 ਅਕਤੂਬਰ 2022: ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਠੇਕੇ ਉਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ […]

ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਇਕ ਹੋਰ ਤੋਹਫ਼ਾ, PSPCL ਮਹਿਕਮੇ ‘ਚ ਕੱਢੀਆਂ 1690 ਅਸਾਮੀਆਂ

PSPCL

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਕ ਹੋਰ ਤੋਹਫ਼ਾ ਦਿੱਤਾ ਹੈ। ਸੂਬੇ ਦੇ ਨੌਜਵਾਨ ਜੋ ਬਿਜਲੀ ਮਹਿਕਮੇ ‘ਚ ਨੌਕਰੀ ਦੇ ਚਾਹਵਾਨ ਹਨ ਉਨ੍ਹਾਂ ਲਈ ਵੱਡੀ ਖੁਸ਼ਖਬਰੀ ਹੈ।ਦੱਸ ਦਈਏ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸਹਾਇਕ ਲਾਈਨਮੈਨ ਦੀਆਂ ਲਗਪਗ 1690 ਅਸਾਮੀਆਂ ਕੱਢੀਆਂ ਗਈਆਂ ਹਨ। […]