July 8, 2024 2:52 am

ਧਰਨੇ ‘ਤੇ ਬੈਠੀ ਸਹਾਇਕ ਪ੍ਰੋਫੈਸਰ 1158 ਦੀ ਪ੍ਰਧਾਨ ਜਸਵਿੰਦਰ ਕੌਰ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖ਼ਲ

Jaswinder Kaur

ਚੰਡੀਗੜ੍ਹ, 28 ਅਕਤੂਬਰ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਬਾਹਰ ਸਹਾਇਤ ਪ੍ਰੋਫੈਸਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਅਗਵਾਈ ਕਰ ਰਹੀ ਜਸਵਿੰਦਰ ਕੌਰ (Jaswinder Kaur) ਦੀ ਸਿਹਤ ਵਿਗੜ ਗਈ ਹੈ, ਜਸਵਿੰਦਰ ਕੌਰ ਨੂੰ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ […]