July 5, 2024 7:52 pm

ਜ਼ਮਾਨਤ ਲੈਣ ‘ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

VIGILANCE

ਚੰਡੀਗੜ੍ਹ, 27 ਅਕਤੂਬਰ 2023: ਵਿਜੀਲੈਂਸ ਬਿਊਰੋ (VIGILANCE BUREAU) ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (VIGILANCE BUREAU) ਦੇ ਬੁਲਾਰੇ ਨੇ […]

ਵਿਜੀਲੈਂਸ ਵੱਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਫ਼ਰੀਦਕੋਟ ਤੋਂ ਮਹਿਲਾ ASI ਗ੍ਰਿਫਤਾਰ

Vigilance Bureau

ਚੰਡੀਗੜ੍ਹ, 2 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ […]

ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਗ੍ਰਿਫ਼ਤਾਰ

bribe

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ (BRIBE)  ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ […]

9,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫ਼ਤਾਰ

Bribe

ਚੰਡੀਗੜ੍ਹ, 17 ਮਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ (Bribe) ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿੱਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

ਏ.ਐਸ.ਆਈ. ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Bribe

ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਸੱਤਿਆਭਾਨ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Khanauri

ਚੰਡੀਗੜ੍ਹ 10 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ […]

ਏ.ਐਸ.ਆਈ. ਤੇ ਹੌਲਦਾਰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Khanauri

ਚੰਡੀਗੜ, 03 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

Khanauri

ਚੰਡੀਗੜ੍ਹ, 31 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Bribe

ਚੰਡੀਗੜ੍ਹ, 25 ਫ਼ਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਾਲੇਰਕੋਟਲਾ ਜਿਲੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ […]

ਸਮਝੌਤੇ ਦੀ ਕਾਪੀ ਦੇਣ ਬਦਲੇ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ASI ਖ਼ਿਲਾਫ਼ ਕੇਸ ਦਰਜ

Vigilance Bureau

ਚੰਡੀਗੜ੍ਹ 06 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]