July 8, 2024 9:17 pm

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

Khanauri

ਚੰਡੀਗੜ੍ਹ 15 ਦਸੰਬਰ 2022: ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਭੁਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ (899/ਕਪੂਰਥਲਾ) ਨੂੰ 5,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ […]

ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ, ASI ਖਿਲਾਫ ਰਿਸ਼ਵਤ ਲੈਣ ਦਾ ਕੇਸ ਦਰਜ

Khanauri

ਚੰਡੀਗੜ੍ਹ 02 ਨਵੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਮਾਲ ਪਟਵਾਰੀ ਨੂੰ 3, 500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਵਿਰੁੱਧ 30, 000 ਰੁਪਏ ਰਿਸ਼ਵਤ ਲੈਣ ਸਬੰਧੀ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]

ਵਿਜੀਲੈਂਸ ਬਿਊਰੋ ਦੀ ਇੱਕ ਹੋਰ ਵੱਡੀ ਕਾਰਵਾਈ, ਰਿਸ਼ਵਤਖੋਰੀ ਦੇ ਮਾਮਲੇ ‘ਚ ਏਐਸਆਈ ਗ੍ਰਿਫ਼ਤਾਰ

Khanauri

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਐਂਟੀ ਪਾਵਰ ਥੈਫਟ ਥਾਣੇ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ 4000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

RTA

ਚੰਡੀਗੜ੍ਹ 11 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਥਾਣਾ ਸ਼ਹਿਣਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪੁਲਿਸ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜੋਗਿੰਦਰ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]