July 5, 2024 4:56 am

ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਮਗੇ ਜਿੱਤੇ

Harmilan Bains

ਚੰਡੀਗੜ੍ਹ, 18 ਫਰਵਰੀ 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ (Harmilan Bains) ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ […]

2 ਦਸੰਬਰ ਨੂੰ ਫਾਜ਼ਿਲਕਾ ਵਿਖੇ ਪੁਲਿਸ ਵਿਭਾਗ ਵੱਲੋਂ ਕਰਵਾਈ ਜਾਵੇਗੀ ਪਹਿਲੀ ਓਪਨ ਐਥੇਲੇਟਿਕਸ ਚੈਂਪੀਅਨਸ਼ਿਪ

athletics championship

ਫਾਜ਼ਿਲਕਾ, 30 ਨਵੰਬਰ 2023: ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪੁਲਿਸ ਵਿਭਾਗ ਵੱਲੋਂ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਫਾਜਲਿਕਾ ਵਿਚ 2 ਦਸੰਬਰ ਨੂੰ ਪਹਿਲੀ ਓਪਨ ਐਥੇਲੇਟਿਕਸ ਚੈਂਪੀਅਨਸ਼ਿਪ (athletics championship) ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਐਸ ਐਸ ਪੀ ਫਾਜਿ਼ਲਕਾ ਮਨਜੀਤ ਸਿੰਘ ਢੇਸੀ ਵੱਲੋਂ ਦਿੱਤੀ ਗਈ […]