July 7, 2024 3:00 pm

ਅਤੀਕ ਅਹਿਮਦ ਅਤੇ ਅਸ਼ਰਫ ਕਤਲ ਕੇਸ ‘ਚ ਯੂਪੀ ਸਰਕਾਰ ਵੀ ਪਹੁੰਚੀ ਸੁਪਰੀਮ ਕੋਰਟ

Atiq Ahmed

ਚੰਡੀਗੜ੍ਹ, 26 ਅਪ੍ਰੈਲ 2023: ਅਤੀਕ ਅਹਿਮਦ (Atiq Ahmed) ਅਤੇ ਉਸ ਦੇ ਭਰਾ ਅਸ਼ਰਫ ਦੀ ਪੁਲਿਸ ਦੀ ਮੌਜੂਦਗੀ ‘ਚ ਹੋਏ ਕਤਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਹਿਲਾਂ ਹੀ ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਹੈ। […]

SC: ਅਤੀਕ-ਅਸ਼ਰਫ ਕਤਲ ਕੇਸ ‘ਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਾਲੀ ਜਾਂਚ ਪੈਨਲ ਦੇ ਗਠਨ ਦੀ ਕੀਤੀ ਮੰਗ

pregnancy

ਚੰਡੀਗੜ੍ਹ, 24 ਅਪ੍ਰੈਲ 2023: ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਾਲੀ ਕਮੇਟੀ ਦੇ ਗਠਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ । ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ 28 ਅਪ੍ਰੈਲ ਤੱਕ ਸੂਚੀਬੱਧ ਕਰਨ ਦੇ […]

ਅਤੀਕ ਅਹਿਮਦ ਤੇ ਅਸ਼ਰਫ਼ ਦੇ ਕਤਲ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ SIT ਦਾ ਗਠਨ

Atiq Ahmed

ਚੰਡੀਗੜ੍ਹ,17 ਅਪ੍ਰੈਲ 2023: ਉੱਤਰ ਪ੍ਰਦੇਸ਼ ਪੁਲਿਸ ਨੇ ਯੂਪੀ ਦੇ ਪ੍ਰਯਾਗਰਾਜ ਵਿੱਚ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ (Atiq Ahmed)  ਅਤੇ ਉਸ ਦੇ ਸਾਬਕਾ ਵਿਧਾਇਕ ਭਰਾ ਖਾਲਿਦ ਅਜ਼ੀਮ ਉਰਫ਼ ਅਸ਼ਰਫ਼ ਦੇ ਕਤਲ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਦੱਸ ਦਈਏ ਕਿ ਯੂਪੀ ਸਰਕਾਰ ਇਸ ਮਾਮਲੇ […]

ਯੂਪੀ STF ਦੀ ਵੱਡੀ ਕਾਰਵਾਈ, ਅਤੀਕ ਅਹਿਮਦ ਦਾ ਪੁੱਤਰ ਤੇ ਸ਼ੂਟਰ ਗੁਲਾਮ ਅਹਿਮਦ ਮੁਕਾਬਲੇ ‘ਚ ਢੇਰ

Atiq Ahmed

ਚੰਡੀਗੜ੍ਹ,13 ਅਪ੍ਰੈਲ 2023: ਉੱਤਰ ਪ੍ਰਦੇਸ਼ ਦੀ ਐੱਸ.ਟੀ.ਐੱਫ ਨੇ ਉਮੇਸ਼ ਪਾਲ ਕਤਲ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਮਾਫੀਆ ਅਤੀਕ ਅਹਿਮਦ (Atiq Ahmed) ਦੇ ਬੇਟੇ ਅਸਦ ਅਤੇ ਸ਼ੂਟਰ ਗੁਲਾਮ ਅਹਿਮਦ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਹਨ। ਯੂਪੀ ਐਸਟੀਐਫ ਨੇ ਇਹ ਕਾਰਵਾਈ ਝਾਂਸੀ ਵਿੱਚ ਕੀਤੀ ਹੈ। ਪ੍ਰਯਾਗਰਾਜ ਦੇ ਉਮੇਸ਼ ਪਾਲ ਕਤਲ ਕੇਸ ਵਿੱਚ ਲੋੜੀਂਦੇ ਅਸਦ ਅਤੇ ਗੁਲਾਮ […]

ਉਮੇਸ਼ ਪਾਲ ਅਗਵਾ ਮਾਮਲੇ ‘ਚ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ, ਸੱਤ ਜਣਿਆਂ ਨੂੰ ਕੀਤਾ ਬਰੀ

Atiq Ahmed

ਚੰਡੀਗੜ੍ਹ, 28 ਮਾਰਚ 2023: ਅਤੀਕ ਅਹਿਮਦ (Atiq Ahmed) ਨੂੰ ਉਮੇਸ਼ ਪਾਲ ਅਗਵਾ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਤੀਕ ਦੇ ਨਾਲ ਦੋਸ਼ੀ ਠਹਿਰਾਏ ਗਏ ਦਿਨੇਸ਼ ਪਾਸੀ ਅਤੇ ਸੁਲਤ ਹਨੀਫ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ, ਅਤੀਕ ਦੇ ਭਰਾ ਅਸ਼ਰਫ ਸਮੇਤ ਸੱਤ ਜਣਿਆਂ ਨੂੰ ਮੰਗਲਵਾਰ ਨੂੰ ਬਰੀ ਕਰ ਦਿੱਤਾ […]

ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੀ ਸੁਰੱਖਿਆ ਮੰਗਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

Supreme Court

ਚੰਡੀਗੜ੍ਹ, 28 ਮਾਰਚ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮਾਫੀਆ ਅਤੀਕ ਅਹਿਮਦ (Atiq Ahmed) ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ‘ਚ ਉਸ ਨੇ ਸੁਰੱਖਿਆ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ। ਅਦਾਲਤ ਨੇ ਅਤੀਕ ਦੇ ਵਕੀਲ ਨੂੰ ਇਲਾਹਾਬਾਦ ਹਾਈਕੋਰਟ ਜਾਣ ਲਈ ਕਿਹਾ ਹੈ […]

ਯੂਪੀ ਪੁਲਿਸ ਵਲੋਂ ਅਤੀਕ ਅਹਿਮਦ ਦੇ ਦਫ਼ਤਰ ‘ਤੇ ਛਾਪੇਮਾਰੀ, ਵੱਡੀ ਮਾਤਰਾ ‘ਚ ਹਥਿਆਰ ਤੇ ਨਕਦੀ ਬਰਾਮਦ

Atiq Ahmed

ਚੰਡੀਗੜ੍ਹ, 21 ਮਾਰਚ 2023: ਉਮੇਸ਼ ਪਾਲ ਕਤਲ ਕਾਂਡ ਦੇ ਸ਼ੂਟਰਾਂ ਨੂੰ ਫੜਨ ਲਈ ਪੁਲਿਸ ਨੇ ਯੂਪੀ ਦੇ ਅਤੀਕ ਅਹਿਮਦ (Atiq Ahmed) ਦੇ ਦਫ਼ਤਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਉੱਥੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਅਤੀਕ ਅਹਿਮਦ ਗਿਰੋਹ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 9 ਪਿਸਤੌਲ ਅਤੇ […]