July 7, 2024 3:21 pm

Delhi News: ਭੁੱਖ ਹੜਤਾਲ ‘ਤੇ ਬੈਠੀ ‘ਆਪ’ ਮੰਤਰੀ ਆਤਿਸ਼ੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ

Atishi

ਚੰਡੀਗੜ੍ਹ, 25 ਜੂਨ 2024: ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ‘ਆਪ’ ਸਰਕਾਰ ਦੀ ਮੰਤਰੀ ਆਤਿਸ਼ੀ (Atishi) ਦੀ ਰਾਤ ਸਿਹਤ ਵਿਗੜ ਗਈ | ਜਿਸ ਤੋਂ ਬਾਅਦ ਉਨ੍ਹਾਂ ਨੂੰ ਲੋਕ ਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ ‘ਚ ਦਾਖਲ ਕਰਵਾਇਆ ਗਿਆ |‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਫਿਲਹਾਲ ਆਤਿਸ਼ੀ ਨੇ ਭੁੱਖ ਹੜਤਾਲ ਖਤਮ […]

Delhi News: ਦਿੱਲੀ ਨੂੰ ਪਾਣੀ ਨਾ ਮਿਲਿਆ ਤਾਂ ਅਣਮਿੱਥੇ ਸਮੇਂ ਲਈ ਕਰਾਂਗੀ ਭੁੱਖ ਹੜਤਾਲ: ਆਤਿਸ਼ੀ

Delhi

ਚੰਡੀਗੜ੍ਹ, 19 ਜੂਨ 2024: ਦਿੱਲੀ (Delhi) ਵਿੱਚ ਪਾਣੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਦਿੱਲੀ ਵਿੱਚ ਕੀ ਆਮ ਅਤੇ ਕੀ ਖਾਸ ਹੈ, ਹਰ ਖੇਤਰ ਵਿੱਚ ਪਾਣੀ ਦੀ ਕਿੱਲਤ ਵਧ ਗਈ ਹੈ। ਇਸ ਦੌਰਾਨ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਦਿੱਲੀ ਦੇ ਲੋਕਾਂ ਨੂੰ […]

ਅਦਾਲਤ ਨੇ ਸਿੱਖਿਆ ਮੰਤਰੀ ਆਤਿਸ਼ੀ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Delhi water crisis

ਚੰਡੀਗੜ੍ਹ, 28 ਮਈ 2024: ਲੋਕ ਸਭਾ ਚੋਣਾਂ 2024 ਦਰਮਿਆਨ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ (Atishi) ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਆਤਿਸ਼ੀ ਨੂੰ ਸੰਮਨ ਭੇਜੇ ਹਨ। ਜਿਸ ਵਿੱਚ ਅਦਾਲਤ ਨੇ ਆਤਿਸ਼ੀ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਇਹ ਸੰਮਨ ਭਾਜਪਾ ਦੇ […]

ਸਵਾਤੀ ਮਾਲੀਵਾਲ ਨੇ ਪੀਏ ਬਿਭਵ ਕੁਮਾਰ ‘ਤੇ ਝੂਠੇ ਦੋਸ਼ ਲਗਾਏ: ਆਤਿਸ਼ੀ

Swati Maliwal

ਚੰਡੀਗੜ੍ਹ,17 ਮਈ 2024: ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਦੁਰਵਿਵਹਾਰ ਦੇ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਪਿੱਛੇ ਭਾਰਤੀ ਜਨਤਾ ਪਾਰਟੀ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਪ੍ਰੈਸ ਕਾਨਫਰੰਸ ਦੌਰਾਨ ਆਤਿਸ਼ੀ ਨੇ ਕਿਹਾ ਕਿ ਸਵਾਤੀ ਮਾਲੀਵਾਲ ਝੂਠ ਬੋਲ ਰਹੀ ਹੈ। […]

ਆਤਿਸ਼ੀ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਾਇਆ ਦੋਸ਼

Atishi

ਚੰਡੀਗੜ੍ਹ 22 ਅਪ੍ਰੈਲ 2024: ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ (Atishi) ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਧਦੇ ਸ਼ੂਗਰ ਲੈਵਲ ਨੂੰ ਲੈ ਕੇ ਨਾ ਤਾਂ ਏਮਜ਼ ਦੇ ਮਾਹਰਾਂ ਦੀ ਸਲਾਹ ਲਈ ਗਈ ਹੈ ਅਤੇ ਨਾ […]

ਦਿੱਲੀ ਸਰਕਾਰ ਨੂੰ ਡੇਗਣ ਤੇ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਰਚੀ ਜਾ ਰਹੀ ਹੈ ਸਾਜ਼ਿਸ਼: ਆਤਿਸ਼ੀ

Atishi

ਚੰਡੀਗ੍ਹੜ, 12 ਅਪ੍ਰੈਲ, 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਕੇਂਦਰ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀ ਹੈ। ‘ਆਪ’ ਮੰਤਰੀ ਆਤਿਸ਼ੀ (Atishi) ਨੇ ਦੋਸ਼ ਲਾਇਆ ਹੈ ਕਿ ਦਿੱਲੀ ਸਰਕਾਰ ਨੂੰ ਡੇਗਣ ਅਤੇ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਫਰਜ਼ੀ […]

ਦਿੱਲੀ ‘ਚ ਰੋਸ ਪ੍ਰਦਰਸ਼ਨ ਕਰ ਰਹੇ ਮੰਤਰੀ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Delhi

ਚੰਡੀਗੜ੍ਹ, 22 ਮਾਰਚ 2024: ਈਡੀ ਨੇ ਕਥਿਤ ਦਿੱਲੀ (Delhi) ਸ਼ਰਾਬ ਘਪਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਈਡੀ ਅੱਜ ਕੇਜਰੀਵਾਲ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ […]

ਦਿੱਲੀ ਬਜਟ: ਦਿੱਲੀ ਸਰਕਾਰ ਵੱਲੋਂ ਬੀਬੀਆਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ

Delhi government

ਚੰਡੀਗੜ੍ਹ, 04 ਮਾਰਚ 2024: ਦਿੱਲੀ (Delhi government) ਦੇ ਵਿੱਤ ਮੰਤਰੀ ਆਤਿਸ਼ੀ ਮਾਰਲੇਨਾ ਨੇ ਸੋਮਵਾਰ (4 ਮਾਰਚ) ਨੂੰ ਸਾਲ 2024-25 ਲਈ 76,000 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਆਤਿਸ਼ੀ ਨੇ ਬਜਟ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਬੀਬੀਆਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸਰਕਾਰ ਬੀਬੀ ਸਨਮਾਨ […]

ਆਮ ਆਦਮੀ ਪਾਰਟੀ ਦਾ ਦਾਅਵਾ, ਭਾਜਪਾ CM ਅਰਵਿੰਦ ਕੇਜਰੀਵਾਲ ਨੂੰ ਕਰਵਾ ਸਕਦੀ ਹੈ ਗ੍ਰਿਫਤਾਰ

Arvind Kejriwal

ਚੰਡੀਗੜ੍ਹ, 23 ਫਰਵਰੀ 2024: ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਕਈ ਸੂਬਿਆਂ ਵਿੱਚ ਗਠਜੋੜ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਤੋਂ ਗਠਜੋੜ ਦਾ ਫੈਸਲਾ ਹੋਇਆ ਹੈ, ਆਮ ਆਦਮੀ ਪਾਰਟੀ ਇਹ ਦਾਅਵਾ ਕਰਦੀ ਆ ਰਹੀ ਹੈ ਕਿ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਗਠਜੋੜ ਤੋੜਨ ਦਾ ਦਬਾਵ ਬਣਾਇਆ ਜਾ ਰਿਹਾ ਹੈ | […]

ਦਿੱਲੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ ਭਾਜਪਾ, ਸਾਡੇ 7 ਵਿਧਾਇਕਾਂ ਨਾਲ ਕੀਤਾ ਸੰਪਰਕ: ਆਤਿਸ਼ੀ

BJP

ਚੰਡੀਗੜ੍ਹ, 27 ਜਨਵਰੀ 2024: ਭਾਜਪਾ (BJP) ਦੇ ‘ਆਪ’ ਵਿਧਾਇਕਾਂ ਨਾਲ ਸੰਪਰਕ ਕਰਨ ਦੇ ਦੋਸ਼ਾਂ ‘ਤੇ ਮੰਤਰੀ ਆਤਿਸ਼ੀ ਨੇ ਵੱਡਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ ਹੈ, ਅਤੇ ਦਿੱਲੀ ‘ਚ ਲੋਕਤੰਤਰੀ ਢੰਗ ਨਾਲ ਚੁਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਨੇ ‘ਆਪ’ ਦੇ ਸੱਤ ਵਿਧਾਇਕਾਂ […]