July 8, 2024 8:14 pm

ਸਲੋਵਾਕੀਆ ਦੇ PM ਫਿਕੋ ‘ਤੇ ਹਮਲਾ ਰਾਜਨੀਤੀ ਤੋਂ ਪ੍ਰੇਰਿਤ ਨਹੀਂ ਸੀ: ਮੈਟਸ ਸੁਟੇਜ

Slovakia

ਚੰਡੀਗੜ੍ਹ, 16 ਮਈ 2024: ਸਲੋਵਾਕੀਆ (Slovakia) ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ‘ਤੇ ਬੁੱਧਵਾਰ ਨੂੰ ਹੋਏ ਹਮਲੇ ਨੂੰ ਲੈ ਕੇ ਸਲੋਵਾਕੀਆ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਮੈਟਸ ਸੁਟੇਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐਮ ਫਿਕੋ ਨੂੰ ਮਾਰਨ ਦੀ ਕੋਸ਼ਿਸ਼ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਦਾਅਵਾ […]

ਅਮਰੀਕਾ ‘ਚ ਇਕ ਹੋਰ ਭਾਰਤੀ ਵਿਦਿਆਰਥੀ ‘ਤੇ ਹਮਲਾ, ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗੀ ਮੱਦਦ

Indian student

ਚੰਡੀਗੜ੍ਹ, 7 ਫਰਵਰੀ 2024: ਅਮਰੀਕਾ ਦੇ ਸ਼ਿਕਾਗੋ ‘ਚ ਇਕ ਭਾਰਤੀ ਵਿਦਿਆਰਥੀ (Indian student) ‘ਤੇ ਹਮਲਾ ਹੋਇਆ ਹੈ। ਇਹ ਘਟਨਾ 4 ਫਰਵਰੀ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ‘ਚ 3 ਹਮਲਾਵਰ ਵਿਦਿਆਰਥੀ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਤਿੰਨਾਂ ਨੇ ਭਾਰਤੀ ਵਿਦਿਆਰਥੀ ਦੀ ਬੁਰੀ ਤਰ੍ਹਾਂ […]

ਲੁਧਿਆਣਾ ‘ਚ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਘਰ ‘ਤੇ ਹਮਲਾ

Ludhiana

ਚੰਡੀਗੜ੍ਹ, 09 ਦਸੰਬਰ 2023: ਪੰਜਾਬ ਦੇ ਲੁਧਿਆਣਾ (Ludhiana) ਦੀ ਸਮਰਾਟ ਕਾਲੋਨੀ ‘ਚ ਦੇਰ ਰਾਤ ਕੁਝ ਨੌਜਵਾਨਾਂ ਨੇ ਇਕ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਘਰ ਦਾ ਦਰਵਾਜ਼ਾ ਬੰਦ ਕਰਕੇ ਆਪਣੀ ਜਾਨ ਬਚਾਈ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਘਰ ਦੇ ਬਾਹਰੋਂ […]

ਪਟਿਆਲਾ ‘ਚ ਅਣਪਛਾਤਿਆਂ ਵੱਲੋਂ ਇੱਕ ਪਰਿਵਾਰ ‘ਤੇ ਹਮਲਾ, ਪਿਤਾ ਦੀ ਮੌਤ, ਦੋਵੇਂ ਪੁੱਤ ਜ਼ਖਮੀ

Jalandhar

ਚੰਡੀਗੜ੍ਹ, 15 ਨਵੰਬਰ 2023: ਦੇਰ ਰਾਤ ਪਟਿਆਲਾ (Patiala) ਦੀ ਲਹਿਲ ਕਲੋਨੀ ਵਿੱਚ ਇੱਕ ਪਰਿਵਾਰ ਉੱਤੇ ਕੁਝ ਹਮਲਾਵਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਉਸ ਦੇ ਦੋਵੇਂ ਪੁੱਤਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕ ਦੀ ਪਛਾਣ ਪ੍ਰੀਤਮ ਚੰਦ (ਰਾਜ ਮਿਸਤਰੀ) ਵਜੋਂ ਹੋਈ ਹੈ। ਉਸ ਦੇ […]

ਮੋਹਾਲੀ ‘ਚ ਕੰਮਕਾਜੀ ਨੌਜਵਾਨ ਮਹਿਲਾ ਬੀਬੀ ‘ਤੇ ਬਦਮਾਸ਼ਾਂ ਵੱਲੋਂ ਜਾਨਲੇਵਾ ਹਮਲਾ

Mohali

ਮੋਹਾਲੀ ,17 ਜੂਨ, 2023: ਮੋਹਾਲੀ (Mohali) ਵਿੱਚ ਬੀਤੀ ਦੇਰ ਰਾਤ ਇਕ ਕੰਮਕਾਜੀ ਨੌਜਵਾਨ ਮਹਿਲਾ ਬੀਬੀ ਅਲੀਸ਼ਾ ਪਰਾਸ਼ਰ ’ਤੇ ਦੋ ਅਣਪਛਾਤੇ ਬਦਮਾਸ਼ਾਂ ਨੇ ਬੇਸਬਾਲ ਬੈਟ ਅਤੇ ਹਾਕੀਆਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਇਸ ਹਮਲੇ ਵਿਚ ਅਲੀਸ਼ਾ ਪਰਾਸ਼ਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਦੇਰ ਰਾਤ ਕੰਪਨੀ ਦੀ ਕੈਬ ‘ਚ ਪਹੁੰਚੀ ਤਾਂ […]

ਸੰਗਰੂਰ ‘ਚ ਬਾਕਸਿੰਗ ਦੇ ਨੈਸ਼ਨਲ ਪਲੇਅਰ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ

Sangrur

ਸੰਗਰੂਰ, 23 ਮਈ 2023: ਸੰਗਰੂਰ (Sangrur) ‘ਚ ਬਾਕਸਿੰਗ ਦੇ ਨੈਸ਼ਨਲ ਪਲੇਅਰ ਅਮਨਦੀਪ ਨੂੰ ਆਪਸੀ ਰੰਜਿਸ਼ ਦੇ ਚੱਲਦੇ ਕੁਝ ਅਣਪਛਾਤੇ ਵਿਅਕਤੀਆਂ ਨੇ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ | ਅਮਨਦੀਪ ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ਼ ਹੈ |ਡਾਕਟਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਮਨਦੀਪ ਦੀ ਹਾਲਤ ਸਥਿਰ ਹੈ, ਪਰ ਉਸਦੇ ਕਾਫੀ ਸੱਟਾਂ ਲੱਗੀਆਂ […]

ਅਜਨਾਲਾ ਘਟਨਾਕ੍ਰਮ ਤੋਂ ਬਾਅਦ ਚੌਕੰਨੀ ਹੋਈ ਗੁਰਦਾਸਪੁਰ ਪੁਲਿਸ, ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਗੱਤਕੇ ਦੀ ਟ੍ਰੇਨਿੰਗ

Gurdaspur police

ਗੁਰਦਾਸਪੁਰ 01, ਫ਼ਰਵਰੀ 2023: ਅਜਨਾਲਾ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਹੁਣ ਪੁਲਿਸ ਕਰਮਚਾਰੀਆਂ ਨੂੰ ਦੰਗੇ ਵਰਗੀ ਸਥਿਤੀ ਨਾਲ ਨਜਿੱਠਣ ਦੇ ਲਈ ਖਾਸ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਸ ਟ੍ਰੇਨਿੰਗ ਵਿਚ ਜੇਕਰ ਪੁਲਿਸ ਕਰਮਚਾਰੀਆਂ ਉਪਰ ਪੱਥਰਬਾਜ਼ੀ ਜਾਂ ਫਿਰ ਲਾਠੀਆਂ,ਕਿਰਪਾਨਾਂ ਨਾਲ ਹਮਲਾ ਹੁੰਦਾ ਹੈ ਤਾਂ ਪੁਲਿਸ ਕਰਮਚਾਰੀਆਂ ਨੇ ਉਸ ਸਮੇਂ ਆਪਣਾ ਬਚਾਅ ਕਿਸ ਤਰ੍ਹਾਂ ਕਰਨਾ ਹੈ […]

ਕੇਂਦਰੀ ਮੰਤਰੀ ਵੀ. ਮੁਰਲੀਧਰਨ ਦੇ ਘਰ ‘ਤੇ ਅਣਪਛਾਤੇ ਬਦਮਾਸ਼ਾਂ ਵਲੋਂ ਹਮਲਾ

V. Muraleedharan

ਚੰਡੀਗੜ੍ਹ, 09 ਫਰਵਰੀ 2023: ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ‘ਚ ਕੇਂਦਰੀ ਮੰਤਰੀ ਵੀ. ਮੁਰਲੀਧਰਨ (V. Muraleedharan) ਦੇ ਘਰ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ । ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਬਦਮਾਸ਼ਾਂ ਨੇ ਵੀ. ਮੁਰਲੀਧਰਨ ਦੇ ਘਰ ‘ਤੇ ਪਥਰਾਅ ਕੀਤਾ ਅਤੇ ਬਾਅਦ ਵਿੱਚ ਸਾਰੇ ਫ਼ਰਾਰ ਹੋ ਗਏ । ਵੀ. ਮੁਰਲੀਧਰਨ ਮੌਜੂਦਾ ਕੇਂਦਰੀ ਵਿਦੇਸ਼ ਰਾਜ ਮੰਤਰੀ ਹਨ, […]