July 7, 2024 2:37 pm

ਗਰਮੀ ਕਾਰਨ ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗੜ੍ਹ, 16 ਮਈ 2024: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ ਬਦਲ ਦਿੱਤਾ ਹੈ | ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲੇ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5.30 […]

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਅੱਜ ਅੰਮ੍ਰਿਤਸਰ ਦੌਰਾ, ਅਟਾਰੀ ਸਰਹੱਦ ‘ਤੇ ਲਹਿਰਾਉਣਗੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ

Nitin Gadkari

ਚੰਡੀਗੜ੍ਹ, 19 ਅਕਤੂਬਰ 2023: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਯਾਨੀ 19 ਅਕਤੂਬਰ ਨੂੰ ਅੰਮ੍ਰਿਤਸਰ ਫੇਰੀ ‘ਤੇ ਆ ਰਹੇ ਹਨ | ਇਸ ਦੌਰਾਨ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਤਿਰੰਗਾ ਝੰਡਾ ਆਈ.ਸੀ.ਪੀ. ਅਟਾਰੀ ‘ਤੇ ਲਹਿਰਾਇਆ ਜਾਵੇਗਾ। ਇਸ ਤਿਰੰਗੇ ਦੀ ਉਚਾਈ 418 ਫੁੱਟ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗ੍ਹੜ, 16 ਅਕਤੂਬਰ 2023: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ 16 ਅਕਤੂਬਰ ਤੋਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਨਵੰਬਰ ਤੱਕ ਰਹੇਗਾ। ਮੌਸਮ ਵਿੱਚ ਤਬਦੀਲੀ ਕਾਰਨ ਸਮਾਂ 5.50 ਦੀ ਬਜਾਏ 5.00 ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਜਦੋਂ ਗਰਮੀਆਂ ਹੁੰਦੀਆਂ ਹਨ ਅਤੇ ਦਿਨ ਲੰਬੇ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਪੜ੍ਹੋ ਪੂਰੇ ਵੇਰਵੇ

Attari border

ਚੰਡੀਗੜ੍ਹ, 16 ਸਤੰਬਰ 2023: ਮੌਸਮ ਬਦਲਦੇ ਹੀ ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਅਟਾਰੀ ਸਰਹੱਦ (Attari border) ‘ਤੇ ਹੋਣ ਵਾਲੇ ਝੰਡਾ ਲਹਿਰਾਉਣ ਦੀ ਰਸਮ ਦਾ ਸਮਾਂ ਬਦਲ ਦਿੱਤਾ ਹੈ। ਸੀਮਾ ਸੁਰੱਖਿਆ ਬਲ ਨੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5.30 ਤੋਂ ਸ਼ਾਮ 6.15 ਵਜੇ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਇਹ ਸਮਾਂ ਬੀ.ਐਸ.ਐਫ਼. […]

BSF ਦੇ ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਲਹਿਰਾਇਆ ਤਿਰੰਗਾ, ਦੋਵੇਂ ਦੇਸ਼ਾਂ ਨੇ ਦਿੱਤਾ ਸ਼ਾਂਤੀ ਦਾ ਸੰਦੇਸ਼

Attari border

ਚੰਡੀਗੜ੍ਹ,15 ਅਗਸਤ, 2023: ਭਾਰਤ-ਪਾਕਿਸਤਾਨ ਸਰਹੱਦ ‘ਤੇ ਅਟਾਰੀ ਸਰਹੱਦ (Attari border) ‘ਤੇ ਰਾਤ 12 ਵਜੇ ਸ਼ਾਂਤੀ ਦੇ ਸੰਦੇਸ਼ ਨਾਲ 77ਵੇਂ ਆਜ਼ਾਦੀ ਦਿਹਾੜੇ ਦੀ ਸ਼ੁਰੂਆਤ ਹੋਈ। ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਅਮਨ ਦੋਸਤੀ ਯਾਤਰਾ ਕੱਢੀ ਗਈ। ਸਵੇਰੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਵੱਲੋਂ ਸਰਹੱਦ ‘ਤੇ ਤਿਰੰਗਾ ਲਹਿਰਾਇਆ ਗਿਆ। ਇਸ ਦੌਰਾਨ ਡੀਆਈਜੀ ਬੀਐਸਐਫ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ […]

ਭਾਰਤ-ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਅੰਮ੍ਰਿਤਸਰ, 17 ਜੂਨ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਗਿਆ ਹੈ। ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਹੁਣ ਰਿਟਰੀਟ ਸ਼ਾਮ 6 ਵਜੇ ਦੀ ਬਜਾਏ 6.30 ਵਜੇ ਹੋਵੇਗੀ। ਇਹ ਫੈਸਲਾ ਗਰਮੀ ਵਧਣ ਅਤੇ ਦਿਨ ਲੰਮਾ ਹੋਣ ਤੋਂ ਬਾਅਦ ਲਿਆ ਗਿਆ ਹੈ। ਇਹ ਹੁਕਮ ਬੀਤੀ ਸ਼ਾਮ […]

ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ 203 ਭਾਰਤੀ ਕੈਦੀਆਂ ਦੀ ਵਤਨ ਵਾਪਸੀ

Attari border

ਅੰਮ੍ਰਿਤਸਰ, 03 ਜੂਨ 2023: ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਹੋਏ ਸਮਝੌਤਿਆਂ ਤਹਿਤ ਅੱਜ ਗੁਵਾਂਢੀ ਦੇਸ਼ ਪਾਕਿਸਤਾਨ ਨੇ ਆਪਣੀਆਂ ਜੇਲ੍ਹਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ 203 ਭਾਰਤੀ ਕੈਦੀ ਮਛੇਰਿਆਂ ਦੀ ਅੱਜ ਵਾਹਘਾ ਪਾਕਿਸਤਾਨ ਅਟਾਰੀ ਸਰਹੱਦ (Attari border) ਰਾਹੀਂ ਵਤਨ ਵਾਪਸ ਹੋਈ ਹੈ | ਦੇਰ ਰਾਤ ਵਤਨ ਪਰਤਨ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]

ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦੇਖਣ ਜਾਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਰੂਟ ਪਲਾਨ ਜਾਰੀ

Retreat ceremony

ਚੰਡੀਗੜ੍ਹ, 08 ਅਪ੍ਰੈਲ 2023: ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲਿਸ ਨੇ ਰੀਟਰੀਟ ਸੈਰੇਮਨੀ (Retreat Ceremony) ਦੇਖ ਕੇ ਸ਼ਹਿਰ ਪਰਤਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਯੋਜਨਾ ਰੂਟ ਤਿਆਰ ਕੀਤਾ ਹੈ। ਇਸ ਸਬੰਧੀ ਏ.ਡੀ.ਸੀ.ਪੀ ਟਰੈਫਿਕ ਪੁਲਿਸ ਅਮਨਦੀਪ ਕੌਰ ਨੇ ਦੱਸਿਆ ਕਿ ਹਰ ਰੋਜ਼ ਕਰੀਬ ਢਾਈ ਤੋਂ ਤਿੰਨ ਲੱਖ ਸੈਲਾਨੀ ਗੁਰੂ ਨਗਰੀ ਦੇ ਦਰਸ਼ਨਾਂ […]

ਅਟਾਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਚੰਡੀਗੜ੍ਹ, 16 ਫਰਵਰੀ 2023: ਮੌਸਮ ਬਦਲਦੇ ਹੀ ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਅਟਾਰੀ ਸਰਹੱਦ (Attari border) ‘ਤੇ ਹੋਣ ਵਾਲੇ ਝੰਡਾ ਲਹਿਰਾਉਣ ਦੀ ਰਸਮ ਦਾ ਸਮਾਂ ਬਦਲ ਦਿੱਤਾ ਹੈ। ਸੀਮਾ ਸੁਰੱਖਿਆ ਬਲ ਨੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5 ਵਜੇ ਕਰ ਦਿੱਤਾ ਹੈ। ਅੱਜ ਯਾਨੀ ਕਿ 16 ਫਰਵਰੀ ਨੂੰ ਰਿਟਰੀਟ ਸੈਰੇਮਨੀ ਸ਼ਾਮ 5 […]

ਅਟਾਰੀ ਬਾਰਡਰ ‘ਤੇ ਅਫ਼ਗਾਨਿਸਤਾਨ ਤੋਂ ਆਏ ਟਰੱਕ ‘ਚੋਂ ਮਿਲਿਆ RDX, ਕਸਟਮ ਅਧਿਕਾਰੀਆਂ ਵਲੋਂ ਜਾਂਚ ਸ਼ੁਰੂ

Attari border

ਚੰਡੀਗੜ੍ਹ 17 ਅਗਸਤ 2022: ਪੰਜਾਬ ਦੇ ਅਟਾਰੀ ਬਾਰਡਰ (Attari border) ‘ਤੇ ਬੁੱਧਵਾਰ ਨੂੰ ਅਫ਼ਗਾਨਿਸਤਾਨ ਤੋਂ ਆਏ ਇਕ ਟਰੱਕ ਦੇ ਅੰਦਰੋਂ 900 ਗ੍ਰਾਮ ਆਰਡੀਐਕਸ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਟਰੱਕ ਪਾਕਿਸਤਾਨ ਤੋਂ ਲੰਘਦੇ ਹੋਰ ਸੁੱਕੇ ਮੇਵੇ ਦੇ ਟਰੱਕਾਂ ਸਮੇਤ ਬੁੱਧਵਾਰ ਸਵੇਰੇ ਅਟਾਰੀ ਸਰਹੱਦ ‘ਤੇ ਪਹੁੰਚਿਆ ਸੀ। ਇਸ ਟਰੱਕ ਦੀ […]