July 7, 2024 1:34 pm

BSF ਦੇ ਜਵਾਨਾਂ ਨੇ ਅਟਾਰੀ ਵਾਹਗਾ ਸਰਹੱਦ ‘ਤੇ ਮਨਾਇਆ ਗਣਤੰਤਰ ਦਿਹਾੜਾ, ਪਾਕਿਸਤਾਨ ਰੇਂਜਰਾਂ ਨੂੰ ਵੰਡੀਆਂ ਮਠਿਆਈਆਂ

BSF

ਅੰਮ੍ਰਿਤਸਰ, 26 ਜਨਵਰੀ 2024: ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ (BSF) ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਪਾਕਿਸਤਾਨ ਦੇ ਰੇਂਜਰ ਨੂੰ ਮਠਿਆਈਆਂ ਭੇਂਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ […]

ਪਾਕਿਸਤਾਨ ਨੇ ਅਟਾਰੀ ਵਾਹਗਾ ਬਾਰਡਰ ਤੋਂ 80 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

Pakistan

ਚੰਡੀਗੜ੍ਹ, 11 ਨਵੰਬਰ 2023: ਪਾਕਿਸਤਾਨ (Pakistan) ਸਰਕਾਰ ਨੇ ਸ਼ਨੀਵਾਰ ਯਾਨੀ ਅੱਜ ਅੰਮ੍ਰਿਤਸਰ ਦੇ ਅਟਾਰੀ ਵਾਹਗਾ ਬਾਰਡਰ ਤੋਂ 80 ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਬੀਐਸਐਫ ਰੇਂਜ ਅਟਾਰੀ ਵਾਹਗਾ ਬਾਰਡਰ ਤੋਂ ਬੀਐਸਐਫ ਅਧਿਕਾਰੀ ਵੱਲੋਂ ਦੇਰ ਰਾਤ 80 ਮਛੇਰਿਆਂ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਭੇਜਿਆ ਗਿਆ। ਮਛੇਰਿਆਂ ਨੂੰ ਅੱਲਾਮਾ ਇਕਬਾਲ ਐਕਸਪ੍ਰੈਸ ਟਰੇਨ ਵਿੱਚ ਭਾਰਤ ਭੇਜਿਆ ਗਿਆ […]

ਪਾਕਿਸਤਾਨ ਨੇ ਅਟਾਰੀ-ਵਾਹਗਾ ਸਰਹੱਦ ਤੋਂ 20 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

Attari-Wagah border

ਚੰਡੀਗੜ੍ਹ 20 ਜੂਨ 2022: ਪਾਕਿਸਤਾਨ ਨੇ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ (Attari-Wagah border) ਤੋਂ 20 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਹ ਮਛੇਰੇ ਮੱਛੀਆਂ ਫੜਨ ਦੌਰਾਨ ਪਾਕਿਸਤਾਨ ਗਏ ਸਨ। ਇਨ੍ਹਾਂ ਮਛੇਰਿਆਂ ‘ਤੇ ਮੁਕੱਦਮਾ ਚਲਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਗਈ। ਉਨ੍ਹਾਂ ਦੀ ਸਜ਼ਾ ਖ਼ਤਮ ਹੋ ਗਈ ਹੈ ਅਤੇ ਉਨ੍ਹਾਂ ਦੀ […]

ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਸਤੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਭੇਜੀ 2 ਹਜ਼ਾਰ ਟਨ ਕਣਕ

Attari

ਚੰਡੀਗੜ੍ਹ 16 ਮਈ 2022: ਭਾਰਤ ਅਫ਼ਗ਼ਾਨਿਸਤਾਨ(Afghanistan) ਨੂੰ ਮਨੁੱਖੀ ਮਦਦ ਲਈ ਇਕ ਵਾਰ ਫਿਰ ਅੱਗੇ ਆਇਆ ਹੈ | ਇਸ ਦੌਰਾਨ ਭਾਰਤ ਸਰਕਾਰ (Indian government) ਨੇ ਅਫਗਾਨਿਸਤਾਨ ਨੂੰ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ ਹੈ। ਕਣਕ ਨਾਲ ਭਰੇ ਟਰੱਕਾਂ ਨੂੰ ਪੰਜਾਬ ਪੁਲਸ ਦੀਆਂ ਪਾਇਲਟ ਗੱਡੀਆਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਟਾਰੀ […]

ਅਟਾਰੀ-ਵਾਹਗਾ ਬਾਰਡਰ ‘ਤੇ ਇਨ੍ਹਾਂ ਹੀ ਲੋਕ ਨੂੰ ਮਿਲੇਗੀ ਇਜਾਜ਼ਤ

Attari-Wagah border

ਚੰਡੀਗੜ੍ਹ 20 ਜਨਵਰੀ 2022: 5 ਜਨਵਰੀ ਨੂੰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਕਾਰਨ ਅਟਾਰੀ-ਵਾਹਗਾ ਬਾਰਡਰ (Attari Border) ’ਤੇ ਹੋਣ ਵਾਲੇ ਰੀਟਰੀਟ ਸਮਾਗਮ (retreat function) ‘ਚ ਸੈਲਾਨੀਆਂ ਦਾ ਦਾਖ਼ਲਾ ਕਿਸੇ ਵੇਲੇ ਵੀ ਬੰਦ ਕਰਨ ਦਾ ਫੈਸਲਾ ਲਿਆ ਸੀ । ਡੀ.ਸੀ. ਸਪੋਰਟਸ ਕੰਪਲੈਕਸ ਅਤੇ ਸਟੇਡੀਅਮ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਟੂਰਿਸਟ ਗੈਲਰੀ ਵੀ ਇਸੇ […]